• Latest
  • Trending
IND vs SA: ਕਪਤਾਨ ਗਿੱਲ ਨੂੰ ਮੈਚ ਦੌਰਾਨ ਹੋਈ ਇੰਜਰੀ, ਹੋਏ ਰਿਟਾਇਰਡ ਹਰਟ

10 months ago
 Mythological thriller ਫਿਲਮ  ‘ਵ੍ਰਿਸ਼ਾਕਰਮਾ’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

37 minutes ago
ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ

45 minutes ago
ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

52 minutes ago
18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ

1 hour ago
ਕੈਨੇਡਾ ‘ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ ; PR ‘ਚ ਵੀ ਮਿਲੇਗਾ ਫਾਇਦਾ

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਵਿਜੀਲੈਂਸ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

2 hours ago
Punjab: 5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼

Punjab: ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ – ਐਡਵੋਕੇਟ ਧਾਮੀ

Maharashtra ’ਚ ਟਰੱਕ-ਬੋਲੇਰੋ ਦੀ ਭਿਆਨਕ ਟੱਕਰ, 3 ਬੱਚਿਆਂ ਸਮੇਤ 8 ਮੌਤਾਂ

3 hours ago
Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

Hindi News
English News
Friday, September 11, 2026
No Result
View All Result
34 °c
Chandigarh
30 ° Sat
29 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND vs SA: ਕਪਤਾਨ ਗਿੱਲ ਨੂੰ ਮੈਚ ਦੌਰਾਨ ਹੋਈ ਇੰਜਰੀ, ਹੋਏ ਰਿਟਾਇਰਡ ਹਰਟ

November 15, 2025
in ਖਬਰਾਂ, ਖੇਡਾਂ
IND vs SA: ਕਪਤਾਨ ਗਿੱਲ ਨੂੰ ਮੈਚ ਦੌਰਾਨ ਹੋਈ ਇੰਜਰੀ, ਹੋਏ ਰਿਟਾਇਰਡ ਹਰਟ

India Vs South Africa

IND vs SA: ਕਪਤਾਨ ਗਿੱਲ ਨੂੰ ਮੈਚ ਦੌਰਾਨ ਹੋਈ ਇੰਜਰੀ, ਹੋਏ ਰਿਟਾਇਰਡ ਹਰਟ

ਕੋਲਕਾਤਾ, 15 ਨਵੰਬਰ 2025 (ਵਿਸ਼ਵ ਵਾਰਤਾ) – ਭਾਰਤ ਅਤੇ ਦੱਖਣੀ ਅਫਰੀਕਾ (IND vs SA) ਵਿਚਕਾਰ ਪਹਿਲਾ ਟੈਸਟ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਸਮੇਂ ਦੂਜੇ ਦਿਨ ਦਾ ਦੂਜਾ ਸੈਸ਼ਨ ਚੱਲ ਰਿਹਾ ਹੈ। ਭਾਰਤ ਨੇ 8 ਵਿਕਟਾਂ ਦੇ ਨੁਕਸਾਨ ‘ਤੇ 187 ਦੌੜਾਂ ਬਣਾ ਲਈਆਂ ਹਨ ਅਤੇ 28 ਦੌੜਾਂ ਦੀ ਲੀਡ ਲੈ ਲਈ ਹੈ। ਅਕਸ਼ਰ ਪਟੇਲ ਅਤੇ ਜਸਪ੍ਰੀਤ ਬੁਮਰਾਹ ਕ੍ਰੀਜ਼ ‘ਤੇ ਹਨ।

IND vs SA
IND vs SA

ਪਹਿਲੇ ਸੈਸ਼ਨ ਦੌਰਾਨ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਬੱਲੇਬਾਜ਼ੀ ਦੌਰਾਨ ਇੰਜਰਡ (ਸੱਟ ਦਾ ਸ਼ਿਕਾਰ) ਹੋ ਗਏ, ਜਿਸ ਕਾਰਨ ਉਨ੍ਹਾਂ ਨੂੰ ਮੈਦਾਨ ਛੱਡਣਾ ਪਿਆ ਅਤੇ ਉਹ ‘ਰਿਟਾਇਰਡ ਹਰਟ’ ਹੋ ਗਏ। ਦੱਸ ਦਈਏ ਕਿ ਗਰਦਨ ਦੇ ਦਰਦ ਕਾਰਨ ਕਪਤਾਨ ਸ਼ੁਭਮਨ ਗਿੱਲ ਰਿਟਾਇਰਡ ਹਰਟ ਹੋਏ।

ਦੂਜੇ ਸੈਸ਼ਨ ‘ਚ ਭਾਰਤ ਦੀ 9ਵੀਂ ਵਿਕਟ ਵੀ ਡਿੱਗ ਚੁੱਕੀ ਹੈ। ਅਕਸ਼ਰ ਪਟੇਲ 16 ਰਨ ਬਣਾ ਕ ਆਊਟ ਹੋਏ। ਮੁਹੰਮਦ ਸਿਰਾਜ 1 ਦੌੜ ਬਣਾ ਕੇ ਆਊਟ ਹੋ ਗਏ। ਇਸ ਤੋਂ ਪਹਿਲਾਂ, ਕੁਲਦੀਪ ਯਾਦਵ (1), ਰਵਿੰਦਰ ਜਡੇਜਾ (27), ਧਰੁਵ ਜੁਰੇਲ (14), ਵਾਸ਼ਿੰਗਟਨ ਸੁੰਦਰ (29), ਕੇਐਲ ਰਾਹੁਲ (39), ਅਤੇ ਰਿਸ਼ਭ ਪੰਤ (27) ਆਊਟ ਹੋ ਗਏ।

ਇਸ ਤਹਿਤ ਭਾਰਤ ਦੀ ਪਹਿਲੀ ਪਾਰਿ ਸਮਾਪਤ ਹੋ ਗਈ ਹੈ। ਭਾਰਤ ਨੇ ਪਹਿਲੀ ਪਾਰੀ ‘ਚ 189/9 ਦੌੜਾਂ ਬਣਾਈਆਂ। ਗਰਦਨ ਦੇ ਦਰਦ ਕਾਰਨ ਕਪਤਾਨ ਸ਼ੁਭਮਨ ਗਿੱਲ ਰਿਟਾਇਰਡ ਹਰਟ ਹੋਏ ਅਤੇ ਅਖੀਰ ਤੱਕ ਬੈਟਿੰਗ ਕਰਨ ਨਹੀਂ ਆਏ। ਭਾਰਤ ਨੇ ਪਹਿਲੀ ਪਾਰੀ ‘ਚ 30 ਦੌੜਾਂ ਦੀ ਲੀਡ ਲਈ ਹੈ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ, ਦੱਖਣੀ ਅਫਰੀਕਾ (IND vs SA) ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ, ਪਰ 159 ਦੌੜਾਂ ‘ਤੇ ਆਊਟ ਹੋ ਗਿਆ। ਜਸਪ੍ਰੀਤ ਬੁਮਰਾਹ ਨੇ ਭਾਰਤ ਲਈ 5 ਵਿਕਟਾਂ ਲਈਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIND Vs SALatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 Mythological thriller ਫਿਲਮ  ‘ਵ੍ਰਿਸ਼ਾਕਰਮਾ’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

 Mythological thriller ਫਿਲਮ  ‘ਵ੍ਰਿਸ਼ਾਕਰਮਾ’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
September 11, 2026
0

 Mythological thriller ਫਿਲਮ  'ਵ੍ਰਿਸ਼ਾਕਰਮਾ' 4 ਦਸੰਬਰ ਨੂੰ ਹੋਵੇਗੀ ਰਿਲੀਜ਼  ਹੈਦਰਾਬਾਦ, 11 ਸਤੰਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਕਾਰਤਿਕ ਡੰਡੂ ਦੀ ਬਹੁਤ ਉਡੀਕੀ...

ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ

ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ

by Navjot
September 11, 2026
0

ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ  ਨਵੀਂ ਦਿੱਲੀ, 11 ਸਤੰਬਰ (ਵਿਸ਼ਵ ਵਾਰਤਾ): ਵਿਦੇਸ਼ ਮੰਤਰੀ...

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

by Ankit
September 11, 2026
0

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ ਠੇਕੇਦਾਰ ਅਤੇ ਨਗਰ ਕੌਂਸਲ ਮਾਨਸਾ...

18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ

18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ

by Navjot
September 11, 2026
0

18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ ਨਵੀਂ ਦਿੱਲੀ, 11 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 Mythological thriller ਫਿਲਮ  ‘ਵ੍ਰਿਸ਼ਾਕਰਮਾ’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

 Mythological thriller ਫਿਲਮ  ‘ਵ੍ਰਿਸ਼ਾਕਰਮਾ’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
September 11, 2026
0

 Mythological thriller ਫਿਲਮ  'ਵ੍ਰਿਸ਼ਾਕਰਮਾ' 4 ਦਸੰਬਰ ਨੂੰ ਹੋਵੇਗੀ ਰਿਲੀਜ਼  ਹੈਦਰਾਬਾਦ, 11 ਸਤੰਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਕਾਰਤਿਕ ਡੰਡੂ ਦੀ ਬਹੁਤ ਉਡੀਕੀ...

Most Popular

ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

4 days ago
0

ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ •ਭਗਵੰਤ ਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 