
ਚੰਡੀਗੜ੍ਹ, 14ਨਵੰਬਰ(ਵਿਸ਼ਵ ਵਾਰਤਾ) PUNJAB : ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਲੈ ਕੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਡਿਊਟੀ ਲੱਗੀ ਹੈ।

ਪੰਜਾਬ ਸਰਕਾਰ ਵੱਲੋਂ 41 ਤਹਿਸੀਲਦਾਰਾਂ/ ਨਾਇਬ ਤਹਸੀਲਦਾਰਾਂ ਦੀਆਂ ਕਾਰਜਕਾਰੀ ਮੈਜਿਸਟ੍ਰੇਟਾਂ ਵਜੋਂ ਸੇਵਾਵਾਂ ਰੂਪਨਗਰ ਜ਼ਿਲ੍ਹੇ ਨੂੰ 20 ਤੋਂ 29 ਨਵੰਬਰ ਤੱਕ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਸੂਚੀ 👇👇

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























