• Latest
  • Trending
Haryana : ਅਲ-ਫਲਾਹ ਯੂਨੀਵਰਸਿਟੀ ਦੀ ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਮੁਅੱਤਲ

6 months ago
ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

4 hours ago
 IPL 2026 ਵਿੱਚ ਬੈਂਗਲੁਰੂ ਦੀ ਛੇਵੀਂ ਜਿੱਤ ; ਦਿੱਲੀ ਨੂੰ 9 ਵਿਕਟਾਂ ਨਾਲ ਹਰਾਇਆ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Haryana : ਸਵਾਰੀਆਂ ਨਾਲ ਭਰੀ ਨਿੱਜੀ ਬੱਸ ਨੂੰ ਲੱਗੀ ਅੱਗ! 2 ਯਾਤਰੀ ਜ਼ਿੰਦਾ ਸੜੇ

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

5 hours ago
ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ

IPL  2026: ਦਿੱਲੀ ਕੈਪੀਟਲਸ ਅਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ

Bollywood ਅਦਾਕਾਰ ਸੰਜੇ ਦੱਤ ਮਹਿਲਾ ਕਮਿਸ਼ਨ ਸਾਹਮਣੇ ਹੋਏ ਪੇਸ਼; ਲਿਖਤੀ ਤੌਰ ‘ਤੇ ਮੰਗੀ ਮੁਆਫੀ

ਪੰਜਾਬ ‘ਚ ਭਾਜਪਾ ਦਾ ਵਧਦਾ ਦਾਇਰਾ: ਸੀਨੀਅਰ ਅਕਾਲੀ ਆਗੂ ਸਰਾਓ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ, ਭਾਜਪਾ ‘ਚ ਹੋਏ ਸ਼ਾਮਲ

6 hours ago
AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

IPL  2026 DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS

7 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

7 hours ago
Hindi News
English News
Tuesday, April 28, 2026
No Result
View All Result
30 °c
Chandigarh
32 ° Tue
31 ° Wed
30 ° Thu
31 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Haryana : ਅਲ-ਫਲਾਹ ਯੂਨੀਵਰਸਿਟੀ ਦੀ ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਮੁਅੱਤਲ

November 13, 2025
in ਹਰਿਆਣਾ, ਖਬਰਾਂ, ਰਾਸ਼ਟਰੀ
Haryana : ਅਲ-ਫਲਾਹ ਯੂਨੀਵਰਸਿਟੀ ਦੀ ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਮੁਅੱਤਲ

Haryana : ਅਲ-ਫਲਾਹ ਯੂਨੀਵਰਸਿਟੀ ਦੀ ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਮੁਅੱਤਲ

ਹਰਿਆਣਾ, 13 ਨਵੰਬਰ 2025 (ਵਿਸ਼ਵ ਵਾਰਤਾ): ਐਸੋਸੀਏਸ਼ਨ ਆਫ ਇੰਡਿਯਨ ਯੂਨੀਵਰਸਿਟੀ (AIU) ਨੇ ਅਲ-ਫਲਾਹ ਯੂਨੀਵਰਸਿਟੀ ਦੀ ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੀ ਹੈ, ਇਹ ਕਹਿੰਦੇ ਹੋਏ ਕਿ ਪਿਛਲੇ ਕੁਝ ਦਿਨਾਂ ਦੀਆਂ ਘਟਨਾਵਾਂ ਯੂਨੀਵਰਸਿਟੀ ਦੇ ਆਚਰਣ ਨਾਲ ਮੇਲ ਨਹੀਂ ਖਾਂਦੀਆਂ।

ਆਪਣੇ ਬਿਆਨ ਵਿੱਚ, ਏਆਈਯੂ ਨੇ ਕਿਹਾ ਕਿ ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ (ਏਆਈਯੂ) ਦੇ ਉਪ-ਨਿਯਮਾਂ ਦੇ ਅਨੁਸਾਰ, ਕਿਸੇ ਵੀ ਯੂਨੀਵਰਸਿਟੀ ਦੀ ਮੈਂਬਰਸ਼ਿਪ ਉਦੋਂ ਤੱਕ ਬਰਕਰਾਰ ਰਹਿੰਦੀ ਹੈ ਜਦੋਂ ਤੱਕ ਇਹ ‘ਚੰਗੀ ਸਥਿਤੀ’ ਵਿੱਚ ਹੈ। ਪਰ ਮੀਡੀਆ ਰਿਪੋਰਟਾਂ ਦੇ ਆਧਾਰ ‘ਤੇ ਇਹ ਪਾਇਆ ਗਿਆ ਹੈ ਕਿ ਫਰੀਦਾਬਾਦ, ਹਰਿਆਣਾ ਵਿੱਚ ਸਥਿਤ ਅਲ-ਫਲਾਹ ਯੂਨੀਵਰਸਿਟੀ ਇਸ ਸਮੇਂ ਖ਼ਰਾਬ ਹਾਲਤ ‘ਚ ਜਾਪਦੀ ਹੈ। ਇਸ ਲਈ, ਏਆਈਯੂ ਨੇ ਅਲ-ਫਲਾਹ ਯੂਨੀਵਰਸਿਟੀ ਦੀ ਮੈਂਬਰਸ਼ਿਪ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ।

ਦੱਸ ਦਈਏ ਕਿ ਇਹ ਫੈਸਲਾ ਦਿੱਲੀ ਵਿੱਚ ਲਾਲ ਕਿਲ੍ਹਾ ਧਮਾਕੇ ਦੀ ਜਾਂਚ ਅਤੇ ਇਸ ਨਾਲ ਸਬੰਧਤ ਅੱਤਵਾਦੀ ਮਾਡਿਊਲ ਦੇ ਖੁਲਾਸੇ ਤੋਂ ਬਾਅਦ ਆਇਆ ਹੈ। ਜਾਂਚ ਦੇ ਨਤੀਜੇ ਵਜੋਂ ਹਰਿਆਣਾ ਦੇ ਫਰੀਦਾਬਾਦ ਵਿੱਚ ਅਲ-ਫਲਾਹ ਯੂਨੀਵਰਸਿਟੀ ਨਾਲ ਜੁੜੇ ਦੋ ਡਾਕਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਕਥਿਤ ਤੌਰ ‘ਤੇ ਧਮਾਕੇ ਵਿੱਚ ਸ਼ਾਮਲ ਸਨ ਅਤੇ ਉਨ੍ਹਾਂ ਨੂੰ ਅੱਤਵਾਦੀ ਗਤੀਵਿਧੀਆਂ ਨਾਲ ਜੁੜਿਆ ਪਾਇਆ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHARYANALatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

by Ankit
April 27, 2026
0

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ ਸਪੀਕਰ ਨੇ ਉਨ੍ਹਾਂ ਦੀਆਂ ਜਾਇਜ਼...

 IPL 2026 ਵਿੱਚ ਬੈਂਗਲੁਰੂ ਦੀ ਛੇਵੀਂ ਜਿੱਤ ; ਦਿੱਲੀ ਨੂੰ 9 ਵਿਕਟਾਂ ਨਾਲ ਹਰਾਇਆ

 IPL 2026 ਵਿੱਚ ਬੈਂਗਲੁਰੂ ਦੀ ਛੇਵੀਂ ਜਿੱਤ ; ਦਿੱਲੀ ਨੂੰ 9 ਵਿਕਟਾਂ ਨਾਲ ਹਰਾਇਆ

by Navjot
April 27, 2026
0

 IPL 2026 ਵਿੱਚ ਬੈਂਗਲੁਰੂ ਦੀ ਛੇਵੀਂ ਜਿੱਤ ; ਦਿੱਲੀ ਨੂੰ 9 ਵਿਕਟਾਂ ਨਾਲ ਹਰਾਇਆ  ਜੋਸ਼ ਹੇਜ਼ਲਵੁੱਡ ਨੇ ਲਈਆਂ 4 ਵਿਕਟਾਂ ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਪ੍ਰੈਲ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Haryana : ਸਵਾਰੀਆਂ ਨਾਲ ਭਰੀ ਨਿੱਜੀ ਬੱਸ ਨੂੰ ਲੱਗੀ ਅੱਗ! 2 ਯਾਤਰੀ ਜ਼ਿੰਦਾ ਸੜੇ

Haryana : ਸਵਾਰੀਆਂ ਨਾਲ ਭਰੀ ਨਿੱਜੀ ਬੱਸ ਨੂੰ ਲੱਗੀ ਅੱਗ! 2 ਯਾਤਰੀ ਜ਼ਿੰਦਾ ਸੜੇ

by Jaspreet Kaur
April 27, 2026
0

Haryana : ਸਵਾਰੀਆਂ ਨਾਲ ਭਰੀ ਨਿੱਜੀ ਬੱਸ ਨੂੰ ਲੱਗੀ ਅੱਗ! 2 ਯਾਤਰੀ ਜ਼ਿੰਦਾ ਸੜੇ - ਬਚਾਅ ਕਾਰਜ ਜਾਰੀ ਹਰਿਆਣਾ,27 ਅਪ੍ਰੈਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

by Ankit
April 27, 2026
0

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ ਸਪੀਕਰ ਨੇ ਉਨ੍ਹਾਂ ਦੀਆਂ ਜਾਇਜ਼...

Most Popular

Ludhiana ਦੇ ਸ਼ੁਭਮ ਵਧਵਾ ਨੇ ਸਪੇਨ ਵਿੱਚ ਆਈ.ਟੀ.ਟੀ.ਐਫ ਪੈਰਾ ਟੇਬਲ ਟੈਨਿਸ ‘ਚ ਜਿੱਤਿਆ ਕਾਂਸੀ ਤਗਮਾ

Ludhiana ਦੇ ਸ਼ੁਭਮ ਵਧਵਾ ਨੇ ਸਪੇਨ ਵਿੱਚ ਆਈ.ਟੀ.ਟੀ.ਐਫ ਪੈਰਾ ਟੇਬਲ ਟੈਨਿਸ ‘ਚ ਜਿੱਤਿਆ ਕਾਂਸੀ ਤਗਮਾ

by Jaspreet Kaur
4 weeks ago
0

Ludhiana ਦੇ ਸ਼ੁਭਮ ਵਧਵਾ ਨੇ ਸਪੇਨ ਵਿੱਚ ਆਈ.ਟੀ.ਟੀ.ਐਫ ਪੈਰਾ ਟੇਬਲ ਟੈਨਿਸ 'ਚ ਜਿੱਤਿਆ ਕਾਂਸੀ ਤਗਮਾ ਲੁਧਿਆਣਾ, 2 ਅਪ੍ਰੈਲ, (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 