• Latest
  • Trending
Crime News: ਪੰਜਾਬ ਪੁਲਿਸ ਨੇ 4 ਪਿਸਤੌਲਾਂ ਸਮੇਤ ਪਾਕਿਸਤਾਨ-ਅਧਾਰਤ 2 ਸਮੱਗਲਰ ਕੀਤੇ ਕਾਬੂ

Crime News: ਪੰਜਾਬ ਪੁਲਿਸ ਨੇ 4 ਪਿਸਤੌਲਾਂ ਸਮੇਤ ਪਾਕਿਸਤਾਨ-ਅਧਾਰਤ 2 ਸਮੱਗਲਰ ਕੀਤੇ ਕਾਬੂ

8 months ago
ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

2 hours ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

3 hours ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

3 hours ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

3 hours ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

3 hours ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

3 hours ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

3 hours ago
SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

3 hours ago
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

4 hours ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

4 hours ago
Hindi News
English News
Saturday, June 27, 2026
No Result
View All Result
37 °c
Chandigarh
39 ° Sun
38 ° Mon
40 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Crime News: ਪੰਜਾਬ ਪੁਲਿਸ ਨੇ 4 ਪਿਸਤੌਲਾਂ ਸਮੇਤ ਪਾਕਿਸਤਾਨ-ਅਧਾਰਤ 2 ਸਮੱਗਲਰ ਕੀਤੇ ਕਾਬੂ

November 11, 2025
in ਖਬਰਾਂ, ਪੰਜਾਬ
Crime News: ਪੰਜਾਬ ਪੁਲਿਸ ਨੇ 4 ਪਿਸਤੌਲਾਂ ਸਮੇਤ ਪਾਕਿਸਤਾਨ-ਅਧਾਰਤ 2 ਸਮੱਗਲਰ ਕੀਤੇ ਕਾਬੂ

Crime News

Crime News: ਪੰਜਾਬ ਪੁਲਿਸ ਨੇ 4 ਪਿਸਤੌਲਾਂ ਸਮੇਤ ਪਾਕਿਸਤਾਨ-ਅਧਾਰਤ 2 ਸਮੱਗਲਰ ਕੀਤੇ ਕਾਬੂ

ਲੁਧਿਆਣਾ, 11 ਨਵੰਬਰ 2025 (ਵਿਸ਼ਵ ਵਾਰਤਾ) – ਫਿਰੋਜ਼ਪੁਰ ਪੁਲਿਸ ਵੱਲੋਂ ਖੁਫੀਆ ਜਾਣਕਾਰੀ ਤੇ ਕਾਰਵਾਈ ਕਰਦੇ ਹੋਏ, ਦੋ ਵਿਅਕਤੀਆਂ (Crime News) – ਗੁਰਪ੍ਰੀਤ ਸਿੰਘ ਉਰਫ ਗੋਰੀ ਅਤੇ ਵਿਕਰਮਜੀਤ ਸਿੰਘ ਉਰਫ ਵਿੱਕੀ ਨੂੰ ਗ੍ਰਿਫ਼ਤਾਰ ਕਰਕੇ, ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ 9mm ਗਲੌਕ ਪਿਸਤੌਲ, ਚਾਰ ਮੈਗਜ਼ੀਨ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

Crime News
Crime News

ਪੁੱਛਗਿੱਛ ਦੌਰਾਨ, ਵਿਕਰਮਜੀਤ ਸਿੰਘ ਨੇ ਕਬੂਲਿਆ ਕਿ ਉਸਦੇ ਸਿੱਧੇ ਸੰਪਰਕ ਪਾਕਿਸਤਾਨ-ਅਧਾਰਤ ਸਮੱਗਲਰ ਸਿਕੰਦਰ ਨਾਲ ਸਨ, ਜਿਸ ਤੋਂ ਉਹ ਗੈਰਕਾਨੂੰਨੀ ਹਥਿਆਰ ਪ੍ਰਾਪਤ ਕਰਦਾ ਸੀ। ਉਸਦੇ ਖੁਲਾਸੇ ‘ਤੇ ਕਾਰਵਾਈ ਕਰਦੇ ਹੋਏ, ਪੁਲਿਸ ਨੇ ਦੋ ਹੋਰ ਗਲੌਕ ਪਿਸਤੌਲ ਬਰਾਮਦ (Crime News) ਕੀਤੇ ਹਨ। ਉਸਨੇ ਆਪਣੇ ਪਾਕਿਸਤਾਨੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਸਥਾਨਕ ਸੰਪਰਕਾਂ ਨੂੰ ਹਥਿਆਰ ਸਪਲਾਈ ਕਰਨ ਦੀ ਗੱਲ ਵੀ ਸਵੀਕਾਰ ਕੀਤੀ ਹੈ।

ਉਸਦੀ ਗ੍ਰਿਫਤਾਰੀ ਨਾਲ ਇੱਕ ਪੁਰਾਣੇ ਮਾਮਲੇ ਦਾ ਪਤਾ ਵੀ ਲੱਗਾ ਹੈ, ਜਿਸ ਵਿੱਚ ਇਸੇ ਨੈੱਟਵਰਕ ਰਾਹੀਂ ਇੱਕ AK-47 ਰਾਈਫਲ ਪ੍ਰਾਪਤ ਕੀਤੀ ਗਈ ਸੀ। ਜਬਤ ਕੀਤੇ ਡਿਜ਼ਿਟਲ ਡਿਵਾਈਸਾਂ ਦੀ ਤਕਨੀਕੀ ਜਾਂਚ ਜਾਰੀ ਹੈ, ਤਾਂ ਜੋ ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਸਾਥੀਆਂ ਸਮੇਤ ਪੂਰੇ ਸਪਲਾਈ ਨੈੱਟਵਰਕ ਦੀ ਪਛਾਣ ਕੀਤੀ ਜਾ ਸਕੇ।

ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੰਜਾਬ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCrime NewsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

by Jaspreet Kaur
June 27, 2026
0

ਪੰਜਾਬ- ਚੰਡੀਗੜ੍ਹ 'ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ - ਜਾਣੋ ਕਿੰਨੀ ਰਹੀ ਤੀਬਰਤਾ ਚੰਡੀਗੜ੍ਹ, 27 ਜੂਨ 2026...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

by Jaspreet Kaur
June 27, 2026
0

ਮੁੰਬਈ 'ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ ਮੁੰਬਈ, 27 ਜੂਨ 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਵਿੱਚ ਇੱਕ...

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

by Jaspreet Kaur
June 27, 2026
0

ਪੰਜਾਬ- ਚੰਡੀਗੜ੍ਹ 'ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ - ਜਾਣੋ ਕਿੰਨੀ ਰਹੀ ਤੀਬਰਤਾ ਚੰਡੀਗੜ੍ਹ, 27 ਜੂਨ 2026...

Most Popular

ਕਾਂਗਰਸੀ ਆਗੂ ਦੇ ਟਿਕਾਣਿਆਂ ‘ਤੇ ED ਦਾ ਛਾਪਾ, ਪੁੱਛਗਿੱਛ ਜਾਰੀ!

ਕਾਂਗਰਸੀ ਆਗੂ ਦੇ ਟਿਕਾਣਿਆਂ ‘ਤੇ ED ਦਾ ਛਾਪਾ, ਪੁੱਛਗਿੱਛ ਜਾਰੀ!

by Jaspreet Kaur
3 weeks ago
0

ਕਾਂਗਰਸੀ ਆਗੂ ਦੇ ਟਿਕਾਣਿਆਂ 'ਤੇ ED ਦਾ ਛਾਪਾ, ਪੁੱਛਗਿੱਛ ਜਾਰੀ! ਚੰਡੀਗੜ੍ਹ, 5 ਜੂਨ 2026 (ਵਿਸ਼ਵ ਵਾਰਤਾ) : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 