• Latest
  • Trending
Hukamnama Sri Darbar Sahib Today – 12 November 2025 | Ang 592 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2025 | Ang 592 I ਅੱਜ ਦਾ ਹੁਕਮਨਾਮਾ

7 months ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

24 minutes ago
ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

24 minutes ago
‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

27 minutes ago
ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

30 minutes ago
ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

57 minutes ago
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

1 hour ago
ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

2 hours ago
ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

3 hours ago
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

5 hours ago
FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

5 hours ago
Hindi News
English News
Saturday, June 20, 2026
No Result
View All Result
37 °c
Chandigarh
35 ° Sun
32 ° Mon
35 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 12 November 2025 | Ang 592 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | November | Date 12-11-2025 | Ang 592

November 12, 2025
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 12 November 2025 | Ang 592 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | November | Date 12-11-2025 | Ang 592

ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥ ਮਃ ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥ ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥ ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥ 

ਅਰਥ: ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫ਼ਤਿ-ਸਾਲਾਹ ਕਰਦੇ ਹਨ; ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ। ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ। ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ। ਦਾਸ ਨਾਨਕ (ਭੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ।1। ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈ; ਅਹੰਕਾਰ (ਮਨੁੱਖ ਲਈ) ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ (ਭਾਵ, ਜੰਮਣ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ)। ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦਾ ਸੰਸਕਾਰ-ਰੂਪ ਲੇਖ) ਉੱਕਰਿਆ ਹੋਇਆ ਹੈ, ਉਹਨਾਂ ਨੂੰ ਸਤਿਗੁਰੂ ਮਿਲਦਾ ਹੈ (ਤੇ ਸਤਿਗੁਰੂ ਦੇ ਮਿਲਿਆਂ) ਪਰਮਾਤਮਾ (ਭੀ) ਆ ਮਿਲਦਾ ਹੈ; ਹੇ ਨਾਨਕ! ਉਹ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਸਤਿਗੁਰੂ ਦੀ ਕਿਰਪਾ ਨਾਲ (‘ਹਉਮੈ ਰੋਗ’ ਤੋਂ) ਬਚ ਜਾਂਦੇ ਹਨ।2। ਜੋ ਹਰੀ ਅਦ੍ਰਿਸ਼ਟ ਹੈ, ਜੋ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਨਾਸ ਤੋਂ ਰਹਿਤ ਹੈ, ਹਰ ਥਾਂ ਵਿਆਪਕ ਹੈ ਤੇ ਸਿਰਜਣਹਾਰ ਹੈ, ਉਸ ਦਾ ਨਾਮ ਸਾਡਾ (ਰਾਖਾ) ਹੈ; ਅਸੀਂ ਉਸ ਹਰੀ-ਨਾਮ ਨੂੰ ਸੇਂਵਦੇ ਹਾਂ, ਨਾਮ ਨੂੰ ਪੂਜਦੇ ਹਾਂ, ਨਾਮ ਵਿਚ ਹੀ ਸਾਡਾ ਮਨ ਰੱਤਾ ਹੋਇਆ ਹੈ। ਹਰੀ ਦੇ ਨਾਮ ਜੇਡਾ ਮੈਨੂੰ ਕੋਈ ਹੋਰ ਸੁੱਝਦਾ ਨਹੀਂ, ਨਾਮ ਹੀ ਅਖ਼ੀਰ ਵੇਲੇ ਛਡਾਉਂਦਾ ਹੈ। ਧੰਨ ਹੈ ਉਸ ਪਰਉਪਕਾਰੀ ਸਤਿਗੁਰੂ ਦਾ ਮਾਂ ਪਿਉ, ਜਿਸ ਗੁਰੂ ਨੇ ਸਾਨੂੰ ਨਾਮ ਬਖ਼ਸ਼ਿਆ ਹੈ। ਮੈਂ ਆਪਣੇ ਸਤਿਗੁਰੂ ਨੂੰ ਸਦਾ ਨਮਸਕਾਰ ਕਰਦਾ ਹਾਂ, ਜਿਸ ਦੇ ਮਿਲਣ ਤੇ ਮੈਨੂੰ ਹਰੀ ਦੇ ਨਾਮ ਦੀ ਸਮਝ ਪਈ ਹੈ।16।

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

WhiteWhiteWhite

Tags: amritsarBREAKING NEWSHUKAMNAMAHukamnama Sri Darbar Sahib TodayPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 20 June 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 June 2026 | Ang 604 I ਅੱਜ ਦਾ ਹੁਕਮਨਾਮਾ

by Ankit
June 20, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 20-06-2026 |...

Hukamnama Sri Darbar Sahib Today – 19 June 2026 | Ang 597 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 June 2026 | Ang 597 I ਅੱਜ ਦਾ ਹੁਕਮਨਾਮਾ

by Ankit
June 19, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 19-06-2026 |...

Hukamnama Sri Darbar Sahib Today – 18 June 2026 | Ang 740 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 June 2026 | Ang 740 I ਅੱਜ ਦਾ ਹੁਕਮਨਾਮਾ

by Ankit
June 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 18-06-2026 |...

Hukamnama Sri Darbar Sahib Today – 17 June 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 June 2026 | Ang 626 I ਅੱਜ ਦਾ ਹੁਕਮਨਾਮਾ

by Ankit
June 17, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 17-06-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 20, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ

Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ

by Ranjit Singh
2 weeks ago
0

Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ ਲੁਧਿਆਣਾ, 9...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 