• Latest
  • Trending
ਬਜਟ ਝੂਠਾ ਦਾ ਪੁਲੰਦਾ, ਕਾਂਗਰਸ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰੀ-ਹਰਪਾਲ ਸਿੰਘ ਚੀਮਾ

ਬਜਟ ਝੂਠਾ ਦਾ ਪੁਲੰਦਾ, ਕਾਂਗਰਸ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰੀ-ਹਰਪਾਲ ਸਿੰਘ ਚੀਮਾ

8 years ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

12 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

16 minutes ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

34 minutes ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

1 hour ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

1 hour ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

3 hours ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

3 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

4 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Friday, November 13, 2026
No Result
View All Result
28 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਜਟ ਝੂਠਾ ਦਾ ਪੁਲੰਦਾ, ਕਾਂਗਰਸ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰੀ-ਹਰਪਾਲ ਸਿੰਘ ਚੀਮਾ

February 18, 2019
in ਪੰਜਾਬ
ਬਜਟ ਝੂਠਾ ਦਾ ਪੁਲੰਦਾ, ਕਾਂਗਰਸ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰੀ-ਹਰਪਾਲ ਸਿੰਘ ਚੀਮਾ

ਕੈਪਟਨ ਹਰ ਵਰਗ ਨਾਲ ਕਰ ਰਹੇ ਹਨ ਧੋਖਾ-ਮਾਣੂੰਕੇ
ਚੰਡੀਗੜ, 18 ਫਰਵਰੀ – ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਬਜਟ ਨੂੰ ਆਮ ਆਦਮੀ ਪਾਰਟੀ ਨੇ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ।
ਚੰਡੀਗੜ ਤੋਂ ‘ਆਪ’ ਦਫ਼ਤਰ ਰਾਹੀਂ ਜਾਰੀ ਪ੍ਰੈੱਸ ਬਿਆਨ ਵਿਚ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਉਪ ਨੇਤਾ ਵਿਰੋਧੀ ਧਿਰ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਨਾਲ ਧੋਖਾ ਹੈ ਅਤੇ ਕਾਂਗਰਸ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਰਹੀ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਪਿਛਲੇ ਸਾਲ ਦੇ ਬਜਟ ਨੂੰ ਨਵੇਂ ਸ਼ਬਦਾਂ ਵਿਚ ਪੇਸ਼ ਕਰਕੇ ਸਰਕਾਰ ਨੇ ਆਮ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ‘ਤੇ ਪਾਣੀ ਫੇਰਿਆ ਹੈ।
ਚੀਮਾ ਨੇ ਕਿਹਾ ਕਿ ਕਾਂਗਰਸ ਆਪਣੇ ਚੋਣ ਮਨੋਰਥ ਪੱਤਰ ਵਿਚ ਦਰਜ ਕੀਤੇ ਘਰ-ਘਰ ਰੋਜ਼ਗਾਰ, ਕਰਜ਼ਾ-ਕੁਰਕੀ ਖ਼ਾਤਮੇ, ਮੋਬਾਈਲ ਫ਼ੋਨ, ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਦੇਣ, ਦਲਿਤਾਂ ਅਤੇ ਗ਼ਰੀਬਾਂ ਨੂੰ ਪੈਨਸ਼ਨ ਦੇਣ ਸਮੇਤ ਸਾਰੇ ਵਾਅਦਿਆਂ ਤੋਂ ਮੁੱਕਰੀ ਹੈ। ਉਨ•ਾਂ ਕਿਹਾ ਕਿ ਪਿਛਲੇ ਬਜਟ ਦੇ ਦੌਰਾਨ ਵੀ ਸਰਕਾਰ ਨੇ ਕਿਸਾਨ ਕਰਜ਼ ਮੁਆਫ਼ੀ ਲਈ ਰੱਖੀ ਗਈ ਰਾਸ਼ੀ ਊਠ ਦੇ ਮੂੰਹ ਜ਼ੀਰਾ ਸਮਾਨ ਸੀ, ਪਰੰਤੂ ਇਸ ਸਾਲ ਇਸ ਰਾਸ਼ੀ ਨੂੰ ਹੋਰ ਘਟਾ ਕੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਭੱਦਾ ਮਜ਼ਾਕ ਕੀਤਾ ਹੈ, ਉਨ•ਾਂ ਕਿਹਾ ਕਿ ਕਰਜ਼ਾ ਮੁਆਫ਼ੀ ‘ਤੇ ਪਿਛਲੇ ਸਮੇਂ ਵਿਚ ਵੀ ਕਈ ਸਵਾਲ ਉੱਠਦੇ ਰਹੇ ਹਨ ਅਤੇ ਇਹ ਸਕੀਮ ਸਰਕਾਰ ਅਤੇ ਕਾਂਗਰਸੀਆਂ ਦੇ ਨਜ਼ਦੀਕੀਆਂ ਨੂੰ ਰਾਹਤ ਦੇਣ ਦਾ ਜਰੀਆਂ ਸਾਬਤ ਹੋਇਆ ਹੈ। ਉਨ•ਾਂ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਦੇ ਮੰਡੀਕਰਨ ਵੱਲ ਕੋਈ ਵਿਸ਼ੇਸ਼ ਧਿਆਨ ਨਹੀਂ ਦਿੱਤਾ ਗਿਆ ਹੈ। ਜਿਸ ਕਾਰਨ ਕਿਸਾਨਾਂ ਨੂੰ ਫ਼ਸਲਾਂ ਦੇ ਸਹੀ ਭਾਅ ਮਿਲਣੇ ਨਾ-ਮੁਮਕੀਨ ਹਨ।
ਚੀਮਾ ਨੇ ਕਿਹਾ ਕਿ ਪਾਣੀ ਬਚਾਉਣ ਦਾ ਨਾਅਰਾ ਦੇਣ ਵਾਲੀ ਸਰਕਾਰ ਨੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚੋਂ ਕੱਢਣ ਲਈ ਕੋਈ ਠੋਸ ਨੀਤੀ ਨਹੀਂ ਐਲਾਨੀ ਹੈ। ਉਨ•ਾਂ ਕਿਹਾ ਕਿ ਸੂਬੇ ਦੇ ਦਰਿਆਵਾਂ ਦੇ ਗੰਧਲੇ ਹੋ ਰਹੇ ਪਾਣੀਆਂ ਅਤੇ ਇਸ ਲਈ ਜ਼ਿੰਮੇਵਾਰ ਵਿਅਕਤੀ ਵਿਰੁੱਧ ਕੋਈ ਕਾਰਵਾਈ ਦਾ ਜ਼ਿਕਰ ਨਾ ਕਰਕੇ ਸਰਕਾਰ ਨੇ ਇਸ ਪ੍ਰਤੀ ਆਪਣੀ ਅਸੰਵੇਦਨਸ਼ੀਲਤਾ ਦਾ ਸਬੂਤ ਦਿੱਤਾ ਹੈ। ਉਨ•ਾਂ ਕਿਹਾ ਕਿ ਕਣਕ-ਝੋਨੇ ਦੇ ਚੱਕਰ ਵਿਚੋਂ ਨਿਕਲ ਕੇ ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨ ਵੀ ਬਜਟ ਤੋਂ ਨਿਰਾਸ਼ ਹੋਏ ਹਨ, ਕਿਉਂਕਿ ਉਨ•ਾਂ ਦੀ ਕਾਸ਼ਤ ਨੂੰ ਹੋਰ ਸੂਬਿਆਂ ਵਿਚ ਵੇਚਣ ਦੀ ਕੋਈ ਵਿਵਸਥਾ ਨਹੀਂ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਫਲਾਂ ਅਤੇ ਸਬਜ਼ੀਆਂ ਦੇ ਉਚਿੱਤ ਭਾਅ ਨਾ ਮਿਲਣ ਕਾਰਨ ਕਾਸ਼ਤਕਾਰ ਪਰੇਸ਼ਾਨ ਹਨ। ਇਸੇ ਤਰ•ਾਂ ਆਲੂ ਕਾਸ਼ਤਕਾਰਾਂ ਲਈ ਕਿਸੇ ਸਰਕਾਰੀ ਖ਼ਰੀਦ ਏਜੰਸੀ ਦਾ ਪ੍ਰਬੰਧ ਨਾ ਕਰਕੇ ਉਨ•ਾਂ ਨੂੰ ਉਨ•ਾਂ ਦੇ ਹਾਲ ‘ਤੇ ਛੱਡ ਦਿੱਤਾ ਹੈ।
ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਦੇ ਵੱਡੇ-ਵੱਡੇ ਦਾਅਵੇ ਜੁਮਲਾ ਸਾਬਤ ਹੋਏ ਹਨ ਅਤੇ ਕਿਸਾਨਾਂ ਨੂੰ ਹੈਪੀਸੀਡਰ ਅਤੇ ਹੋਰ ਮਸ਼ੀਨਾਂ ਮੁਹੱਈਆ ਕਰਵਾਉਣਾ ਵੀ ਲਾਰਾ ਮਾਤਰ ਸਾਬਿਤ ਹੋਇਆ ਹੈ।
ਦਲਿਤਾਂ ਅਤੇ ਪਛੜੀਆਂ ਸ਼੍ਰੇਣੀਆਂ ਪ੍ਰਤੀ ਸਰਕਾਰ ਦੀ ਬੇਰੁਖ਼ੀ ਬਾਰੇ ਬੋਲਦਿਆਂ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਦਲਿਤਾਂ ਨੂੰ ਦਿੱਤੀਆਂ ਜਾਣ ਵਾਲਿਆਂ ਸੁਵਿਧਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਜਿਸ ਨਾਲ ਗ਼ਰੀਬ ਲੋਕਾਂ ਵਿਚ ਹਾਹਾਕਾਰ ਮਚੀ ਹੋਈ ਹੈ। ਉਨ•ਾਂ ਕਿਹਾ ਕਿ ਸ਼ਗਨ ਸਕੀਮ ਅਤੇ ਪੈਨਸ਼ਨ ਧਾਰਕ ਸਰਕਾਰ ਦੀ ਬੇਰੁਖ਼ੀ ਦਾ ਸ਼ਿਕਾਰ ਹੋਏ ਹਨ। ਔਰਤ ਸੁਰੱਖਿਆ ਬਾਰੇ ਬੋਲਦਿਆਂ ਮਾਣੂੰਕੇ ਨੇ ਕਿਹਾ ਕਿ ਸੂਬੇ ਦੀਆਂ ਔਰਤਾਂ ਦੀ ਸੁਰੱਖਿਆ ਲਈ ਸਰਕਾਰ ਨੇ ਕੋਈ ਕਦਮ ਨਹੀਂ ਚੁੱਕਿਆ ਹੈ। ਇਸ ਤੋਂ ਇਲਾਵਾ ਤੇਜ਼ਾਬ ਅਤੇ ਹੋਰ ਘਟਨਾਵਾਂ ਤੋਂ ਪੀੜਿਤ ਔਰਤਾਂ ਦੇ ਮੁੜ-ਵਸੇਬੇ ਲਈ ਸਰਕਾਰ ਨੇ ਕੋਈ ਕਦਮ ਨਹੀਂ ਚੁੱਕਿਆ ਹੈ।
ਨਸ਼ੇ ਦੇ ਮੁੱਦੇ ਦੇ ਬੋਲਦਿਆਂ ਮਾਣੂੰਕੇ ਨੇ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ਦੇ ਵਿਸਥਾਰ ਅਤੇ ਆਧੁਨਿਕ ਤਕਨੀਕਾਂ ਸ਼ਾਮਲ ਕਰਨ ਵੱਲ ਸਰਕਾਰ ਨੇ ਕੋਈ ਕਦਮ ਨਹੀਂ ਚੁੱਕਿਆ ਹੈ। ਉਨ•ਾਂ ਕਿਹਾ ਕਿ ਸਰਕਾਰ ਸੂਬੇ ਦੇ ਨੌਜਵਾਨਾਂ ਲਈ ਗੰਭੀਰ ਨਹੀਂ ਹੈ। ਉਨ•ਾਂ ਕਿਹਾ ਕਿ ਕੈਪਟਨ ਦਾ ਨਸ਼ਾ ਮੁਕਤੀ ਦਾ ਨਾਅਰਾ ਵੀ ਲੋਕਾਂ ਨਾਲ ਧੋਖਾ ਸਾਬਿਤ ਹੋਇਆ ਹੈ।
ਸੂਬੇ ਵਿਚ ਖਿਡਾਰੀਆਂ ਪ੍ਰਤੀ ਬੇਰੁਖ਼ੀ ਬਾਰੇ ਬੋਲਦਿਆਂ ਮੀਤ ਹੇਅਰ ਨੇ ਕਿਹਾ ਕਿ ਸਰਕਾਰੀ ਸਹੂਲਤਾਂ ਦੀ ਅਣਹੋਂਦ ਕਾਰਨ ਪੰਜਾਬ ਦੇ ਖਿਡਾਰੀ ਦੂਸਰੇ ਸੂਬਿਆਂ ਵੱਲੋਂ ਖੇਡਣ ਲਈ ਮਜਬੂਰ ਹੋ ਰਹੇ ਹਨ। ਉਨ•ਾਂ ਕਿਹਾ ਕਿ ਸੂਬੇ ਵਿਚਲੇ ਖੇਡ ਸਟੇਡੀਅਮ ਨੂੰ ਜਨਤਕ ਨਿੱਜੀ ਭਾਈਵਾਲੀ ਦੇ ਅਧੀਨ ਬਣਾਉਣਾ ਵੀ ਸਰਕਾਰ ਦੁਆਰਾ ਪ੍ਰਾਈਵੇਟ ਕੰਪਨੀਆਂ ਨੂੰ ਪਹਿਲ ਦੇ ਕੇ ਸਰਕਾਰੀ ਸਿਸਟਮ ਨੂੰ ਤਬਾਹ ਕਰਨ ਦੀ ਸਾਜ਼ਿਸ਼ ਹੈ। ਉਨ•ਾਂ ਕਿਹਾ ਕਿ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੁੱਦੇ ‘ਤੇ ਧੋਖਾ ਕੀਤਾ ਹੈ। ਉਨ•ਾਂ ਕਿਹਾ ਕਿ ਸਰਕਾਰ ਵੱਲੋਂ ਲਗਾਏ ਜਾ ਰਹੇ ਰੋਜ਼ਗਾਰ ਮੇਲੇ ਨਾ-ਮਾਤਰ ਹੀ ਸਾਬਤ ਹੋਏ ਹਨ। ਹੇਅਰ ਨੇ ਕਿਹਾ ਕਿ ਸਰਕਾਰ ਦੀ ਆਪਣੀ ਗੱਡੀ ਆਪਣਾ ਰੋਜ਼ਗਾਰ ਸਕੀਮ ਬੁਰੀ ਤਰ•ਾਂ ਫ਼ੇਲ• ਹੋਈ ਹੈ।
ਚੀਮਾ ਨੇ ਕਿਹਾ ਕਿ ਸਰਕਾਰ ਨੇ ਬਜਟ ਵਿਚ ਵਪਾਰੀਆਂ ਲਈ ਕੋਈ ਐਲਾਨ ਨਾ ਕਰਕੇ ਧੋਖਾ ਕੀਤਾ ਹੈ। ਉਨ•ਾਂ ਕਿਹਾ ਕਿ ਸੂਬੇ ਦੇ ਵਪਾਰੀਆਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦੀ ਗੱਲ ਵੀ ਜੁਮਲਾ ਸਾਬਿਤ ਹੋਈ ਹੈ। ਉਨ•ਾਂ ਕਿਹਾ ਕਿ ਸਰਕਾਰ ਨੇ ਵਪਾਰੀਆਂ ਲਈ ਜੀਐਸਟੀ ਦੀ ਛੋਟ ਆਦਿ ਦਾ ਐਲਾਨ ਨਾ ਕਰਕੇ ਸੂਬੇ ਦੇ ਵਪਾਰ ਪ੍ਰਤੀ ਆਪਣੀ ਅਸੰਵੇਦਨਸ਼ੀਲਤਾ ਦਾ ਮੁਜ਼ਾਹਰਾ ਕੀਤਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ' (severe) ਸ਼੍ਰੇਣੀ ਵਿੱਚ ਬਣੀ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

by Ranjit Singh
November 13, 2026
0

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ -...

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ' (severe) ਸ਼੍ਰੇਣੀ ਵਿੱਚ ਬਣੀ...

Most Popular

ਜਲੰਧਰ : ਨੈਸ਼ਨਲ ਹਾਈਵੇ ’ਤੇ ਖੜ੍ਹੇ ਟਰੱਕ ਨਾਲ ਟਕਰਾਇਆ ਮਜ਼ਦੂਰਾਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ

ਜਲੰਧਰ : ਨੈਸ਼ਨਲ ਹਾਈਵੇ ’ਤੇ ਖੜ੍ਹੇ ਟਰੱਕ ਨਾਲ ਟਕਰਾਇਆ ਮਜ਼ਦੂਰਾਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ

by Navjot
2 weeks ago
0

  ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ) ਜਲੰਧਰ ਨੈਸ਼ਨਲ ਹਾਈਵੇ ’ਤੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ। ਜਲੰਧਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 