• Latest
  • Trending
Punjab: ਤੀਜੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਲਈ ਦੁਨੀਆਂ ਭਰ ‘ਚੋਂ 2.25 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ – ਹਰਜੋਤ ਬੈਂਸ

Punjab: ਤੀਜੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਲਈ ਦੁਨੀਆਂ ਭਰ ‘ਚੋਂ 2.25 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ – ਹਰਜੋਤ ਬੈਂਸ

1 year ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

4 minutes ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

49 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

53 minutes ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

1 hour ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

2 hours ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

2 hours ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

3 hours ago
National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

4 hours ago
Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

5 hours ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

5 hours ago
Hindi News
English News
Sunday, November 15, 2026
No Result
View All Result
25 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਤੀਜੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਲਈ ਦੁਨੀਆਂ ਭਰ ‘ਚੋਂ 2.25 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ – ਹਰਜੋਤ ਬੈਂਸ

ਸਰਬੋਤਮ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਆਕਰਸ਼ਕ ਇਨਾਮ ਅਤੇ ਵਿਸ਼ੇਸ਼ ਪੁਰਸਕਾਰ ਦਿੱਤੇ ਜਾਣਗੇ, ਮੋਹਰੀ ਸਕੂਲਾਂ ਨੂੰ ਵੀ ਮਿਲਣਗੇ ਸਨਮਾਨ: ਸਿੱਖਿਆ ਮੰਤਰੀ

November 13, 2025
in ਖਬਰਾਂ, ਪੰਜਾਬ
Punjab: ਤੀਜੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਲਈ ਦੁਨੀਆਂ ਭਰ ‘ਚੋਂ 2.25 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ – ਹਰਜੋਤ ਬੈਂਸ

Punjab: ਤੀਜੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਲਈ ਦੁਨੀਆਂ ਭਰ ‘ਚੋਂ 2.25 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ – ਹਰਜੋਤ ਬੈਂਸ

•ਸਰਬੋਤਮ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਆਕਰਸ਼ਕ ਇਨਾਮ ਅਤੇ ਵਿਸ਼ੇਸ਼ ਪੁਰਸਕਾਰ ਦਿੱਤੇ ਜਾਣਗੇ, ਮੋਹਰੀ ਸਕੂਲਾਂ ਨੂੰ ਵੀ ਮਿਲਣਗੇ ਸਨਮਾਨ: ਸਿੱਖਿਆ ਮੰਤਰੀ

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):- Punjab ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੁਆਰਾ ਕਰਵਾਏ ਜਾ ਰਹੇ ਤੀਜੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਵਿੱਚ ਵੱਡੇ ਪੱਧਰ ‘ਤੇ ਵਿਦਿਆਰਥੀਆਂ ਦੀ ਦਿਲਚਸਪੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਸ ਵੱਕਾਰੀ ਮੁਕਾਬਲੇ ਵਿੱਚ ਰਜਿਸਟ੍ਰੇਸ਼ਨ ਦਾ ਅੰਕੜਾ 2,25,916 ਪਾਰ ਕਰ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਨੂੰ ਮਿਲਿਆ ਹੁੰਗਾਰਾ ਕੌਮਾਂਤਰੀ ਪੱਧਰ ‘ਤੇ ਪੰਜਾਬੀ ਭਾਸ਼ਾ ਦੇ ਪਸਾਰੇ ਦਾ ਠੋਸ ਪ੍ਰਮਾਣ ਹੈ।

ਇਸ ਸਾਲ ਦਾ ਅੰਕੜਾ ਪਿਛਲੇ ਐਡੀਸ਼ਨਾਂ, ਜਿਨ੍ਹਾਂ ਵਿੱਚ ਕ੍ਰਮਵਾਰ 24,698 ਅਤੇ 6,689 ਰਜਿਸਟ੍ਰੇਸ਼ਨਾਂ ਹੋਈਆਂ ਸਨ, ਨਾਲੋਂ ਤਰੱਕੀ ਦੀ ਇੱਕ ਵੱਡੀ ਪੁਲਾਂਘ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅੰਕੜਿਆਂ ਵਿੱਚ ਲਗਭਗ ਨੌਂ ਗੁਣਾ ਵਾਧਾ ਨੌਜਵਾਨਾਂ ਵਿੱਚ ਉਤਸ਼ਾਹ ਦੀ ਵੱਡੀ ਲਹਿਰ ਦਾ ਪ੍ਰਮਾਣ ਹੈ।

ਇਸ ਵੱਡੇ ਹੁੰਗਾਰੇ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਨੂੰ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਦੁਨੀਆ ਭਰ ਦੇ 2.25 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਆਪਣੀਆਂ ਭਾਸ਼ਾਈ ਜੜ੍ਹਾਂ ਨਾਲ ਜੁੜਦੇ ਦੇਖਣਾ ਸਾਡੀ ਸਰਕਾਰ ਲਈ ਇੱਕ ਸੁਪਨਾ ਸਾਕਾਰ ਹੋਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਮਿਲਿਆ ਭਾਰੀ ਹੁੰਗਾਰਾ ਮਾਪਿਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਨ ਵੱਲੋਂ ਭਾਰੀ ਉਤਸ਼ਾਹ ਦੇ ਨਾਲ ਵਿਸ਼ਵ ਪੱਧਰ ‘ਤੇ ਪੰਜਾਬੀ ਭਾਸ਼ਾ ਨੂੰ ਅੱਗੇ ਵਧਾਉਣ ਲਈ ਸਾਡੀ ਵਿਆਪਕ ਅਤੇ ਟੀਚਾਗਤ ਪਹੁੰਚ ਦਾ ਸਪੱਸ਼ਟ ਪ੍ਰਮਾਣ ਹੈ।

ਹੁਨਰ ਤੇ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਹਰੇਕ ਸ਼੍ਰੇਣੀ (ਪ੍ਰਾਇਮਰੀ, ਮਿਡਲ, ਸੈਕੰਡਰੀ) ਵਿੱਚ ਪਹਿਲੇ 10 ਵਿਦਿਆਰਥੀਆਂ ਨੂੰ 11,000 ਰੁਪਏ (ਪਹਿਲਾ ਇਨਾਮ), 7,100 ਰੁਪਏ (ਦੂਜਾ ਇਨਾਮ) ਅਤੇ 5,100 ਰੁਪਏ (ਤੀਜਾ ਇਨਾਮ) ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੰਸਥਾਗਤ ਪੱਧਰ ‘ਤੇ ਮਿਆਰੀ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਮੋਹਰੀ ਰਹਿਣ ਵਾਲੇ ਸਕੂਲਾਂ ਨੂੰ ਵੀ ਵਿਸ਼ੇਸ਼ ਪੁਰਸਕਾਰ ਅਤੇ ਮਾਨਤਾ ਦਿੱਤੀ ਜਾਵੇਗੀ।

ਸ. ਬੈਂਸ ਨੇ ਕਿਹਾ ਕਿ ਤੀਜਾ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਇੱਕ ਮੁਕਾਬਲੇ ਤੋਂ ਵੱਧ ਹੈ, ਜੋ ਸਾਡੀ ਪਛਾਣ, ਸਾਡੀ ਮਾਂ ਬੋਲੀ ਅਤੇ ਸਾਡੀ ਵਿਰਾਸਤ ਦਾ ਜਸ਼ਨ ਹੈ। ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਭਾਸ਼ਾਈ ਹੁਨਰਾਂ ਦੀ ਪਰਖ ਨਹੀਂ ਕਰ ਰਹੇ ਹਾਂ ਬਲਕਿ ਅਸੀਂ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ ਭਵਿੱਖ ਦੇ ਰਖਵਾਲਿਆਂ ਨੂੰ ਤਿਆਰ ਕਰ ਰਹੇ ਹਾਂ। ਉਨ੍ਹਾਂ ਨੇ ਇਸ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਸਾਰੇ ਭਾਗੀਦਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਪੀ.ਐਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਓਲੰਪੀਆਡ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ 31 ਅਕਤੂਬਰ ਨੂੰ ਸਮਾਪਤ ਹੋਈ ਸੀ। ਬਰਾਬਰੀ ਵਾਲੇ ਮਾਹੌਲ ਨੂੰ ਯਕੀਨੀ ਬਣਾਉਣ ਅਤੇ ਵਿਦਿਆਰਥੀਆਂ ਨੂੰ ਔਨਲਾਈਨ ਟੈਸਟਿੰਗ ਪੈਟਰਨ ਨਾਲ ਜਾਣੂ ਕਰਵਾਉਣ ਲਈ ਪੀਐਸਈਬੀ ਨੇ ਵੱਡੇ ਪੱਧਰ ਈ-ਬੁੱਕਸ ਪ੍ਰਦਾਨ ਕੀਤੀਆਂ ਅਤੇ 10, 11 ਅਤੇ 12 ਨਵੰਬਰ ਨੂੰ ਇੱਕ ਵਿਸ਼ੇਸ਼ ਮੌਕ ਟੈਸਟ ਵਿੰਡੋ ਦੀ ਸਹੂਲਤ ਦਿੱਤੀ। ਇਸ ਪਹਿਲਕਦਮੀ ਨੂੰ ਭਰਵਾਂ ਹੁੰਗਾਰਾ ਮਿਲਿਆ ਜਿਸ ਵਿੱਚ 1,35,784 ਵਿਦਿਆਰਥੀਆਂ ਨੇ ਸਰਗਰਮੀ ਨਾਲ ਪ੍ਰੈਕਟਿਸ ਟੈਸਟ ਵਿੱਚ ਹਿੱਸਾ ਦਿੱਤਾ। ਵਿਦਿਆਰਥੀਆਂ ਲਈ ਸਿੱਖਣ ਦੇ ਯਤਨਾਂ ਨੂੰ ਹੁਲਾਰਾ ਲਈ 15 ਅਤੇ 16 ਨਵੰਬਰ ਨੂੰ ਐਲੀਮੈਂਟਰੀ-ਪੱਧਰ ਦੇ ਵਿਦਿਆਰਥੀਆਂ ਲਈ ਪ੍ਰੈਕਟਿਸ ਪ੍ਰਿਖਿਆਵਾਂ ਦਾ ਇੱਕ ਹੋਰ ਰਾਊਂਡ ਰੱਖਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਓਲੰਪੀਆਡ ਦੀ ਇਹ ਪਹਿਲਕਦਮੀ ਭਾਸ਼ਾਈ ਹੁਨਰ ਦੀ ਪਛਾਣ ਕਰਦਿਆਂ ਚੋਟੀ ਦੇ ਪ੍ਰਦਰਸ਼ਨਕਾਰੀਆਂ ਨੂੰ ਸਨਮਾਨਿਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ। ਤੀਜਾ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ 5 ਦਸੰਬਰ (ਪ੍ਰਾਇਮਰੀ ਪੱਧਰ), 6 ਦਸੰਬਰ (ਮਿਡਲ) ਅਤੇ 8 ਦਸੰਬਰ (ਸੈਕੰਡਰੀ) ਨੂੰ ਔਨਲਾਈਨ ਟੈਸਟਾਂ ਨਾਲ ਸ਼ੁਰੂ ਹੋਵੇਗਾ। ਦੂਜਾ ਦੌਰ 15-16 ਦਸੰਬਰ ਨੂੰ ਹੋਵੇਗਾ, ਜਿਸਦੇ ਬਾਅਦ 23 ਦਸੰਬਰ, 2025 ਨੂੰ ਅੰਤਿਮ ਮੁਕਾਬਲਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮੁਕਾਬਲੇ ‘ਚ ਪੂਰੀ ਪਾਰਦਰਸ਼ਤਾ ਅਤੇ ਇਮਾਨਦਾਰੀ ਨੂੰ ਯਕੀਨੀ ਬਣਾਉਣ ਲਈ ਆਧੁਨਿਕ ਤਕਨਾਲੋਜੀ ਦੀ ਵਰਤੋਂ ‘ਜ਼ਰੀਏ ਔਨਲਾਈਨ ਟੈਸਟਾਂ ਦੀ ਬਾਰੀਕੀ ਨਾਲ ਨਿਗਰਾਨੀ ਕੀਤੀ ਜਾਵੇਗੀ।

Tags: BREAKING NEWSLatest Punjab newsLatest Punjab news in PunjabiPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

by Navjot
November 15, 2026
0

  ਮਾਊਂਟ ਮੌਂਗਾਨੁਈ, 15 ਨਵੰਬਰ (ਵਿਸ਼ਵ ਵਾਰਤਾ) ਐਤਵਾਰ ਨੂੰ 'ਬੇ ਓਵਲ' (Bay Oval) ਵਿਖੇ ਖੇਡੇ ਗਏ ਪੰਜਵੇਂ ਅਤੇ ਆਖਰੀ ਵਨਡੇ...

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

by Navjot
November 15, 2026
0

    ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 'ਜਨਜਾਤੀਯ ਗੌਰਵ ਦਿਵਸ' ਦੇ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 15, 2026
0

ਚੰਡੀਗੜ੍ਹ, 15ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

by Ranjit Singh
November 15, 2026
0

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ ਚੰਡੀਗੜ੍ਹ, 15 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

by Navjot
November 15, 2026
0

  ਮਾਊਂਟ ਮੌਂਗਾਨੁਈ, 15 ਨਵੰਬਰ (ਵਿਸ਼ਵ ਵਾਰਤਾ) ਐਤਵਾਰ ਨੂੰ 'ਬੇ ਓਵਲ' (Bay Oval) ਵਿਖੇ ਖੇਡੇ ਗਏ ਪੰਜਵੇਂ ਅਤੇ ਆਖਰੀ ਵਨਡੇ...

Most Popular

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

by Jaspreet Kaur
5 days ago
0

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ ਨਵੀ ਦਿੱਲੀ, 10 ਨਵੰਬਰ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 