• Latest
  • Trending
Air India ਐਕਸਪ੍ਰੈਸ ਦੀ ਉਡਾਣ ਨੂੰ ਮਿਲੀ ਬੰਬ ਦੀ ਧਮਕੀ

5 months ago
ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

45 minutes ago
Delhi ਹਵਾਈ ਅੱਡੇ ‘ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ

1 hour ago
Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

3 hours ago
ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

Hindi News
English News
Thursday, April 16, 2026
No Result
View All Result
30 °c
Chandigarh
32 ° Fri
33 ° Sat
33 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Air India ਐਕਸਪ੍ਰੈਸ ਦੀ ਉਡਾਣ ਨੂੰ ਮਿਲੀ ਬੰਬ ਦੀ ਧਮਕੀ

November 12, 2025
in ਖਬਰਾਂ, ਰਾਸ਼ਟਰੀ
Air India ਐਕਸਪ੍ਰੈਸ ਦੀ ਉਡਾਣ ਨੂੰ ਮਿਲੀ ਬੰਬ ਦੀ ਧਮਕੀ

Air India ਐਕਸਪ੍ਰੈਸ ਦੀ ਉਡਾਣ ਨੂੰ ਮਿਲੀ ਬੰਬ ਦੀ ਧਮਕੀ

182 ਯਾਤਰੀ ਸਨ ਸਵਾਰ

ਹਵਾਈ ਅੱਡੇ ‘ਤੇ ਜਾਰੀ ਹਾਈ ਅਲਰਟ

ਨਵੀ ਦਿੱਲੀ,12 ਨਵੰਬਰ 2025 (ਵਿਸ਼ਵ ਵਾਰਤਾ) – ਮੁੰਬਈ ਤੋਂ ਵਾਰਾਣਸੀ ਜਾ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਨੂੰ ਬੰਬ ਦੀ ਧਮਕੀ ਮਿਲੀ ਹੈ। ਬੰਬ ਦੀ ਸੂਚਨਾ ਤੋਂ ਬਾਅਦ ਵਾਰਾਣਸੀ ਹਵਾਈ ਅੱਡੇ ‘ਤੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ ਅਤੇ ਇਸਦੀ ਜਾਂਚ ਕੀਤੀ ਗਈ।। ਜਹਾਜ਼ ਵਿੱਚ ਬੰਬ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਵਾਰਾਣਸੀ ਦੇ ਲਾਲ ਬਹਾਦੁਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਹਾਈ ਅਲਰਟ ਜਾਰੀ ਦਿੱਤਾ ਗਿਆ।

ਜਹਾਜ਼ ਵਿੱਚ 182 ਯਾਤਰੀ ਸਵਾਰ ਸਨ। ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ, ਜਦੋਂ ਕਿ ਬੰਬ ਸਕੁਐਡ ਨੇ ਖੋਜ ਮੁਹਿੰਮ ਜਾਰੀ ਰੱਖੀ। ਜਾਂਚ ਦੌਰਾਨ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਜਹਾਜ਼ ਨੂੰ ਸੁਰੱਖਿਅਤ ਘੋਸ਼ਿਤ ਕਰ ਦਿੱਤਾ ਗਿਆ ਹੈ।

ਏਅਰ ਇੰਡੀਆ ਨੇ ਜਾਰੀ ਬਿਆਨ ਚ ਕਿਹਾ ਕਿ “ਵਾਰਾਣਸੀ ਜਾਣ ਵਾਲੀ ਸਾਡੀ ਇੱਕ ਉਡਾਣ ਨੂੰ ਸੁਰੱਖਿਆ ਸੰਬੰਧੀ ਧਮਕੀ ਮਿਲੀ। ਪ੍ਰੋਟੋਕੋਲ ਦੇ ਅਨੁਸਾਰ; ਸਰਕਾਰ ਦੁਆਰਾ ਨਿਯੁਕਤ ਬੰਬ ​​ਧਮਕੀ ਮੁਲਾਂਕਣ ਕਮੇਟੀ ਨੂੰ ਤੁਰੰਤ ਸੂਚਿਤ ਕੀਤਾ ਗਿਆ, ਅਤੇ ਸਾਰੇ ਜ਼ਰੂਰੀ ਸੁਰੱਖਿਆ ਉਪਾਅ ਤੁਰੰਤ ਸ਼ੁਰੂ ਕੀਤੇ ਗਏ। ਉਡਾਣ ਸੁਰੱਖਿਅਤ ਉਤਰ ਗਈ, ਅਤੇ ਸਾਰੇ ਯਾਤਰੀਆਂ ਨੂੰ ਜਹਾਜ਼ ਤੋਂ ਉਤਾਰ ਦਿੱਤਾ ਗਿਆ। ਸਾਰੀਆਂ ਲਾਜ਼ਮੀ ਸੁਰੱਖਿਆ ਜਾਂਚਾਂ ਪੂਰੀਆਂ ਹੋਣ ਤੋਂ ਬਾਅਦ ਜਹਾਜ਼ ਦਾ ਸੰਚਾਲਨ ਸ਼ੁਰੂ ਕੀਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Air IndiaBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

by Ankit
April 16, 2026
0

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 68...

Delhi ਹਵਾਈ ਅੱਡੇ ‘ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ

Delhi ਹਵਾਈ ਅੱਡੇ ‘ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ

by Jaspreet Kaur
April 16, 2026
0

Delhi ਹਵਾਈ ਅੱਡੇ 'ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ - ਮਚੀ ਹਫੜਾ - ਦਫੜੀ! ਨਵੀ ਦਿੱਲੀ , 16 ਅਪ੍ਰੈਲ...

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

by Jaspreet Kaur
April 16, 2026
0

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ਲੁਧਿਆਣਾ, 16 ਅਪ੍ਰੈਲ (ਵਿਸ਼ਵ ਵਾਰਤਾ) : ਬੀਤੇ ਦਿਨੀ...

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

by Jaspreet Kaur
April 16, 2026
0

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ - ਪਲੇਇੰਗ 11 ਚ ਹੋਏ ਦੋ ਵੱਡੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

by Ankit
April 16, 2026
0

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 68...

Most Popular

Punjab Weather: 22 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ; ਗੜੇਮਾਰੀ ਅਤੇ ਤੇਜ਼ ਤੂਫ਼ਾਨ ਦਾ ਵੀ ਅਲਰਟ ਜਾਰੀ

by Ranjit Singh
2 weeks ago
0

Punjab Weather: 22 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ; ਗੜੇਮਾਰੀ ਅਤੇ ਤੇਜ਼ ਤੂਫ਼ਾਨ ਦਾ ਵੀ ਅਲਰਟ ਜਾਰੀ ਚੰਡੀਗੜ੍ਹ, 4 ਅਪ੍ਰੈਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 