• Latest
  • Trending
Punjab ਰਾਜ ਸੂਚਨਾ ਕਮਿਸ਼ਨ ਨੇ ਆਰ.ਟੀ.ਆਈ. ਦੀ ਦੁਰਵਰਤੋਂ ਵਿਰੁੱਧ ਅਪਣਾਇਆ ਸਖ਼ਤ ਰੁਖ

Punjab ਰਾਜ ਸੂਚਨਾ ਕਮਿਸ਼ਨ ਨੇ ਆਰ.ਟੀ.ਆਈ. ਦੀ ਦੁਰਵਰਤੋਂ ਵਿਰੁੱਧ ਅਪਣਾਇਆ ਸਖ਼ਤ ਰੁਖ

1 year ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5 minutes ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

50 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

54 minutes ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

1 hour ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

2 hours ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

2 hours ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

3 hours ago
National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

4 hours ago
Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

5 hours ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

5 hours ago
Hindi News
English News
Sunday, November 15, 2026
No Result
View All Result
25 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਰਾਜ ਸੂਚਨਾ ਕਮਿਸ਼ਨ ਨੇ ਆਰ.ਟੀ.ਆਈ. ਦੀ ਦੁਰਵਰਤੋਂ ਵਿਰੁੱਧ ਅਪਣਾਇਆ ਸਖ਼ਤ ਰੁਖ

November 13, 2025
in ਖਬਰਾਂ, ਪੰਜਾਬ
Punjab ਰਾਜ ਸੂਚਨਾ ਕਮਿਸ਼ਨ ਨੇ ਆਰ.ਟੀ.ਆਈ. ਦੀ ਦੁਰਵਰਤੋਂ ਵਿਰੁੱਧ ਅਪਣਾਇਆ ਸਖ਼ਤ ਰੁਖ

Punjab ਰਾਜ ਸੂਚਨਾ ਕਮਿਸ਼ਨ ਨੇ ਆਰ.ਟੀ.ਆਈ. ਦੀ ਦੁਰਵਰਤੋਂ ਵਿਰੁੱਧ ਅਪਣਾਇਆ ਸਖ਼ਤ ਰੁਖ

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):- Punjab ਰਾਜ ਸੂਚਨਾ ਕਮਿਸ਼ਨ ਵੱਲੋਂ ਇੱਕ ਅਹਿਮ ਅਤੇ ਮਿਸਾਲੀ ਫੈਸਲਾ ਲੈਂਦਿਆਂ ਲੁਧਿਆਣਾ ਦੇ ਇੱਕ ਅਪੀਲਕਰਤਾ ਸ੍ਰੀ ਗੁਰਮੇਜ ਲਾਲ ਵੱਲੋਂ ਸੂਬੇ ਭਰ ਦੀਆਂ ਕਈ ਜਨਤਕ ਅਥਾਰਟੀਆਂ ਤੋਂ ਅਸਪੱਸ਼ਟ ਅਤੇ ਭਾਰੀ ਗਿਣਤੀ ਵਿੱਚ ਜਾਣਕਾਰੀ ਦੀ ਮੰਗ ਕਰਨ ਲਈ ਦਾਇਰ ਕੀਤੀਆਂ 75 ਸੈਕਿੰਡ ਅਪੀਲਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ।

ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਚੇਅਰਮੈਨ ਸ. ਇੰਦਰਪਾਲ ਸਿੰਘ ਧੰਨਾ ਨੇ ਦੱਸਿਆ ਕਿ ਰਾਜ ਸੂਚਨਾ ਕਮਿਸ਼ਨਰ ਸ਼੍ਰੀ ਸੰਦੀਪ ਸਿੰਘ ਧਾਲੀਵਾਲ ਨੇ ਅੰਤਿਮ ਹੁਕਮ ਸੁਣਾਉਂਦਿਆਂ ਕਿਹਾ ਕਿ ਅਪੀਲਕਰਤਾ ਨੂੰ ਆਰ.ਟੀ.ਆਈ. ਐਕਟ, 2005 ਦੇ ਉਪਬੰਧਾਂ ਅਨੁਸਾਰ ਸੂਚਨਾ ਅਧਿਕਾਰ (ਆਰ.ਟੀ.ਆਈ.) ਅਰਜ਼ੀਆਂ ਨੂੰ ਖਾਸ ਅਤੇ ਪੁਆਇੰਟਾਂ ਦੇ ਆਧਾਰ ‘ਤੇ ਮੁੜ ਤਿਆਰ ਕਰਨ ਲਈ ਕਈ ਮੌਕੇ ਦਿੱਤੇ ਗਏ ਸਨ। ਹਾਲਾਂਕਿ, ਕਈ ਅੰਤਰਿਮ ਹੁਕਮਾਂ ਰਾਹੀਂ ਵਾਰ-ਵਾਰ ਨਿਰਦੇਸ਼ ਜਾਰੀ ਕਰਨ ਦੇ ਬਾਵਜੂਦ ਅਪੀਲਕਰਤਾ ਇਸ ਦੀ ਪਾਲਣਾ ਕਰਨ ਵਿੱਚ ਅਸਫ਼ਲ ਰਿਹਾ।

ਕਮਿਸ਼ਨ ਨੇ ਪਾਇਆ ਕਿ ਅਪੀਲਕਰਤਾ ਦੀਆਂ ਆਰ.ਟੀ.ਆਈ. ਅਰਜ਼ੀਆਂ ਵੱਡੇ ਪੱਧਰ ‘ਤੇ ਟੈਂਪਲੇਟ-ਅਧਾਰਤ ਸਨ, ਜਿਨ੍ਹਾਂ ਵਿੱਚ ਅਜਿਹੇ ਸਵਾਲ ਸਨ ਜੋ ਵਾਰ-ਵਾਰ ਦੁਹਰਾਏ ਗਏ ਸਨ ਅਤੇ ਜ਼ਰੂਰੀ ਨਹੀਂ ਸਨ, ਜਿਹਨਾਂ ਵਿੱਚ ਨਾ ਸਿਰਫ਼ ਤੀਜੀ-ਧਿਰ ਦੇ ਰਿਕਾਰਡ ਸ਼ਾਮਲ ਸਨ ਬਲਕਿ ਵਿਭਾਗਾਂ ਵਿੱਚ ਵਿਆਪਕ ਡੇਟਾ ਦੇ ਸੰਗ੍ਰਹਿ ਦੀ ਵੀ ਲੋੜ ਸੀ। ਅਜਿਹੀਆਂ ਮੰਗਾਂ ਆਰ.ਟੀ.ਆਈ. ਐਕਟ ਦੀ ਧਾਰਾ 7(9) ਦੀ ਉਲੰਘਣਾ ਕਰਦੀਆਂ ਪਾਈਆਂ ਗਈਆਂ, ਜੋ ਕਿਸੇ ਜਨਤਕ ਅਥਾਰਟੀ ਦੇ ਸਰੋਤਾਂ ਦੀ ਦੁਰਵਰਤੋਂ ਸਬੰਧੀ ਜਾਣਕਾਰੀ ਦੇ ਖੁਲਾਸੇ ‘ਤੇ ਰੋਕ ਲਗਾਉਂਦੀ ਹੈ।

ਚਿੰਤਾ ਪ੍ਰਗਟ ਕਰਦਿਆਂ, ਕਮਿਸ਼ਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਆਰ.ਟੀ.ਆਈ. ਵਿਧੀ ਦੀ ਅਜਿਹੀ ਗੈਰ-ਵਾਜ਼ਬ ਵਰਤੋਂ ਜਨਤਕ ਸੂਚਨਾ ਅਧਿਕਾਰੀਆਂ (ਪੀ.ਆਈ.ਓਜ਼) ਦੇ ਦਫਤਰਾਂ ‘ਤੇ ਬੇਲੋੜਾ ਬੋਝ ਪਾਉਂਦੀ ਹੈ ਅਤੇ ਕਮਿਸ਼ਨ ਦੇ ਕੀਮਤੀ ਸਮੇਂ ਦੀ ਬੇਲੋੜੀ ਬਰਬਾਦੀ ਕਰਦੀ ਹੈ। ਇਸ ਨਾਲ, ਅਸਲ ਅਪੀਲਾਂ ਦੇ ਨਿਪਟਾਰੇ ਵਿੱਚ ਦੇਰੀ ਹੁੰਦੀ ਹੈ ਅਤੇ ਲੰਬਿਤ ਮਾਮਲਿਆਂ ਦੀ ਗਿਣਤੀ ਵਧਦੀ ਹੈ, ਜਿਸ ਨਾਲ ਆਰ.ਟੀ.ਆਈ. ਐਕਟ ਤਹਿਤ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਢਾਹ ਲਗਦੀ ਹੈ।

ਕਮਿਸ਼ਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੂਚਨਾ ਦਾ ਅਧਿਕਾਰ ਪਾਰਦਰਸ਼ਤਾ ਲਈ ਪ੍ਰਦਾਨ ਕੀਤਾ ਜਾਂਦਾ ਹੈ ਨਾ ਕਿ ਪਰੇਸ਼ਾਨੀ ਪੈਦਾ ਕਰਨ ਲਈ। ਬਿਨੈਕਾਰਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਅਜਿਹੀ ਜਾਣਕਾਰੀ ਮੰਗਣ ਜੋ ਸਪੱਸ਼ਟ, ਖਾਸ ਅਤੇ ਸਿੱਧੇ ਤੌਰ ‘ਤੇ ਉਨ੍ਹਾਂ ਦੀ ਸ਼ਿਕਾਇਤ ਜਾਂ ਜਨਤਕ ਹਿੱਤ ਨਾਲ ਸਬੰਧਤ ਹੋਵੇ। ਸੈਂਕੜੇ ਅਸਪੱਸ਼ਟ ਅਰਜ਼ੀਆਂ ਦਾਇਰ ਕਰਕੇ ਕਾਨੂੰਨ ਦੀ ਦੁਰਵਰਤੋਂ ਸਿਸਟਮ ਨੂੰ ਮਜ਼ਬੂਤ ਕਰਨ ਦੀ ਬਜਾਏ ਇਸ ਦੇ ਕੰਮਕਾਜ ਵਿੱਚ ਵਿਘਨ ਪਾਉਣ ਦਾ ਕੰਮ ਕਰਦੀਆਂ ਹਨ।

ਕਾਰਵਾਈ ਦੀ ਸਮਾਪਤੀ ਕਰਦਿਆਂ, ਰਾਜ ਸੂਚਨਾ ਕਮਿਸ਼ਨਰ ਸ੍ਰੀ ਸੰਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਹੁਕਮ ਆਰ.ਟੀ.ਆਈ. ਦੀ ਮੰਗ ਕਰਨ ਵਾਲਿਆਂ ਲਈ ਇਕ ਸਬਕ ਬਣੇਗਾ ਕਿ ਉਹ ਕਾਨੂੰਨ ਦੇ ਉਦੇਸ਼ ਅਤੇ ਜਨਤਕ ਅਥਾਰਟੀਆਂ ਦੇ ਪ੍ਰਬੰਧਕੀ ਸਰੋਤਾਂ ਦੋਵਾਂ ਦਾ ਸਤਿਕਾਰ ਕਰਦਿਆਂ ਜ਼ਿੰਮੇਵਾਰੀ ਅਤੇ ਨਿਆਂਪੂਰਨਤਾ ਨਾਲ ਆਪਣੇ ਅਧਿਕਾਰਾਂ ਦੀ ਵਰਤੋਂ ਕਰਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

by Navjot
November 15, 2026
0

  ਮਾਊਂਟ ਮੌਂਗਾਨੁਈ, 15 ਨਵੰਬਰ (ਵਿਸ਼ਵ ਵਾਰਤਾ) ਐਤਵਾਰ ਨੂੰ 'ਬੇ ਓਵਲ' (Bay Oval) ਵਿਖੇ ਖੇਡੇ ਗਏ ਪੰਜਵੇਂ ਅਤੇ ਆਖਰੀ ਵਨਡੇ...

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

by Navjot
November 15, 2026
0

    ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 'ਜਨਜਾਤੀਯ ਗੌਰਵ ਦਿਵਸ' ਦੇ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 15, 2026
0

ਚੰਡੀਗੜ੍ਹ, 15ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

by Ranjit Singh
November 15, 2026
0

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ ਚੰਡੀਗੜ੍ਹ, 15 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

by Navjot
November 15, 2026
0

  ਮਾਊਂਟ ਮੌਂਗਾਨੁਈ, 15 ਨਵੰਬਰ (ਵਿਸ਼ਵ ਵਾਰਤਾ) ਐਤਵਾਰ ਨੂੰ 'ਬੇ ਓਵਲ' (Bay Oval) ਵਿਖੇ ਖੇਡੇ ਗਏ ਪੰਜਵੇਂ ਅਤੇ ਆਖਰੀ ਵਨਡੇ...

Most Popular

ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

by Navjot
4 weeks ago
0

ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ) ਕਾਂਗਰਸ ਹਾਈਕਮਾਨ ਵੱਲੋਂ ਰਾਣਾ ਗੁਰਜੀਤ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 