• Latest
  • Trending
ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ Guru Tegh Bahadur ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ Guru Tegh Bahadur ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

9 months ago
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

25 minutes ago
ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ

ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ

1 hour ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਮੋਹਾਲੀ ‘ਚ ਪਤੀ ਪਤਨੀ ਨੇ ਨਿਗਲੀ ਜ਼ਹਿਰੀਲੀ ਚੀਜ਼, ਦੋਵਾਂ ਦੀ ਮੌਤ

ਮੋਹਾਲੀ ‘ਚ ਪਤੀ ਪਤਨੀ ਨੇ ਨਿਗਲੀ ਜ਼ਹਿਰੀਲੀ ਚੀਜ਼, ਦੋਵਾਂ ਦੀ ਮੌਤ

2 hours ago
Actress ਪੂਨਮ ਢਿੱਲੋਂ ਹਸਪਤਾਲ ‘ਚ ਭਰਤੀ

Actress ਪੂਨਮ ਢਿੱਲੋਂ ਹਸਪਤਾਲ ‘ਚ ਭਰਤੀ

3 hours ago
ਲੁਧਿਆਣਾ ‘ਚ ਫੈਕਟਰੀ ਮਾਲਕ ਦਾ ਬੇਰਹਮੀ ਨਾਲ ਕਤਲ; ਮੁਲਜ਼ਮ ਮੌਕੇ ਤੋਂ ਫ਼ਰਾਰ

ਲੁਧਿਆਣਾ ‘ਚ ਫੈਕਟਰੀ ਮਾਲਕ ਦਾ ਬੇਰਹਮੀ ਨਾਲ ਕਤਲ; ਮੁਲਜ਼ਮ ਮੌਕੇ ਤੋਂ ਫ਼ਰਾਰ

3 hours ago
ਬੰਗਲਾਦੇਸ਼ ਖਿਲਾਫ ਆਸਟ੍ਰੇਲੀਆਈ ਖਿਡਾਰੀ ਸਟਾਰਕ ਦੀ ਤੂਫ਼ਾਨੀ ਗੇਂਦਬਾਜ਼ੀ: 22 ਗੇਂਦਾਂ ‘ਚ ਲਈਆਂ 5 ਵਿਕਟਾਂ

ਬੰਗਲਾਦੇਸ਼ ਖਿਲਾਫ ਆਸਟ੍ਰੇਲੀਆਈ ਖਿਡਾਰੀ ਸਟਾਰਕ ਦੀ ਤੂਫ਼ਾਨੀ ਗੇਂਦਬਾਜ਼ੀ: 22 ਗੇਂਦਾਂ ‘ਚ ਲਈਆਂ 5 ਵਿਕਟਾਂ

4 hours ago
ਸਵਾਈਨ ਫਲੂ ਨੇ ਵਧਾਈ ਚਿੰਤਾ: ਦਿੱਲੀ ‘ਚ 1770 ਤੋਂ ਵੱਧ ਮਾਮਲੇ

ਸਵਾਈਨ ਫਲੂ ਨੇ ਵਧਾਈ ਚਿੰਤਾ: ਦਿੱਲੀ ‘ਚ 1770 ਤੋਂ ਵੱਧ ਮਾਮਲੇ

4 hours ago
ਕੈਨੇਡਾ ‘ਚ 2 ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਧਮਕੀ; ਇੱਕ ਹੀ ਨੰਬਰ ਤੋਂ ਆਈ ਕਾਲ

ਕੈਨੇਡਾ ‘ਚ 2 ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਧਮਕੀ; ਇੱਕ ਹੀ ਨੰਬਰ ਤੋਂ ਆਈ ਕਾਲ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
53 ਸਾਲ ਦੀ ਉਮਰ ਵਿੱਚ ਅਦਾਕਾਰ ਅਰਜੁਨ ਰਾਮਪਾਲ ਨੇ ਕਰਵਾਇਆ ਦੂਜਾ ਵਿਆਹ

53 ਸਾਲ ਦੀ ਉਮਰ ਵਿੱਚ ਅਦਾਕਾਰ ਅਰਜੁਨ ਰਾਮਪਾਲ ਨੇ ਕਰਵਾਇਆ ਦੂਜਾ ਵਿਆਹ

5 hours ago
Hindi News
English News
Saturday, August 22, 2026
No Result
View All Result
34 °c
Chandigarh
30 ° Sun
30 ° Mon
31 ° Tue
31 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ Guru Tegh Bahadur ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਇਸ ਕਦਮ ਦਾ ਉਦੇਸ਼ ਸਾਰੇ ਸਕੂਲਾਂ ਵਿੱਚ ਨਰਸਰੀ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਿੱਚ ਸੱਚਾਈ, ਨਿਆਂ ਅਤੇ ਧਾਰਮਿਕ ਕਦਰਾਂ-ਕੀਮਤਾਂ ਪੈਦਾ ਕਰਨਾ ਹੈ: ਸਿੱਖਿਆ ਮੰਤਰੀ

November 10, 2025
in ਖਬਰਾਂ, ਪੰਜਾਬ
ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ Guru Tegh Bahadur ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ Guru Tegh Bahadur ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

• ਇਸ ਕਦਮ ਦਾ ਉਦੇਸ਼ ਸਾਰੇ ਸਕੂਲਾਂ ਵਿੱਚ ਨਰਸਰੀ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਿੱਚ ਸੱਚਾਈ, ਨਿਆਂ ਅਤੇ ਧਾਰਮਿਕ ਕਦਰਾਂ-ਕੀਮਤਾਂ ਪੈਦਾ ਕਰਨਾ ਹੈ: ਸਿੱਖਿਆ ਮੰਤਰੀ

• ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਡਿਪਟੀ ਕਮਿਸ਼ਨਰਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਸਕੂਲਾਂ ਵਿੱਚ ਜਾਣ ਲਈ ਕਿਹਾ

ਚੰਡੀਗੜ੍ਹ/ ਸ੍ਰੀ ਅਨੰਦਪੁਰ ਸਾਹਿਬ, 10 ਨਵੰਬਰ (ਵਿਸ਼ਵ ਵਾਰਤਾ):- ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਸਕੂਲਾਂ (ਸਰਕਾਰੀ, ਪ੍ਰਾਈਵੇਟ ਤੇ ਏਡਿਡ), ਭਾਵੇਂ ਉਹ ਕਿਸੇ ਵੀ ਸਿੱਖਿਆ ਬੋਰਡ ਨਾਲ ਸਬੰਧਤ ਹੋਣ, ਵਿੱਚ ਨਰਸਰੀ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਇੱਕ ਲਾਜ਼ਮੀ ਸਿੱਖਿਆ ਪ੍ਰੋਗਰਾਮ ਲਾਂਚ ਕੀਤਾ ਹੈ ਤਾਂ ਜੋ ਵਿਦਿਆਰਥੀਆਂ ਵਿੱਚ ਸੱਚਾਈ, ਹੱਕ, ਨਿਆਂ ਅਤੇ ਧਾਰਮਿਕ ਕਦਰਾਂ-ਕੀਮਤਾਂ ਪੈਦਾ ਕੀਤੀਆਂ ਜਾ ਸਕਣ।

ਸ. ਹਰਜੋਤ ਸਿੰਘ ਬੈਂਸ ਨੇ ਅੱਜ ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ, ਦਸਗਰਾਂ ਅਤੇ ਮਾਊਂਟ ਕਾਰਮਲ ਸਕੂਲ, ਜਿੰਦਵੜੀ ਵਿੱਚ ਜਾ ਕੇ ਨੌਵੇਂ ਪਾਤਸ਼ਾਹ ਦੀਆਂ ਸਿੱਖਿਆਵਾਂ, ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਤੇ ਗੁਰੂ ਸਾਹਿਬ ਦੀ ਵਿਰਾਸਤ ਦੀ ਮਹੱਤਤਾ ਬਾਰੇ ਜਾਗਰੂਕ ਕਰਨ।

ਇਸ ਮੌਕੇ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਸ.ਜੀ.ਪੀ.ਸੀ. ਤੋਂ ਪ੍ਰਵਾਨ ਕਰਾ ਕੇ ਇਹ ਸਿੱਖਿਆ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 30 ਨਵੰਬਰ, 2025 ਤੱਕ (ਛੁੱਟੀਆਂ ਨੂੰ ਛੱਡ ਕੇ) ਚੱਲਣ ਵਾਲੇ ਇਸ ਸਿੱਖਿਆ ਪ੍ਰੋਗਰਾਮ ਤਹਿਤ ਸਵੇਰ ਦੀ ਸਭਾ ਵਿੱਚ 10-12 ਮਿੰਟ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ, ਸ਼ਹਾਦਤ, ਮਾਤਾ ਗੁਜਰੀ ਜੀ ਦੇ ਜੀਵਨ ਅਤੇ ਖਾਲਸਾ ਪੰਥ ਦੀ ਸਿਰਜਣਾ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਿਸ਼ੇਸ਼ ਭਾਸ਼ਣ, ਕਵਿਤਾ ਪਾਠ, ਭਾਸ਼ਣ ਮੁਕਾਬਲੇ ਅਤੇ ਇਤਿਹਾਸਕ ਕਿਤਾਬਾਂ ਦੀ ਵੰਡ ਸਬੰਧੀ ਪ੍ਰੋਗਰਾਮ ਉਲੀਕੇ ਗਏ ਹਨ, ਜਿਹਨਾਂ ਦਾ ਉਦੇਸ਼ ਨੌਵੇਂ ਪਾਤਸ਼ਾਹ ਦੀਆਂ ਸਿੱਖਿਆਵਾਂ ਤੇ ਕਦਰਾਂ-ਕੀਮਤਾਂ ਬਾਰੇ ਨੌਜਵਾਨਾਂ ਵਿੱਚ ਡੂੰਘੀ ਸੂਝ ਪੈਦਾ ਕਰਨਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਪਹਿਲ ਤਹਿਤ ਇਤਿਹਾਸ ਦੀ ਸੂਝ ਦੇਣ ਦੇ ਨਾਲ ਨਾਲ ਨੌਜਵਾਨਾਂ ਵਿੱਚ ਚਰਿੱਤਰ ਨਿਰਮਾਣ ਅਤੇ ਉੱਚ ਮਾਨਵੀ ਕਦਰਾਂ-ਕੀਮਤਾਂ ਪੈਦਾ ਕਰਨ ‘ਤੇ ਧਿਆਨ ਕੇਂਦ੍ਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਭਾਈਚਾਰਿਆਂ ਤੋਂ ਪਰੇ ਮਾਨਵਤਾ ਅਤੇ ਧਾਰਮਿਕ ਏਕਤਾ ਦਾ ਚਾਨਣ ਮੁਨਾਰਾ ਹੈ ਅਤੇ ਨਵੀਂ ਪੀੜ੍ਹੀ ਲਈ ਉਨ੍ਹਾਂ ਦੀ ਬਹਾਦਰੀ ਅਤੇ ਸ਼ਹਾਦਤ ਦੀ ਵਿਰਾਸਤ ਨੂੰ ਸਮਝਣਾ ਅਤੇ ਅਪਣਾਉਣਾ ਬੇਹੱਦ ਜ਼ਰੂਰੀ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਾਡਾ ਟੀਚਾ ਜੀਵਨ ਦੇ ਇੱਕ ਅਜਿਹੇ ਫਲਸਫੇ ਨੂੰ ਉਤਸ਼ਾਹਿਤ ਕਰਨਾ ਹੈ ਜੋ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਅਤੇ ਬਿਹਤਰ ਇਨਸਾਨ ਬਣਾਉਂਦਾ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਮਰਪਣ ਅਤੇ ਸਤਿਕਾਰ ਨਾਲ ਵਿਦਿਆਰਥੀਆਂ ਤੱਕ ਪਹੁੰਚਾਉਣ ਦੀ ਅਪੀਲ ਵੀ ਕੀਤੀ।

Tags: BREAKING NEWSGuru Tegh BahadurLatest Punjab newsLatest Punjab news in PunjabiPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

by Jaspreet Kaur
August 22, 2026
0

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ - 15 ਦਿਨਾਂ 'ਚ ਦੂਜੀ ਬੈਠਕ ਚੰਡੀਗੜ੍ਹ ,...

ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ

ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ

by Jaspreet Kaur
August 22, 2026
0

ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ ਚੰਡੀਗੜ੍ਹ, 22 ਅਗਸਤ 2026 (ਵਿਸ਼ਵ ਵਾਰਤਾ)...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ

by Jaspreet Kaur
August 22, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ - ਕੈਨੇਡਾ ਦੇ ਗੁਰਦੁਆਰਾ ਪ੍ਰਬੰਧਕਾਂ ਨੂੰ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 22, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

by Jaspreet Kaur
August 22, 2026
0

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ - 15 ਦਿਨਾਂ 'ਚ ਦੂਜੀ ਬੈਠਕ ਚੰਡੀਗੜ੍ਹ ,...

Most Popular

Pathankot ਨਗਰ ਨਿਗਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Pathankot ਨਗਰ ਨਿਗਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Jaspreet Kaur
4 weeks ago
0

Pathankot ਨਗਰ ਨਿਗਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 27 ਜੁਲਾਈ 2026 (ਵਿਸ਼ਵ ਵਾਰਤਾ): ਨਗਰ ਨਿਗਮ ਪਠਾਨਕੋਟ ਦਫ਼ਤਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 