• Latest
  • Trending
Tarn Taran : ਜੇਤੂ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਪ੍ਰਾਪਤ ਕੀਤਾ ਜਿੱਤ ਦਾ ਸਰਟੀਫਿਕੇਟ

Tarn Taran : ਜੇਤੂ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਪ੍ਰਾਪਤ ਕੀਤਾ ਜਿੱਤ ਦਾ ਸਰਟੀਫਿਕੇਟ

9 months ago
India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

5 minutes ago
International: ਇਸਲਾਮਾਬਾਦ ਦੇ ਸਰਕਾਰੀ ਹਸਪਤਾਲ ‘ਚ ਲੱਗੀ ਅੱਗ; 15 ਨਵਜੰਮੇ ਬੱਚਿਆਂ ਦੀ ਮੌਤ

International: ਇਸਲਾਮਾਬਾਦ ਦੇ ਸਰਕਾਰੀ ਹਸਪਤਾਲ ‘ਚ ਲੱਗੀ ਅੱਗ; 15 ਨਵਜੰਮੇ ਬੱਚਿਆਂ ਦੀ ਮੌਤ

17 minutes ago
Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ

Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ

26 minutes ago
Punjab ਸਰਕਾਰ ਦੀ NRI ਮਿਲਣੀ ਅੱਜ, ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ

Punjab ਸਰਕਾਰ ਦੀ NRI ਮਿਲਣੀ ਅੱਜ, ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ

35 minutes ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

1 hour ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

2 hours ago
National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

3 hours ago
International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

3 hours ago
ਅੱਜ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

ਅੱਜ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

3 hours ago
India Vs Sri Lanka: ਅੱਜ ਕੋਲੰਬੋ ਟੈਸਟ ਦਾ ਚੌਥਾ ਦਿਨ: ਸ਼੍ਰੀਲੰਕਾ ਨੂੰ ਫਾਲੋਆਨ ਤੋਂ ਬਚਣ ਲਈ 37 ਦੌੜਾਂ ਦੀ ਲੋੜ

India Vs Sri Lanka: ਅੱਜ ਕੋਲੰਬੋ ਟੈਸਟ ਦਾ ਚੌਥਾ ਦਿਨ: ਸ਼੍ਰੀਲੰਕਾ ਨੂੰ ਫਾਲੋਆਨ ਤੋਂ ਬਚਣ ਲਈ 37 ਦੌੜਾਂ ਦੀ ਲੋੜ

3 hours ago
Hindi News
English News
Wednesday, August 26, 2026
No Result
View All Result
31 °c
Chandigarh
30 ° Thu
30 ° Fri
31 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Tarn Taran : ਜੇਤੂ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਪ੍ਰਾਪਤ ਕੀਤਾ ਜਿੱਤ ਦਾ ਸਰਟੀਫਿਕੇਟ

November 14, 2025
in ਖਬਰਾਂ, ਪੰਜਾਬ
Tarn Taran : ਜੇਤੂ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਪ੍ਰਾਪਤ ਕੀਤਾ ਜਿੱਤ ਦਾ ਸਰਟੀਫਿਕੇਟ

Tarn Taran : ਜੇਤੂ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਪ੍ਰਾਪਤ ਕੀਤਾ ਜਿੱਤ ਦਾ ਸਰਟੀਫਿਕੇਟ

– 12091 ਵੋਟਾਂ ਦੇ ਫ਼ਰਕ ਨਾਲ ਜਿੱਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਧੂ

ਤਰਨ ਤਾਰਨ, 14 ਨਵੰਬਰ (ਵਿਸ਼ਵ ਵਾਰਤਾ) – ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਜ਼ਿਮਨੀ ਚੋਣ ਦੇ ਅੱਜ ਐਲਾਨੇ ਗਏ ਨਤੀਜੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ 12091 ਵੋਟਾਂ ਨਾਲ ਜੇਤੂ ਰਹੇ ਹਨ। ਉਨ੍ਹਾਂ ਨੂੰ ਕੁੱਲ 42649 ਵੋਟਾਂ ਪਈਆਂ ਹਨ। ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ ਵੱਲੋਂ ਵੋਟਾਂ ਦੀ ਗਿਣਤੀ ਤੋਂ ਬਾਅਦ ਜੇਤੂ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਜਿੱਤ ਦਾ ਸਰਟੀਫਿਕੇਟ ਦਿੱਤਾ ਗਿਆ। ਵੋਟਾਂ ਦੀ ਗਿਣਤੀ ਜਨਰਲ ਅਬਜ਼ਰਵਰ  ਪੁਸ਼ਪਾ ਸਤਿਆਨੀ, ਆਈ.ਏ.ਐੱਸ. ਅਤੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ, ਤਰਨ ਤਾਰਨ ਰਾਹੁਲ, ਆਈ.ਏ.ਐੱਸ. ਦੀ ਹਾਜ਼ਰੀ ਵਿੱਚ ਮੁਕੰਮਲ ਹੋਈ।

ਜ਼ਿਮਨੀ ਚੋਣ ਦੇ ਨਤੀਜੇ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਕੁੱਲ 42649 ਵੋਟਾਂ ਪਈਆਂ ਅਤੇ ਉਨ੍ਹਾਂ ਦੀ ਲੀਡ 12091 ਵੋਟਾਂ ਦੀ ਰਹੀ। ਉਨ੍ਹਾਂ ਦੱਸਿਆ ਕਿ ਦੂਸਰੇ ਸਥਾਨ ਉੱਪਰ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰਹੇ ਅਤੇ ਉਨ੍ਹਾਂ ਨੂੰ 30558 ਵੋਟਾਂ ਪਈਆਂ। ਅਜ਼ਾਦ ਉਮੀਦਵਾਰ ਮਨਦੀਪ ਸਿੰਘ ਖ਼ਾਲਸਾ 19620 ਵੋਟਾਂ ਲੈ ਕੇ ਤੀਸਰੇ ਸਥਾਨ ਉੱਪਰ ਰਹੇ। ਜ਼ਿਮਨੀ ਚੋਣ ਦੌਰਾਨ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ ਨੂੰ 15078 ਵੋਟਾਂ ਪਈਆਂ ਅਤੇ ਉਹ ਚੌਥੇ ਸਥਾਨ ਉੱਪਰ ਰਹੇ। ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ 6239 ਵੋਟਾਂ ਲੈ ਕੇ 5ਵੇਂ ਸਥਾਨ ਉੱਪਰ ਰਹੇ।

ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ ਨੇ ਅੱਗੇ ਦੱਸਿਆ ਕਿ ਅਜ਼ਾਦ ਉਮੀਦਵਾਰ ਮਨਦੀਪ ਸਿੰਘ 873 ਵੋਟਾਂ ਪਈਆਂ। ਇਸ ਤੋਂ ਇਲਾਵਾ ਅਜ਼ਾਦ ਉਮੀਦਵਾਰ ਹਰਬਰਿੰਦਰ ਕੌਰ ਉਸਮਾ ਨੂੰ 547 ਵੋਟਾਂ, ਅਜ਼ਾਦ ਉਮੀਦਵਾਰ ਨੀਟੂ ਸ਼ਟਰਾਂ ਵਾਲੇ ਨੂੰ 464 ਵੋਟਾਂ, ਅਜ਼ਾਦ ਉਮੀਦਵਾਰ ਵਿਜੇ ਕੁਮਾਰ ਨੂੰ 457 ਵੋਟਾਂ, ਅਜ਼ਾਦ ਉਮੀਦਵਾਰ ਜਸਵੰਤ ਸਿੰਘ ਸੋਹਲ ਨੂੰ 147 ਵੋਟਾਂ, ਸੱਚੋ ਸੱਚ ਪਾਰਟੀ ਦੇ ਉਮੀਦਵਾਰ ਸ਼ਾਮ ਲਾਲ ਗਾਂਧੀ ਨੂੰ 123 ਵੋਟਾਂ, ਅਜ਼ਾਦ ਉਮੀਦਵਾਰ ਅਰੁਨ ਕੁਮਾਰ ਖੁਰਮੀ ਰਾਜਪੂਤ ਨੂੰ 113 ਵੋਟਾਂ, ਅਜ਼ਾਦ ਉਮੀਦਵਾਰ ਹਰਪਾਲ ਸਿੰਘ ਭੰਗੂ ਨੂੰ 104 ਵੋਟਾਂ, ਅਜ਼ਾਦ ਉਮੀਦਵਾਰ ਐਡਵੋਕੇਟ ਕੋਮਲਪ੍ਰੀਤ ਸਿੰਘ ਨੂੰ 68 ਅਤੇ ਇੰਡੀਅਨ ਜਸਟਿਸ ਪਾਰਟੀ ਦੇ ਉਮੀਦਵਾਰ ਨਾਇਬ ਸਿੰਘ ਨੂੰ 64 ਵੋਟਾਂ ਪਈਆਂ ਹਨ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ 609 ਵੋਟਾਂ ਨੋਟਾ ਨੂੰ ਪਈਆਂ ਹਨ।

ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਸਮੂਹ ਪੋਲਿੰਗ ਤੇ ਕਾਊਂਟਿੰਗ ਸਟਾਫ਼ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਪੋਲਿੰਗ ਸਟੇਸ਼ਨਾਂ `ਤੇ ਵੋਟਰਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਅਤੇ ਚੋਣ ਪ੍ਰਬੰਧਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ, ਪੋਲਿੰਗ ਅਫ਼ਸਰਾਂ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਸਮੇਤ ਸਮੁੱਚੇ ਚੋਣ ਅਮਲੇ ਦੀ ਮਿਹਨਤ ਅਤੇ ਸਮਰਪਣ ਦੀ ਵੀ ਤਾਰੀਫ਼ ਕੀਤੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੇ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਮੀਡੀਆ ਵੱਲੋਂ ਸਾਰਥਕ ਭੂਮਿਕਾ ਨਿਭਾਉਣ ਲਈ ਸਾਰੇ ਮੀਡੀਆ ਕਰਮੀਆਂ ਦਾ ਵੀ ਸ਼ੁਕਰੀਆ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiTarn Tarantop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

by Ranjit Singh
August 26, 2026
0

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ):...

International: ਇਸਲਾਮਾਬਾਦ ਦੇ ਸਰਕਾਰੀ ਹਸਪਤਾਲ ‘ਚ ਲੱਗੀ ਅੱਗ; 15 ਨਵਜੰਮੇ ਬੱਚਿਆਂ ਦੀ ਮੌਤ

International: ਇਸਲਾਮਾਬਾਦ ਦੇ ਸਰਕਾਰੀ ਹਸਪਤਾਲ ‘ਚ ਲੱਗੀ ਅੱਗ; 15 ਨਵਜੰਮੇ ਬੱਚਿਆਂ ਦੀ ਮੌਤ

by Ranjit Singh
August 26, 2026
0

International: ਇਸਲਾਮਾਬਾਦ ਦੇ ਸਰਕਾਰੀ ਹਸਪਤਾਲ 'ਚ ਲੱਗੀ ਅੱਗ; 15 ਨਵਜੰਮੇ ਬੱਚਿਆਂ ਦੀ ਮੌਤ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ): ਪਾਕਿਸਤਾਨ ਦੀ...

Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ

Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ

by Ranjit Singh
August 26, 2026
0

Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੀ ਸਿਆਸਤ ਵਿੱਚ...

Punjab ਸਰਕਾਰ ਦੀ NRI ਮਿਲਣੀ ਅੱਜ, ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ

Punjab ਸਰਕਾਰ ਦੀ NRI ਮਿਲਣੀ ਅੱਜ, ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ

by Ranjit Singh
August 26, 2026
0

Punjab ਸਰਕਾਰ ਦੀ NRI ਮਿਲਣੀ ਅੱਜ, ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

by Ranjit Singh
August 26, 2026
0

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ):...

Most Popular

ਪਤਨੀ ਸੁਨੀਤਾ ਦੇ ‘Sugar Daddy’ ਵਾਲੇ ਬਿਆਨ ਤੇ ਭੜਕੇ ਬਾਲੀਵੁੱਡ ਅਦਾਕਾਰ ਗੋਵਿੰਦਾ; ਕੀਤਾ ਪਲਟਵਾਰ

ਪਤਨੀ ਸੁਨੀਤਾ ਦੇ ‘Sugar Daddy’ ਵਾਲੇ ਬਿਆਨ ਤੇ ਭੜਕੇ ਬਾਲੀਵੁੱਡ ਅਦਾਕਾਰ ਗੋਵਿੰਦਾ; ਕੀਤਾ ਪਲਟਵਾਰ

by Jaspreet Kaur
2 weeks ago
0

ਪਤਨੀ ਸੁਨੀਤਾ ਦੇ 'Sugar Daddy' ਵਾਲੇ ਬਿਆਨ ਤੇ ਭੜਕੇ ਬਾਲੀਵੁੱਡ ਅਦਾਕਾਰ ਗੋਵਿੰਦਾ; ਕੀਤਾ ਪਲਟਵਾਰ ਨਵੀ ਦਿੱਲੀ, 15 ਅਗਸਤ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 