• Latest
  • Trending
‘ਯੁੱਧ ਨਸ਼ਿਆਂ ਵਿਰੁੱਧ’: 254ਵੇਂ ਦਿਨ, Punjab Police ਵੱਲੋਂ 1.3 ਕਿਲੋਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 75 ਨਸ਼ਾ ਤਸਕਰ ਕਾਬੂ

10 months ago
India Vs Sri Lanka 2nd Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

1 minute ago
Badminton World Championship: ਤ੍ਰਿਸ਼ਾ ਅਤੇ ਗਾਇਤਰੀ ਨੇ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਦਾ ਤਗਮਾ

33 minutes ago
National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਅੱਜ

59 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

National: ਭਾਰਤ ਅੱਜ ਬ੍ਰਿਕਸ ਯੁਵਾ ਮੰਤਰੀਆਂ ਅਤੇ ਬ੍ਰਿਕਸ ਖੇਡ ਮੰਤਰੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ

International: ਓਡੀਸ਼ਾ ਤੱਟ ‘ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ

India Vs Sri Lanka: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਟੈਸਟ ਮੈਚ ਅੱਜ ਤੋਂ

Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

Hindi News
English News
Sunday, August 23, 2026
No Result
View All Result
31 °c
Chandigarh
31 ° Mon
31 ° Tue
31 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’: 254ਵੇਂ ਦਿਨ, Punjab Police ਵੱਲੋਂ 1.3 ਕਿਲੋਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 75 ਨਸ਼ਾ ਤਸਕਰ ਕਾਬੂ

'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

November 10, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’: 254ਵੇਂ ਦਿਨ, Punjab Police ਵੱਲੋਂ 1.3 ਕਿਲੋਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 75 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 254ਵੇਂ ਦਿਨ, Punjab Police ਵੱਲੋਂ 1.3 ਕਿਲੋਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 75 ਨਸ਼ਾ ਤਸਕਰ ਕਾਬੂ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 254ਵੇਂ ਦਿਨ ਵੀ ਜਾਰੀ ਰੱਖਦਿਆਂ, Punjab Police ਨੇ ਅੱਜ 281 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 60 ਐਫਆਈਆਰਜ਼ ਦਰਜ ਕਰਕੇ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 254 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,013 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 1419 ਨਸ਼ੀਲੀਆਂ ਗੋਲੀਆਂ ਅਤੇ 26,050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 56 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 281 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 307 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSDGP punjabPUNJABPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India Vs Sri Lanka 2nd Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

India Vs Sri Lanka 2nd Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
August 23, 2026
0

India Vs Sri Lanka 2nd Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ):...

Badminton World Championship: ਤ੍ਰਿਸ਼ਾ ਅਤੇ ਗਾਇਤਰੀ ਨੇ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਦਾ ਤਗਮਾ

Badminton World Championship: ਤ੍ਰਿਸ਼ਾ ਅਤੇ ਗਾਇਤਰੀ ਨੇ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਦਾ ਤਗਮਾ

by Ranjit Singh
August 23, 2026
0

Badminton World Championship: ਤ੍ਰਿਸ਼ਾ ਅਤੇ ਗਾਇਤਰੀ ਨੇ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ 'ਚ ਜਿੱਤਿਆ ਕਾਂਸੀ ਦਾ ਤਗਮਾ ਨਵੀਂ ਦਿੱਲੀ, 23 ਅਗਸਤ (ਵਿਸ਼ਵ...

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਅੱਜ

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਅੱਜ

by Ranjit Singh
August 23, 2026
0

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਅੱਜ – ਜਾਣੋ ਘਰ ਬੈਠੇ ਕਿਵੇਂ ਕੀਤੀ ਜਾ ਸਕਦੀ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 23, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 23...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

India Vs Sri Lanka 2nd Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

India Vs Sri Lanka 2nd Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
August 23, 2026
0

India Vs Sri Lanka 2nd Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ):...

Most Popular

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

by Jaspreet Kaur
2 days ago
0

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ 'ਤੇ ਟਿਕੀਆਂ ਨਜ਼ਰਾਂ ਨਵੀ ਦਿੱਲੀ, 21 ਅਗਸਤ (ਵਿਸ਼ਵ ਵਾਰਤਾ): ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 