• Latest
  • Trending
Bollywood Actor ਧਰਮਿੰਦਰ ਦੀ ਹਾਲਤ ਗੰਭੀਰ; ਹਸਪਤਾਲ ‘ਚ ਮੁੜ ਕਰਵਾਇਆ ਗਿਆ ਭਰਤੀ

11 months ago
Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

32 minutes ago
Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

1 hour ago
Entertainment: ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ PM ਮੋਦੀ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

2 hours ago
International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ

3 hours ago
Punjab: CBI ਰੇਡ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ SC ’ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ

4 hours ago
International: ਯੂਰਪੀ ਸੰਸਦ ’ਚ ਟਰੰਪ ਦੀ 8.5 ਫੁੱਟ ਉੱਚੀ ਸੋਨੇ ਦੀ ਮੂਰਤੀ ਲਾਈ ਗਈ

International: ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

5 hours ago
GST ਕੌਂਸਲ ਦੀ 57ਵੀਂ ਬੈਠਕ ਅੱਜ, ਹਰਪਾਲ ਚੀਮਾ ਹੋਣਗੇ ਸ਼ਾਮਲ

6 hours ago
Punjab: ਅਮਰਜੀਤ ਚਾਵਲਾ ਕੇਸ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਬਣਾਈ SIT

Hindi News
English News
Thursday, October 8, 2026
No Result
View All Result
31 °c
Chandigarh
25 ° Fri
25 ° Sat
25 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bollywood Actor ਧਰਮਿੰਦਰ ਦੀ ਹਾਲਤ ਗੰਭੀਰ; ਹਸਪਤਾਲ ‘ਚ ਮੁੜ ਕਰਵਾਇਆ ਗਿਆ ਭਰਤੀ

November 10, 2025
in ਖਬਰਾਂ, ਫ਼ਿਲਮੀ
Bollywood Actor ਧਰਮਿੰਦਰ ਦੀ ਹਾਲਤ ਗੰਭੀਰ; ਹਸਪਤਾਲ ‘ਚ ਮੁੜ ਕਰਵਾਇਆ ਗਿਆ ਭਰਤੀ

Bollywood Actor ਧਰਮਿੰਦਰ ਦੀ ਹਾਲਤ ਗੰਭੀਰ; ਹਸਪਤਾਲ ‘ਚ ਮੁੜ ਕਰਵਾਇਆ ਗਿਆ ਭਰਤੀ

ਮੁੰਬਈ, 10 ਨਵੰਬਰ 2025 (ਵਿਸ਼ਵ ਵਾਰਤਾ): ਬਾਲੀਵੁੱਡ ਦੇ ਦਿੱਗਜ ਅਦਾਕਾਰ (Bollywood Actor) ਧਰਮਿੰਦਰ ਦੀ ਸਿਹਤ ਅੱਜ ਸੋਮਵਾਰ ਨੂੰ ਅਚਾਨਕ ਫਿਰ ਵਿਗੜ ਗਈ। ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦਾ ਪੂਰਾ ਪਰਿਵਾਰ ਇਸ ਸਮੇਂ ਹਸਪਤਾਲ ਵਿੱਚ ਉਨ੍ਹਾਂ ਦੇ ਨਾਲ ਹੈ।

ਧਰਮਿੰਦਰ ਲੰਬੇ ਸਮੇਂ ਤੋਂ ਉਮਰ ਨਾਲ ਸਬੰਧਤ ਬਿਮਾਰੀਆਂ ਨਾਲ ਜੂਝ ਰਹੇ ਹਨ। ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਉਨ੍ਹਾਂ ਦੀ ਹਾਲਤ ਬਾਰੇ ਕੋਈ ਡਾਕਟਰਾਂ ਵੱਲੋਂ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਅਗਲੇ 72 ਘੰਟੇ ਧਰਮਿੰਦਰ ਲਈ ਬਹੁਤ ਨਾਜ਼ੁਕ ਰਹਿਣਗੇ।

ਧਰਮਿੰਦਰ ਨੂੰ ਇਆ ਤੋਂ ਪਹਿਲਾਂ 31 ਅਕਤੂਬਰ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਸ ਸਮੇਂ ਕਿਹਾ ਜਾ ਰਿਹਾ ਸੀ ਕਿ ਉਹਨਾਂ ਨੂੰ ਰੁਟੀਨ ਚੈੱਕਅਪ ਲਈ ਦਾਖਲ ਕਰਵਾਇਆ ਗਿਆ ਹੈ। ਹਾਲਾਂਕਿ, ਹੁਣ ਉਨ੍ਹਾਂ ਨੂੰ ਮੁੜ ਹਸਪਤਾਲ ਦਾਖਲ ਕਰਵਾਉਣ ਦੀ ਖਬਰ ਸਾਹਮਣੇ ਆਉਣ ਨਾਲ ਪ੍ਰਸ਼ੰਸ਼ਕ ਲਗਾਤਾਰ ਦੁਆਵਾਂ ਕਰ ਰਹੇ ਹਨ। ਸੂਤਰਾਂ ਅਨੁਸਾਰ ਧਰਮਿੰਦਰ ਨੂੰ ਸਾਹ ਲੈਣ ਵਿੱਚ ਮੁਸ਼ਕਲ ਆਉਣ ਕਾਰਨ ਵੈਂਟੀਲੇਟਰ ਸਪੋਰਟ ‘ਤੇ ਰੱਖਿਆ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Bollywood ActorBreaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

by Ranjit Singh
October 8, 2026
0

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ - ਸ਼੍ਰੋਮਣੀ ਕਮੇਟੀ...

Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

by Ranjit Singh
October 8, 2026
0

Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼ ਚੰਡੀਗੜ੍ਹ, 8 ਅਕਤੂਬਰ 2026 (ਵਿਸ਼ਵ ਵਾਰਤਾ): ਮੋਹਾਲੀ ਦੇ ਜ਼ੀਰਕਪੁਰ ਸਥਿਤ...

Entertainment: ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ PM ਮੋਦੀ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

Entertainment: ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ PM ਮੋਦੀ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

by Ranjit Singh
October 8, 2026
0

Entertainment: ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ PM ਮੋਦੀ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 8 ਅਕਤੂਬਰ 2026 (ਵਿਸ਼ਵ...

International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ

International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ

by Ranjit Singh
October 8, 2026
0

International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ ਚੰਡੀਗੜ੍ਹ, 8 ਅਕਤੂਬਰ 2026 (ਵਿਸ਼ਵ ਵਾਰਤਾ): ਵਿਸ਼ਵ ਕਪਾਹ ਦਿਵਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

by Ranjit Singh
October 8, 2026
0

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ - ਸ਼੍ਰੋਮਣੀ ਕਮੇਟੀ...

Most Popular

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

by Navjot
1 week ago
0

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ   ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 