• Latest
  • Trending
Ludhiana : ਬੁੱਢੇ ਦਰਿਆ ਕਿਨਾਰੇ ਪਹਿਲੇ ਹਰੇ ਨਗਰ ਕੀਰਤਨ ਵਿੱਚ ਸੰਗਤਾਂ ਵਿੱਚ ਨਜ਼ਰ ਆਇਆ ਭਾਰੀ ਉਤਸ਼ਾਹ

Ludhiana : ਬੁੱਢੇ ਦਰਿਆ ਕਿਨਾਰੇ ਪਹਿਲੇ ਹਰੇ ਨਗਰ ਕੀਰਤਨ ਵਿੱਚ ਸੰਗਤਾਂ ਵਿੱਚ ਨਜ਼ਰ ਆਇਆ ਭਾਰੀ ਉਤਸ਼ਾਹ

11 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

5 hours ago
ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

6 hours ago
ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

9 hours ago
ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

9 hours ago
ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

9 hours ago
ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

10 hours ago
7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

10 hours ago
ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

10 hours ago
ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

11 hours ago
Hindi News
English News
Friday, October 2, 2026
No Result
View All Result
24 °c
Chandigarh
28 ° Fri
28 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ludhiana : ਬੁੱਢੇ ਦਰਿਆ ਕਿਨਾਰੇ ਪਹਿਲੇ ਹਰੇ ਨਗਰ ਕੀਰਤਨ ਵਿੱਚ ਸੰਗਤਾਂ ਵਿੱਚ ਨਜ਼ਰ ਆਇਆ ਭਾਰੀ ਉਤਸ਼ਾਹ

November 16, 2025
in ਪੰਜਾਬ
Ludhiana : ਬੁੱਢੇ ਦਰਿਆ ਕਿਨਾਰੇ ਪਹਿਲੇ ਹਰੇ ਨਗਰ ਕੀਰਤਨ ਵਿੱਚ ਸੰਗਤਾਂ ਵਿੱਚ ਨਜ਼ਰ ਆਇਆ ਭਾਰੀ ਉਤਸ਼ਾਹ

Ludhiana : ਬੁੱਢੇ ਦਰਿਆ ਕਿਨਾਰੇ ਪਹਿਲੇ ਹਰੇ ਨਗਰ ਕੀਰਤਨ ਵਿੱਚ ਸੰਗਤਾਂ ਵਿੱਚ ਨਜ਼ਰ ਆਇਆ ਭਾਰੀ ਉਤਸ਼ਾਹ

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿੱਚ ਲਾਏ ਜਾਣਗੇ 3 ਲੱਖ 50 ਹਾਜ਼ਰ ਬੂਟੇ*

ਲੁਧਿਆਣਾ, 16 ਨਵੰਬਰ (ਵਿਸ਼ਵ ਵਾਰਤਾ) : ਸ਼੍ਰੀ ਗੁਰੁ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 6ਵਾਂ ਹਰਾ ਨਗਰ ਕੀਰਤਨ (Ludhiana ) ਦੀ ਸ਼ੁਰੂਆਤ ਪੰਜਾਂ ਪਿਆਰਿਆਂ ਵੱਲੋਂ ਬੁੱਢੇ ਦਰਿਆ ਕਿਨਾਰੇ ਬੂਟੇ ਲਾ ਕੇ ਕੀਤੀ ਗਈ। ਇਹ ਪਹਿਲਾਂ ਮੌਕਾ ਹੈ ਜਦੋਂ ਬੁੱਢੇ ਦਰਿਆ ਦੇ ਕਿਨਾਰੇ ਤੋਂ ਹਰਾ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਗੁਰਬਾਣੀ ਦੇ ਹਵਾਲਿਆਂ ਨਾਲ ਹਵਾ, ਪਾਣੀ ਤੇ ਧਰਤੀ ਮਾਂ ‘ਤੇ ਚਰਚਾ ਕੀਤੀ ਗਈ। ਸ਼੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠਾਂ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਚੱਲਿਆ ਇਹ ਨਗਰ ਕੀਰਤਨ ਦੇਰ ਸ਼ਾਮ ਗੁਰਦੁਆਰਾ ਗਾਊਘਾਟ ਵਿਖੇ ਪਹੁੰਚ ਕੇ ਸੰਪਨ ਹੋਇਆ। ਸੰਗਤ ਘਾਟ ਪਹੁੰਚਣ ‘ਤੇ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਵਿੱਚ ਭਾਰੀ ਉਤਸ਼ਾਹ ਤੇ ਚਾਅ ਦੇਖਣ ਨੂੰ ਮਿਲਿਆ। ਇੱਥੇ ਸੰਗਤਾਂ ਸਵੇਰ ਤੋਂ ਨਗਰ ਕੀਰਤਨ ਦੀ ਬੇਸਬਰੀ ਨਾਲ ਉਡੀਕ ਕਰ ਰਹੀਆਂ ਸਨ।

ਇਸ ਨਗਰ ਕੀਰਤਨ ਵਿੱਚ ਸ਼ਾਮਿਲ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਬੁੱਢੇ ਦਰਿਆ ਤੋਂ ਨਗਰ ਕੀਰਤਨ ਸ਼ੁਰੂ ਕਰਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਗੰਧਲੇ ਪਾਣੀਆਂ ਵੱਲ ਧਿਆਨ ਖਿੱਚਿਆ ਹੈ। ਉਹਨਾਂ ਕਿਹਾ ਕਿ ਇਸ ਨਗਰ ਕੀਰਤਨ ਰਾਹੀ ੳੇੁਹਨਾਂ ਗੁਰੁ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਇੱਕ ਨਿੱਗਰ ਰਾਹ ਦਿਖਾਇਆ ਹੈ। ਕੈਬਨਿਟ ਮੰਤਰੀ ਨੇ ਵੀ ਸੰਤ ਸੀਚੇਵਾਲ ਦੇ ਨਾਲ ਸੰਗਤਾਂ ਨੂੰ ਬੂਟਿਆਂ ਦਾ ਪ੍ਰਸ਼ਾਦ ਵੱਡੀ ਪੱਧਰ ‘ਤੇ ਵੰਡਿਆ। ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਡਟੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਮੀਦ ਪ੍ਰਗਟਾਈਂ ਬੁੱਢਾ ਦਰਿਆ ਇਕ ਦਿਨ ਪਹਿਲਾਂ ਵਾਂਗ ਹੀ ਕਲ੍ਹ-ਕਲ੍ਹ ਕਰਦਾ ਹੋਇਆ ਵਗੇਗਾ। ਉਨ੍ਹਾਂ ਕਿਹਾ ਕਿ ਭੂਖੜੀ ਖੁਰਦ ਤੋਂ ਲੈਕੇ ਸੰਗਤਘਾਟ ਤੱਕ ਬੁੱਢੇ ਦਰਿਆ ਦੇ ਪਾਣੀ ਵਿੱਚ ਵੱਡੇ ਪੱੱਧਰ ‘ਤੇ ਸੁਧਾਰ ਹੋਇਆ ਹੈ।

ਇਹ ਨਗਰ ਕੀਰਤਨ ਸ਼੍ਰੀ ਗੁਰੁ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਦਿਆ ਰਾਜ ਸਭਾ ਮੈਂਬਰ ਸੰਤ ਬਲਬੀਰ ਸਿਂਘ ਸੀਚੇਵਾਲ ਨੇ ਸਾਲ ਭਰ ਵਿੱਚ ਤਿੰਨ ਲੱਖ 50 ਹਾਜ਼ਾਰ ਬੂਟੇ ਲਗਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਹਿਲੇ ਪੰਜਾਂ ਨਗਰ ਕੀਰਤਨਾਂ ਵਿੱਚ ਬੂਟਿਆਂ ਦਾ ਪ੍ਰਸ਼ਾਦ ਵੱਡੀ ਪੱਧਰ ‘ਤੇ ਵੰਡਿਆ ਗਿਆ ਸੀ। ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਨਾਲ ਹੀ ਇਹ ਤੰਦਰੁਸਤ ਹੋਵੇਗਾ। ਇਸ ਵਾਰ ਛੇ ਹਰੇ ਨਗਰ ਕੀਰਤਨਾਂ ਨੇ ਪੰਜਾਬ ਨੂੰ ਹਰਿਆ-ਭਰਿਆ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਹੈ।

ਨਗਰ ਕੀਰਤਨ ਦੌਰਾਨ ਜਿੱਥੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਹੋਰ ਭੱਖਦੇ ‘ਤੇ ਚਰਚਾ ਕੀਤੀ ਉਥੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਕੀਤੇ ਸੰਘਰਸ਼ ਦੀ ਡਟਵੀ ਹਮਾਇਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸੂਬੇ ਦੀ ਵਿਰਾਸਤ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਵਿੱਚ ਖੋਜਾਂ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਉਥੋਂ ਵਿਗਿਆਨੀ ਪੈਦਾ ਹੋਣ ਨਾ ਕਿ ਬੱਚਿਆਂ ਨੂੰ ਸੰਘਰਸ਼ ਕਰਨ ਲਈ ਮਜ਼ਬੂਰ ਕਰਨਾ ਚਾਹੀਦਾ ਹੈ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਇਸ ਗੱਲ ਤੋਂ ਵਰਜਿਆਂ ਕਿ ਉਹ ਯੂਨੀਵਰਸਿਟੀਆਂ ਨੂੰ ਆਪਣੀ ਸਿਆਸਤ ਦਾ ਹਿੱਸਾ ਨਾ ਬਣਾਉਣ। ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਵਿਦਿਆਰਥੀ ਚੋਣਾਂ ਕਰਵਾਈਆਂ ਜਾਣ ਤਾਂ ਜੋ ਸੂਬੇ ਵਿੱਚ ਨੌਜਵਾਨ ਲੀਡਰਸ਼ਿਪ ਪੈਦਾ ਹੋ ਸਕੇ।

ਇਸ ਹਰੇ ਨਗਰ ਕੀਰਤਨ ਵਿੱਚ ਅੱਠ ਹਜ਼ਾਰ ਦੇ ਕਰੀਬ ਬੂਟੇ ਪ੍ਰਸ਼ਾਦ ਦੇ ਰੂਪ ਵਿੱਚ ਦਿੱਤੇ ਗਏ। ਇਸ ਨਗਰ ਕੀਰਤਨ ਵਿੱਚ ਹੋਰਨਾਂ ਤੋਂ ਇਲਾਵਾ ਪਿੰਡ ਭੂਖੜੀ ਖੁਰਦ ਤੋਂ ਸਰਪੰਚ ਸਤਪਾਲ ਸਿੰਘ, ਭੂਖੜੀ ਕਲਾਂ ਦੇ ਸਰਪੰਚ, ਗੁਰੁ ਰਾਮਦਾਸ ਨਗਰ ਦੇ ਸਰਪੰਚ ਬਲਵਿੰਦਰ ਸਿੰਘ, ਖਾਸੀ ਕਲਾਂ ਦੇ ਸਰਪੰਚ ਕਮਰਜੀਤ ਗਰੇਵਾਲ, ਪਿੰਡ ਚੱਕ ਚੇਲਾ ਦੇ ਸਰਪੰਚ ਤੇਗਾ ਸਿੰਘ, ਅਮਰ ਕਲੋਨੀ ਦੇ ਸਰਪੰਚ ਹਰਜਿੰਦਰ ਹੁੰਦਲ, ਪਿੰਡ ਸੀਚੇਵਾਲ ਦੇ ਸਰਪੰਚ ਬੂਟਾ ਸਿੰਘ, ਜਸਬੀਰ ਸਿੰਘ ਗਰੇਵਾਲ, ਨੇਕ ਸਿੰਘ, ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਰਹੀਆਂ। ਸੰਤ ਅਵਤਾਰ ਸਿੰਘ ਯਾਦਗਾਰੀ ਸਕੂਲ ਦੇ ਬੱਚਿਆਂ ਵੱਲੋਂ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਇਲਾਹੀ ਕੀਰਤਨ ਨਾਲ ਜੋੜਿਆ ਗਿਆ। ਸਕੂਲ਼ ਦੇ ਬੱਚਿਆਂ ਵੱਲੋਂ ਤਖਤੀ ਰਾਹੀ ਵਾਤਾਵਰਣ ਬਚਾਉਣ ਦਾ ਸੁਨੇਹਾ ਦਿੱਤਾ ਗਿਆ ਤੇ ਗਤਕੇ ਦੇ ਖਿਡਾਰੀਆਂ ਵੱਲੋਂ ਨਗਰ ਕੀਰਤਨ ਦੇ ਅੱਗੇ ਅੱਗੇ ਗੱਤਕੇ ਦੇ ਜ਼ੋਹਰ ਦਿਖਾਏ ਗਏ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabiludhianapunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

by Navjot
October 1, 2026
0

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ 'ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ   ਰਾਏਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ): ਅਧਿਕਾਰੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 1, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

by Ankit
October 1, 2026
0

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ — ਦੁਬਈ ਅਤੇ ਅਮਰੀਕਾ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ

Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ

by Ranjit Singh
4 weeks ago
0

Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 