• Latest
  • Trending
Dharmendra Health Update: ਧਰਮਿੰਦਰ ਦਾ ਇਲਾਜ ਘਰ ਵਿੱਚ ਜਾਰੀ, ਡਾਕਟਰ ਘਰ ਪਹੁੰਚ ਕਰ ਰਹੇ ਚੈਕਅੱਪ

9 months ago
Badminton World Championship: ਤ੍ਰਿਸ਼ਾ ਅਤੇ ਗਾਇਤਰੀ ਨੇ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਦਾ ਤਗਮਾ

32 minutes ago
National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਅੱਜ

58 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

National: ਭਾਰਤ ਅੱਜ ਬ੍ਰਿਕਸ ਯੁਵਾ ਮੰਤਰੀਆਂ ਅਤੇ ਬ੍ਰਿਕਸ ਖੇਡ ਮੰਤਰੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ

International: ਓਡੀਸ਼ਾ ਤੱਟ ‘ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ

India Vs Sri Lanka: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਟੈਸਟ ਮੈਚ ਅੱਜ ਤੋਂ

Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

Hindi News
English News
Sunday, August 23, 2026
No Result
View All Result
31 °c
Chandigarh
31 ° Mon
31 ° Tue
31 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Dharmendra Health Update: ਧਰਮਿੰਦਰ ਦਾ ਇਲਾਜ ਘਰ ਵਿੱਚ ਜਾਰੀ, ਡਾਕਟਰ ਘਰ ਪਹੁੰਚ ਕਰ ਰਹੇ ਚੈਕਅੱਪ

November 14, 2025
in ਖਬਰਾਂ, ਫ਼ਿਲਮੀ
Dharmendra Health Update: ਧਰਮਿੰਦਰ ਦਾ ਇਲਾਜ ਘਰ ਵਿੱਚ ਜਾਰੀ, ਡਾਕਟਰ ਘਰ ਪਹੁੰਚ ਕਰ ਰਹੇ ਚੈਕਅੱਪ

Big News

ਮੁੰਬਈ, 14 ਨਵੰਬਰ 2025 (ਵਿਸ਼ਵ ਵਾਰਤਾ) – ਵੈਟਰਨ ਅਦਾਕਾਰ ਧਰਮਿੰਦਰ (Dharmendra Health Update) ਨੂੰ 12 ਨਵੰਬਰ ਨੂੰ ਬ੍ਰੀਚ ਕੈਂਡੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਉਹ ਦੋ ਦਿਨਾਂ ਤੋਂ ਵੈਂਟੀਲੇਟਰ ‘ਤੇ ਸਨ। ਡਾਕਟਰ ਵੀਰਵਾਰ ਸ਼ਾਮ ਨੂੰ ਉਨ੍ਹਾਂ ਦੇ ਘਰ ਪਹੁੰਚੇ, ਜਿਥੇ ਉਹ ਪਨਹ ਦਾ ਚੈਕਅੱਪ ਕਰ ਰਹੇ ਹਨ। ਉਨ੍ਹਾਂ ਦਾ ਇਸ ਸਮੇਂ ਘਰ ਵਿੱਚ ਹੀ ਇਲਾਜ ਚੱਲ ਰਿਹਾ ਹੈ। ਅਦਾਕਾਰ ਦੇ ਕਰੀਬੀ ਦੋਸਤ ਅਤੇ ਸ਼ੋਲੇ ਦੇ ਸਹਿ-ਕਲਾਕਾਰ, ਅਮਿਤਾਭ ਬੱਚਨ ਵੀ ਵੀਰਵਾਰ ਸਵੇਰੇ ਉਨ੍ਹਾਂ ਨੂੰ ਮਿਲਣ ਗਏ ਸਨ।

Dharmendra Health Update
Dharmendra Health Update

ਧਰਮਿੰਦਰ (Dharmendra Health Update) ਨੂੰ ਸਾਹ ਲੈਣ ਵਿੱਚ ਤਕਲੀਫ਼ ਸੀ, ਜਿਸ ਕਾਰਨ ਉਨ੍ਹਾਂ ਨੂੰ 10 ਨਵੰਬਰ ਨੂੰ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ 12 ਨਵੰਬਰ ਨੂੰ ਛੁੱਟੀ ਦੇ ਦਿੱਤੀ ਗਈ। ਹੇਮਾ ਮਾਲਿਨੀ ਨੇ ਧਰਮਿੰਦਰ ਦੀ ਸਿਹਤ ਬਾਰੇ ਪੱਤਰਕਾਰ ਸੁਭਾਸ਼ ਕੇ. ਝਾਅ ਨੂੰ ਦੱਸਿਆ, “ਇਹ ਸਮਾਂ ਮੇਰੇ ਲਈ ਆਸਾਨ ਨਹੀਂ ਰਿਹਾ। ਧਰਮਜੀ ਦੀ ਸਿਹਤ ਸਾਡੇ ਲਈ ਬਹੁਤ ਵੱਡੀ ਚਿੰਤਾ ਹੈ। ਉਨ੍ਹਾਂ ਦੇ ਬੱਚੇ ਵੀ ਸਾਰੀ ਰਾਤ ਜਾਗ ਰਹੇ ਹਨ।”

ਅਦਾਕਾਰਾ ਨੇ ਅੱਗੇ ਕਿਹਾ, “ਮੈਂ ਕਮਜ਼ੋਰ ਨਹੀਂ ਹੋ ਸਕਦੀ; ਮੇਰੇ ‘ਤੇ ਬਹੁਤ ਸਾਰੀਆਂ ਜ਼ਿੰਮੇਵਾਰੀਆਂ ਹਨ, ਪਰ ਹਾਂ, ਮੈਂ ਖੁਸ਼ ਹਾਂ ਕਿ ਉਹ ਘਰ ਵਾਪਸ ਆ ਗਏ ਹਨ।” ਸਾਨੂੰ ਸਾਰਿਆਂ ਨੂੰ ਰਾਹਤ ਮਿਲੀ ਹੈ ਕਿ ਉਨ੍ਹਾਂ ਨੂੰ ਹੁਣ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ। ਇਸ ਸਮੇਂ ਉਨ੍ਹਾਂ ਨੂੰ ਆਪਣੇ ਅਜ਼ੀਜ਼ਾਂ ਨਾਲ ਹੋਣਾ ਚਾਹੀਦਾ ਹੈ, ਜੋ ਕਿ ਸਾਰੇ ਹੀ ਉਨ੍ਹਾਂ ਦੇ ਕੋਲ ਹਨ। ਬਾਕੀ ਸਭ ਕੁਝ ਪਰਮਾਤਮਾ ਦੇ ਹੱਥ ਵਿੱਚ ਹੈ। ਕਿਰਪਾ ਕਰਕੇ ਸਾਡੇ ਲਈ ਪ੍ਰਾਰਥਨਾ ਕਰੋ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiDharmendra Health UpdateLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Badminton World Championship: ਤ੍ਰਿਸ਼ਾ ਅਤੇ ਗਾਇਤਰੀ ਨੇ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਦਾ ਤਗਮਾ

Badminton World Championship: ਤ੍ਰਿਸ਼ਾ ਅਤੇ ਗਾਇਤਰੀ ਨੇ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਦਾ ਤਗਮਾ

by Ranjit Singh
August 23, 2026
0

Badminton World Championship: ਤ੍ਰਿਸ਼ਾ ਅਤੇ ਗਾਇਤਰੀ ਨੇ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ 'ਚ ਜਿੱਤਿਆ ਕਾਂਸੀ ਦਾ ਤਗਮਾ ਨਵੀਂ ਦਿੱਲੀ, 23 ਅਗਸਤ (ਵਿਸ਼ਵ...

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਅੱਜ

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਅੱਜ

by Ranjit Singh
August 23, 2026
0

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਅੱਜ – ਜਾਣੋ ਘਰ ਬੈਠੇ ਕਿਵੇਂ ਕੀਤੀ ਜਾ ਸਕਦੀ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 23, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 23...

Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

by Ranjit Singh
August 23, 2026
0

Punjab Weather: ਸੂਬੇ 'ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Badminton World Championship: ਤ੍ਰਿਸ਼ਾ ਅਤੇ ਗਾਇਤਰੀ ਨੇ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਦਾ ਤਗਮਾ

Badminton World Championship: ਤ੍ਰਿਸ਼ਾ ਅਤੇ ਗਾਇਤਰੀ ਨੇ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਦਾ ਤਗਮਾ

by Ranjit Singh
August 23, 2026
0

Badminton World Championship: ਤ੍ਰਿਸ਼ਾ ਅਤੇ ਗਾਇਤਰੀ ਨੇ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ 'ਚ ਜਿੱਤਿਆ ਕਾਂਸੀ ਦਾ ਤਗਮਾ ਨਵੀਂ ਦਿੱਲੀ, 23 ਅਗਸਤ (ਵਿਸ਼ਵ...

Most Popular

ਪੰਜਾਬ ‘ਚ ਵਕੀਲਾਂ ਦੀ ਹੜਤਾਲ ਖ਼ਤਮ

ਪੰਜਾਬ ‘ਚ ਵਕੀਲਾਂ ਦੀ ਹੜਤਾਲ ਖ਼ਤਮ

by Jaspreet Kaur
3 weeks ago
0

ਪੰਜਾਬ 'ਚ ਵਕੀਲਾਂ ਦੀ ਹੜਤਾਲ ਖ਼ਤਮ; ਮੰਗਲਵਾਰ ਤੋਂ ਕੰਮ 'ਤੇ ਪਰਤਣਗੇ ਵਕੀਲ ਚੰਡੀਗੜ੍ਹ, 3 ਅਗਸਤ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 