• Latest
  • Trending
‘ਯੁੱਧ ਨਸ਼ਿਆਂ ਵਿਰੁੱਧ’ ਦੇ 257ਵੇਂ ਦਿਨ Punjab Police ਵੱਲੋਂ 2.5 ਕਿਲੋ ਹੈਰੋਇਨ ਸਮੇਤ 77 ਨਸ਼ਾ ਤਸਕਰ ਕਾਬੂ

12 months ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

4 minutes ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

33 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

37 minutes ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

1 hour ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

2 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

Hindi News
English News
Friday, November 13, 2026
No Result
View All Result
27 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’ ਦੇ 257ਵੇਂ ਦਿਨ Punjab Police ਵੱਲੋਂ 2.5 ਕਿਲੋ ਹੈਰੋਇਨ ਸਮੇਤ 77 ਨਸ਼ਾ ਤਸਕਰ ਕਾਬੂ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 25 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

November 13, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’ ਦੇ 257ਵੇਂ ਦਿਨ Punjab Police ਵੱਲੋਂ 2.5 ਕਿਲੋ ਹੈਰੋਇਨ ਸਮੇਤ 77 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 257ਵੇਂ ਦਿਨ Punjab Police ਵੱਲੋਂ 2.5 ਕਿਲੋ ਹੈਰੋਇਨ ਸਮੇਤ 77 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 25 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 257ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 315 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 62 ਐਫਆਈਆਰਜ਼ ਦਰਜ ਕਰਕੇ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 257 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,386 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.5 ਕਿਲੋ ਹੈਰੋਇਨ, 600 ਗ੍ਰਾਮ ਅਫੀਮ, 25 ਕਿਲੋ ਭੁੱਕੀ, 110 ਨਸ਼ੀਲੀਆਂ ਗੋਲੀਆਂ ਅਤੇ 1900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 64 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 316 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 359 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 25 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: BREAKING NEWSPUNJABPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

by Ranjit Singh
November 13, 2026
0

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ‘ਵਨ ਨੇਸ਼ਨ, ਵਨ...

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 13, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਭਾਰਤ ਵਿਰੁੱਧ ਚੌਥੇ...

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

Most Popular

ਫਿਲਮ ‘Scene’ ਦਾ ਟ੍ਰੇਲਰ ਰਿਲੀਜ਼ ; 6 ਨਵੰਬਰ ਤੋਂ ਸਿਨੇਮਾ ਘਰਾਂ ਵਿੱਚ ਦਿਖੇਗੀ ਫਿਲਮ

by Navjot
2 weeks ago
0

  ਚੇਨਈ, 1ਨਵੰਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) ਦੇ ਨਿਰਮਾਤਾਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 