
ਚੰਡੀਗੜ੍ਹ, 17ਸਤੰਬਰ(ਵਿਸ਼ਵ ਵਾਰਤਾ) Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਖਬਰਾਂ
(Morning News) ਹੇਠ ਦਿੱਤੇ ਅਨੁਸਾਰ ਹਨ।
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏
ਪੰਜਾਬ ਵਿੱਚ ਡਿੱਗਿਆ ਪਾਰਾ ; ਠੰਢ ਨੇ ਫੜਿਆ ਜ਼ੋਰ
ਲੁਧਿਆਣਾ ਵਿੱਚ ਪੰਜਾਬ ਰੋਡਵੇਜ਼ ਦੇ ਕਰਮਚਾਰੀ ਅੱਜ ਕਰਨਗੇ ਚੱਕਾ ਜਾਮ
WTC Points Table 2025 : ਦੱਖਣੀ ਅਫਰੀਕਾ ਤੋਂ ਪਹਿਲਾ ਟੈਸਟ ਹਾਰਨ ਤੋਂ ਬਾਅਦ ਭਾਰਤ ਤੀਜੇ ਤੋਂ ਚੌਥੇ ਸਥਾਨ ‘ਤੇ ਖਿਸਕਿਆ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਫਰੀਦਾਬਾਦ ‘ਚ ਉੱਤਰੀ ਖੇਤਰ ਕੌਂਸਲ ਦੀ 32ਵੀਂ ਮੀਟਿੰਗ ਦੀ ਕਰਨਗੇ ਪ੍ਰਧਾਨਗੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























