• Latest
  • Trending
TarnTaran By Election: ਤਰਨਤਾਰਨ ਜ਼ਿਮਨੀ ਚੋਣ: ਚੌਦਾਂ ਗੇੜ ਦੀ ਗਿਣਤੀ ਪੂਰੀ: ‘ਆਪ’ ਦੀ ਜਿੱਤ ਪੱਕੀ

8 months ago
FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

5 minutes ago
Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

38 minutes ago
Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

50 minutes ago
Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ !

1 hour ago
BCCI ਨੇ ਰੋਹਿਤ ਸ਼ਰਮਾ ਦੇ ਸੰਨਿਆਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Big News: ਭੁੱਖ ਹੜਤਾਲ ‘ਤੇ ਬੈਠੇ ਵਾਂਗਚੁਕ ਨੂੰ ਚੁੱਕ ਕੇ ਪੁਲਿਸ ਨੇ ਹਸਪਤਾਲ ਕਰਵਾਇਆ ਭਰਤੀ

National: ਜੰਤਰ-ਮੰਤਰ ਵਿਖੇ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ‘ਤੇ ਹਮਲਾ !

National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਇਸ ਸੂਬੇ ਦੇ ਦੌਰੇ ‘ਤੇ, ਸੁਰੱਖਿਆ ਦੇ ਪ੍ਰਬੰਧ ਸਖ਼ਤ

3 hours ago
Punjab Weather: ਸੂਬੇ ‘ਚ ਫੇਰ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ

Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Saturday, July 18, 2026
No Result
View All Result
36 °c
Chandigarh
36 ° Sun
31 ° Mon
25 ° Tue
26 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

TarnTaran By Election: ਤਰਨਤਾਰਨ ਜ਼ਿਮਨੀ ਚੋਣ: ਚੌਦਾਂ ਗੇੜ ਦੀ ਗਿਣਤੀ ਪੂਰੀ: ‘ਆਪ’ ਦੀ ਜਿੱਤ ਪੱਕੀ

November 14, 2025
in ਸਿਆਸੀ, ਖਬਰਾਂ, ਪੰਜਾਬ
TarnTaran By Election: ਤਰਨਤਾਰਨ ਜ਼ਿਮਨੀ ਚੋਣ: ਚੌਦਾਂ ਗੇੜ ਦੀ ਗਿਣਤੀ ਪੂਰੀ: ‘ਆਪ’ ਦੀ ਜਿੱਤ ਪੱਕੀ

AAP

ਤਰਨਤਾਰਨ, 14 ਨਵੰਬਰ 2025 (ਵਿਸ਼ਵ ਵਾਰਤਾ) – ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ (TarnTaran By Election) ਦੀ ਗਿਣਤੀ ਦੌਰਾਨ ਲਗਾਤਾਰ ਰੁਝਾਨ ਸਾਹਮਣੇ ਆ ਰਹੇ ਹਨ। ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਅੱਜ ਆ ਰਹੇ ਨਤੀਜਿਆਂ ਵਿਚ ਤੇਰਵੇਂ ਗੇੜ ਦੀ ਗਿਣਤੀ ਦੌਰਾਨ ਆਪ ਦੇ ਹਰਮੀਤ ਸਿੰਘ ਸੰਧੂ ਦੀ ਲੀਡ ਹੋਰ ਵਧ ਗਈ ਹੈ ਅਤੇ ਉਹ ਜਿੱਤ ਵੱਧ ਵਧ ਰਹੇ ਹਨ। ਆਪ ਉਮੀਦਵਾਰ 11117 ਵੋਟਾਂ ਅੱਗੇ ਚੱਲ ਰਹੇ ਹਨ।

TarnTaran By Election
TarnTaran By Election

ਦੱਸ ਦਈਏ ਕਿ ਪਹਿਲੇ ਤਿੰਨ ਰਾਉਂਡਾਂ ‘ਚ ਅਕਾਲੀ ਦਲ ਉਮੀਦਵਾਰ ਅੱਗੇ ਚੱਲ ਰਹੇ ਹਨ। ਜੋ ਕਿ ਹੁਣ ਪਿੱਛੇ ਹੋ ਗਏ ਹਨ। ਸ਼ੁਰੂਆਤੀ ਰੁਝਾਨਾਂ ਵਿੱਚ, ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਅੱਗੇ ਸੀ। ਪਹਿਲੇ ਰੁਝਾਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਸੁਖਵਿੰਦਰ ਕੌਰ 625 ਵੋਟਾਂ ਨਾਲ ਅੱਗੇ ਚੱਲ ਰਹੀ ਸੀ। ਦੂਜੇ ਰਾਉਂਡ ਤੋਂ ਬਾਅਦ ਉਹ ਉਹ 1480 ਵੋਟਾਂ ਨਾਲ ਅੱਗੇ ਚੱਲ ਰਹੇ ਸਨ। ਅਤੇ ਤੀਜੇ ਗੇੜ ‘ਚ 376 ਵੋਟਾਂ ਨਾਲ ਅੱਗੇ ਚੱਲ ਰਹੇ ਸੀ।

ਚੌਥੇ ਗੇੜ ‘ਚ ਆਪ ਉਮੀਦਵਾਰ (TarnTaran By Election) ਨੇ ਲੀਡ ਲੈਣੀ ਸ਼ੁਰੂ ਕਰ ਦਿੱਤੀ ਸੀ। ਚੌਥੇ ਗੇੜ ‘ਚ ਉਹ 179 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਪੰਜਵੇਂ ਗੇੜ ਤੋਂ ਬਾਅਦ ਆਪ ਉਮੀਦਵਾਰ 187 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਛੇਵੇਂ ਗੇੜ ਤੋਂ ਬਾਅਦ ਉਹ 892 ਵੋਟਾਂ ਨਾਲ ਅੱਗੇ ਹੋ ਗਏ ਸੀ। ਸੱਤਵੇਂ ਗੇੜ ਤੋਂ ਬਾਅਦ ਉਹ 1836 ਵੋਟਾਂ ਨਾਲ ਅੱਗੇ ਚੱਲ ਰਹੇ ਸੀ।

ਅੱਠਵੇਂ ਗੇੜ ਤੋਂ ਬਾਅਦ ਉਹ 3668 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਨੌਵੇਂ ਗੇੜ ਤੋਂ ਬਾਅਦ ਉਹ 5510 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਦਸਵੇਂ ਗੇੜ ਤੋਂ ਬਾਅਦ ਉਹ 7294 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਗਿਆਰਵੇਂ ਗੇੜ ਤੋਂ ਬਾਅਦ ਉਹ 9142 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਬਾਰ੍ਹਵੇਂ ਗੇੜ ਤੋਂ ਬਾਅਦ ਉਹ 10236 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਤੇਰਵੇਂ ਗੇੜ ਤੋਂ ਬਾਅਦ ਉਹ 11594 ਵੋਟਾਂ ਨਾਲ ਅੱਗੇ ਚੱਲ ਰਹੇ ਸੀ।

ਚੌਦਾਂ ਰੁਝਾਨ ਦੇ ਨਤੀਜੇ
ਆਮ ਆਦਮੀ ਪਾਰਟੀ – 37582
ਅਕਾਲੀ ਦਲ – 26465
ਵਾਰਸ ਪੰਜਾਬ ਦੇ – 17052
ਕਾਂਗਰਸ – 12809
ਭਾਜਪਾ – 5316

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

by Ranjit Singh
July 18, 2026
0

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ ਨਵੀਂ ਦਿੱਲੀ, 18 ਜੁਲਾਈ (ਵਿਸ਼ਵ ਵਾਰਤਾ):...

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

by Ranjit Singh
July 18, 2026
0

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ 'ਤੇ ਲਾਏ ਵੱਡੇ ਦੋਸ਼ ਨਵੀਂ ਦਿੱਲੀ, 18 ਜੁਲਾਈ (ਵਿਸ਼ਵ ਵਾਰਤਾ): 21 ਦਿਨਾਂ...

Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

by Ranjit Singh
July 18, 2026
0

Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ 'ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ ਚੰਡੀਗੜ੍ਹ, 18 ਜੁਲਾਈ (ਵਿਸ਼ਵ...

Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ !

Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ !

by Ranjit Singh
July 18, 2026
0

Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ ! ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

by Ranjit Singh
July 18, 2026
0

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ ਨਵੀਂ ਦਿੱਲੀ, 18 ਜੁਲਾਈ (ਵਿਸ਼ਵ ਵਾਰਤਾ):...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
2 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 