• Latest
  • Trending
Punjab : ਤਰਨਤਾਰਨ ਉਪ ਚੋਣ ਲਈ ਵੋਟਿੰਗ ਸਮਾਪਤ; EVM ‘ਚ ਕੈਦ ਹੋਈ ਉਮੀਦਵਾਰਾਂ ਦੀ ਕਿਸਮਤ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

5 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

6 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

Hindi News
English News
Thursday, November 12, 2026
No Result
View All Result
15 °c
Chandigarh
21 ° Thu
22 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਤਰਨਤਾਰਨ ਉਪ ਚੋਣ ਲਈ ਵੋਟਿੰਗ ਸਮਾਪਤ; EVM ‘ਚ ਕੈਦ ਹੋਈ ਉਮੀਦਵਾਰਾਂ ਦੀ ਕਿਸਮਤ

November 11, 2025
in ਖਬਰਾਂ, ਪੰਜਾਬ
Punjab : ਤਰਨਤਾਰਨ ਉਪ ਚੋਣ ਲਈ ਵੋਟਿੰਗ ਸਮਾਪਤ; EVM ‘ਚ ਕੈਦ ਹੋਈ ਉਮੀਦਵਾਰਾਂ ਦੀ ਕਿਸਮਤ

Punjab : ਤਰਨਤਾਰਨ ਉਪ ਚੋਣ ਲਈ ਵੋਟਿੰਗ ਸਮਾਪਤ; EVM ‘ਚ ਕੈਦ ਹੋਈ ਉਮੀਦਵਾਰਾਂ ਦੀ ਕਿਸਮਤ

– ਸ਼ਾਂਤਮਈ ਢੰਗ ਨਾਲ ਨੇਪਰੇ ਚੜੀ ਵੋਟਿੰਗ ਪ੍ਰੀਕਿਰਿਆ

– ਜਾਣੋ ਕਿੰਨ੍ਹੇ ਫ਼ੀਸਦ ਹੋਈ ਵੋਟਿੰਗ

ਤਰਨ ਤਾਰਨ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਵੋਟਿੰਗ ਪ੍ਰੀਕਿਰਿਆ ਸਮਾਪਤ ਹੋ ਗਈ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਇਹ ਸ਼ਾਮ 6 ਵਜੇ ਤੱਕ ਸ਼ਾਂਤਮਈ ਢੰਗ ਨਾਲ ਜਾਰੀ ਰਹੀ। ਇਸ ਦੌਰਾਨ ਲੋਕਾਂ ਅੰਦਰ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸਵੇਰੇ 9 ਵਜੇ ਤੱਕ 11%, 11 ਵਜੇ ਤੱਕ 23.35%, ਦੁਪਹਿਰ 1 ਵਜੇ ਤੱਕ 36.06%, ਦੁਪਹਿਰ 3 ਵਜੇ ਤੱਕ 47.48% ਅਤੇ ਸ਼ਾਮ 5 ਵਜੇ ਤੱਕ 59.28% ਵੋਟਿੰਗ ਹੋਈ।

ਦੱਸ ਦਈਏ ਕਿ ਤਰਨ ਤਾਰਨ ਵਿਧਾਨ ਸਭਾ ਸੀਟ ਜੂਨ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ। ਇਸ ਜ਼ਿਮਨੀ ਚੋਣ ਦੌਰਾਨ ਕੁੱਲ 15 ਉਮੀਦਵਾਰ ਮੈਦਾਨ ‘ਚ ਹਨ। ਪਰ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਤੋਂ ਹਰਮੀਤ ਸਿੰਘ ਸੰਧੂ, ਕਾਂਗਰਸ ਦੇ ਕਰਨਬੀਰ ਸਿੰਘ ਬੁਰਜ ਵਿਚਾਲੇ ਹੈ। ਭਾਜਪਾ ਤੋਂ ਹਰਜੀਤ ਸਿੰਘ ਸੰਧੂ ਅਤੇ ‘ਵਾਰਿਸ ਪੰਜਾਬ ਦੇ’ ਉਮੀਦਵਾਰ ਮਨਦੀਪ ਸਿੰਘ ਵੱਲੋਂ ਵੀ ਪੂਰੀ ਵਾਹ ਲਗਾਈ ਗਈ ਹੈ।

ਤਰਨ ਤਾਰਨ ਹਲਕੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,92,838 ਹੈ। ਇਸ ਵਿੱਚ 1,00,933 ਪੁਰਸ਼ ਵੋਟਰ, 91,897 ਮਹਿਲਾ ਵੋਟਰ ਅਤੇ 8 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਇਸ ਤੋਂ ਇਲਾਵਾ ਕੁੱਲ ਸਰਵਿਸ ਵੋਟਰ 1,357, ਜਦਕਿ 85 ਸਾਲ ਦੀ ਉਮਰ ਤੋਂ ਵੱਧ ਵਾਲੇ ਕੁੱਲ ਵੋਟਰਾਂ ਦੀ ਗਿਣਤੀ 1,657 ਹੈ। ਉੱਥੇ ਹੀ ਕੁੱਲ ਐਨ.ਆਰ.ਆਈ ਵੋਟਰ 306 ਅਤੇ ਦਿਵਿਆਂਗ ਵੋਟਰਾਂ ਦੀ ਕੁੱਲ ਗਿਣਤੀ 1,488 ਹੈ। ਇਸ ਦੇ ਨਾਲ ਹੀ 18 ਤੋਂ 19 ਸਾਲ ਦੀ ਉਮਰ ਵਾਲੇ ਵੋਟਰਾਂ ਦੀ ਕੁੱਲ ਗਿਣਤੀ 3,333 ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਵਿਜੀਲੈਂਸ ਦੀ ਵੱਡੀ ਕਾਰਵਾਈ, SHO ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

by Ranjit Singh
3 weeks ago
0

Punjab: ਵਿਜੀਲੈਂਸ ਦੀ ਵੱਡੀ ਕਾਰਵਾਈ, SHO ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ ਪਠਾਨਕੋਟ, 20 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਵਿਜੀਲੈਂਸ ਵਿਭਾਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 