• Latest
  • Trending
ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ Punjab Govt ਵੱਲੋਂ ਵਿਸ਼ੇਸ਼ ਤਰਜੀਹ: ਡਾ. ਬਲਜੀਤ ਕੌਰ

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ Punjab Govt ਵੱਲੋਂ ਵਿਸ਼ੇਸ਼ ਤਰਜੀਹ: ਡਾ. ਬਲਜੀਤ ਕੌਰ

7 months ago
Hukamnama Sri Darbar Sahib Today – 05 June 2026 | Ang 670 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 June 2026 | Ang 670 I ਅੱਜ ਦਾ ਹੁਕਮਨਾਮਾ

44 minutes ago
ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

9 hours ago
ਹਵਾਈ ਯਾਤਰੀਆਂ ਲਈ ਅਹਿਮ ਖ਼ਬਰ!  ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ! ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

9 hours ago
ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ

ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ

9 hours ago
Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

10 hours ago
ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

10 hours ago
ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

11 hours ago
ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

11 hours ago
BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

11 hours ago
Hindi News
English News
Friday, June 5, 2026
No Result
View All Result
28 °c
Chandigarh
35 ° Sat
36 ° Sun
38 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ Punjab Govt ਵੱਲੋਂ ਵਿਸ਼ੇਸ਼ ਤਰਜੀਹ: ਡਾ. ਬਲਜੀਤ ਕੌਰ

ਸਮਾਰਟ ਫੋਨ ਜਲਦ ਮਿਲਣਗੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ — ਜਾਇਜ਼ ਮੰਗਾਂ ਦਾ ਤੁਰੰਤ ਹੱਲ ਕਰਨ ਦਾ ਭਰੋਸਾ

November 13, 2025
in ਖਬਰਾਂ, ਪੰਜਾਬ
ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ Punjab Govt ਵੱਲੋਂ ਵਿਸ਼ੇਸ਼ ਤਰਜੀਹ: ਡਾ. ਬਲਜੀਤ ਕੌਰ

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ Punjab Govt ਵੱਲੋਂ ਵਿਸ਼ੇਸ਼ ਤਰਜੀਹ: ਡਾ. ਬਲਜੀਤ ਕੌਰ

ਸਮਾਰਟ ਫੋਨ ਜਲਦ ਮਿਲਣਗੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ — ਜਾਇਜ਼ ਮੰਗਾਂ ਦਾ ਤੁਰੰਤ ਹੱਲ ਕਰਨ ਦਾ ਭਰੋਸਾ

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਕਦਮ ਚੁੱਕ ਰਹੀ ਹੈ, ਉਥੇ ਹੀ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸੁਖ-ਸੁਵਿਧਾਵਾਂ ਅਤੇ ਭਲਾਈ ਉੱਤੇ ਵੀ ਖਾਸ ਧਿਆਨ ਦੇ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿੱਚ ਵੱਖ-ਵੱਖ ਆਂਗਨਵਾੜੀ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਕੀਤਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਆਂਗਨਵਾੜੀ ਹੈਲਪਰਾਂ ਅਤੇ ਵਰਕਰਾਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਦੀ ਮੰਗ ਪੂਰੀ ਕਰੇਗੀ, ਤਾਂ ਜੋ ਆਂਗਨਵਾੜੀ ਪੱਧਰ ਤੇ ਕੰਮਕਾਜ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਵਾਇਆ ਜਾ ਸਕੇ। ਇਸ ਦੇ ਨਾਲ ਹੀ ਸਰਕਾਰ ਤਨਖਾਹ ਵਿੱਚ ਵਾਧੇ, ਮੋਬਾਈਲ ਭੱਤੇ ਵਿੱਚ ਵਾਧੇ ਦੀ ਮੰਗ ਅਤੇ ਹੋਰ ਮੰਗਾਂ ਸਬੰਧੀ ਮਾਮਲਿਆਂ ‘ਤੇ ਵੀ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ, ਤਾਂ ਜੋ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹੋਰ ਉਤਸ਼ਾਹ ਤੇ ਸਮਰਪਣ ਨਾਲ ਸੇਵਾ ਦੇਣ ਲਈ ਪ੍ਰੇਰਣਾ ਮਿਲੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਵੱਖ-ਵੱਖ ਮੰਗਾਂ — ਬੜੇ ਧਿਆਨ ਨਾਲ ਸੁਣੀਆਂ ਗਈਆਂ ਹਨ ਅਤੇ ਜਿਹੜੀਆਂ ਮੰਗਾਂ ਵਿਭਾਗ ਪੱਧਰ ‘ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ। ਜਿਹੜੀਆਂ ਮੰਗਾਂ ਸਰਕਾਰ ਪੱਧਰ ‘ਤੇ ਸੰਬੰਧਿਤ ਹਨ, ਉਨ੍ਹਾਂ ਦੀ ਪ੍ਰਕਿਰਿਆ ਵੀ ਜਲਦ ਸ਼ੁਰੂ ਕੀਤੀ ਜਾਵੇਗੀ।

ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਆਂਗਨਵਾੜੀ ਹੈਲਪਰਾਂ ਅਤੇ ਵਰਕਰਾਂ ਦੀ ਭਰਤੀ ਦੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇਗੀ, ਤਾਂ ਜੋ ਸਾਰੇ ਖਾਲੀ ਅਸਾਮੀਆਂ ਨੂੰ ਭਰਿਆ ਜਾ ਸਕੇ ਅਤੇ ਸੇਵਾਵਾਂ ਦਾ ਪੱਧਰ ਹੋਰ ਮਜ਼ਬੂਤ ਹੋਵੇ।

ਇਸ ਮੌਕੇ ਆਂਗਨਵਾੜੀ ਯੂਨੀਅਨਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਵਰਕਰਾਂ ਅਤੇ ਹੈਲਪਰਾਂ ਦੀਆਂ ਕਈ ਮੰਗਾਂ — ਜਿਵੇਂ ਪਿਛਲੇ ਮਹੀਨਿਆਂ ਦਾ ਤਨਖਾਹ ਏਰੀਅਰ ਜਾਰੀ ਕਰਨਾ, ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨਾ ਅਤੇ ਮੌਤ ਜਾਂ ਜਾਨਲੇਵਾ ਬਿਮਾਰੀ ਦੇ ਮਾਮਲਿਆਂ ਵਿੱਚ ਆਸ਼ਰਿਤਾਂ ਨੂੰ ਨੌਕਰੀ ਦੇਣ ਲਈ ਨਿਯਮਾਂ ਵਿੱਚ ਸੋਧ ਕਰਨ ਤੋਂ ਇਲਾਵਾ ਹੋਰ ਮੰਗਾਂ ਨੂੰ ਸਕਾਰਾਤਮਕ ਤਰੀਕੇ ਨਾਲ ਲਿਆ ਜਾ ਰਿਹਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮਹਿਲਾ ਤੇ ਬਾਲ ਵਿਕਾਸ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਵਿੱਚ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਸਰਕਾਰ ਉਨ੍ਹਾਂ ਦੇ ਹੱਕਾਂ ਅਤੇ ਸੁਵਿਧਾਵਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ, ਡਾਇਰੈਕਟਰ ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰ ਅਮਰਜੀਤ ਸਿੰਘ, ਸੁਖਦੀਪ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Tags: BREAKING NEWSLatest News In PunjabiPUNJABPUNJAB GOVTWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 05 June 2026 | Ang 670 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 June 2026 | Ang 670 I ਅੱਜ ਦਾ ਹੁਕਮਨਾਮਾ

by Ankit
June 5, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 05-06-2026 |...

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

by Ankit
June 4, 2026
0

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਦਿੱਤੀ ਗਈ ਸੀ ਗ੍ਰਾਂਟ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

by Jaspreet Kaur
June 4, 2026
0

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ - ਕਈ ਗੰਭੀਰ ਜ਼ਖਮੀ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 05 June 2026 | Ang 670 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 June 2026 | Ang 670 I ਅੱਜ ਦਾ ਹੁਕਮਨਾਮਾ

by Ankit
June 5, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 05-06-2026 |...

Most Popular

Womens Cricket T-20 World Cup ਲਈ ਅਭਿਆਸ ਮੈਚਾਂ ਦਾ ਸ਼ਡਿਊਲ ਜਾਰੀ

Womens Cricket T-20 World Cup ਲਈ ਅਭਿਆਸ ਮੈਚਾਂ ਦਾ ਸ਼ਡਿਊਲ ਜਾਰੀ

by Ranjit Singh
3 weeks ago
0

Womens Cricket T-20 World Cup ਲਈ ਅਭਿਆਸ ਮੈਚਾਂ ਦਾ ਸ਼ਡਿਊਲ ਜਾਰੀ - ਅਭਿਆਸ ਮੈਚ 6 ਜੂਨ ਤੋਂ ਸ਼ੁਰੂ ਹੋਣਗੇ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 