• Latest
  • Trending
‘ਯੁੱਧ ਨਸ਼ਿਆਂ ਵਿਰੁਧ’: Punjab Police ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

‘ਯੁੱਧ ਨਸ਼ਿਆਂ ਵਿਰੁਧ’: Punjab Police ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

12 months ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

21 seconds ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

30 minutes ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

1 hour ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

2 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

3 hours ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

4 hours ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

4 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 hours ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

5 hours ago
Hindi News
English News
Friday, November 13, 2026
No Result
View All Result
27 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁਧ’: Punjab Police ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

ਪੰਜਾਬ ਪੁਲਿਸ ਨੇ 262 ਦਿਨਾਂ ਵਿੱਚ 36,901 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ; 1604 ਕਿਲੋਗ੍ਰਾਮ ਹੈਰੋਇਨ, 557 ਕਿਲੋਗ੍ਰਾਮ ਅਫੀਮ ਅਤੇ 14.42 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

November 18, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁਧ’: Punjab Police ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

Oplus_16908288

‘ਯੁੱਧ ਨਸ਼ਿਆਂ ਵਿਰੁਧ’: Punjab Police ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

— ਪੰਜਾਬ ਪੁਲਿਸ ਨੇ 262 ਦਿਨਾਂ ਵਿੱਚ 36,901 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ; 1604 ਕਿਲੋਗ੍ਰਾਮ ਹੈਰੋਇਨ, 557 ਕਿਲੋਗ੍ਰਾਮ ਅਫੀਮ ਅਤੇ 14.42 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

— ‘ਨਸ਼ਾ ਛੁਡਾਉੁਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 45 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਰਾਜ਼ੀ ਕੀਤਾ

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ Punjab Police ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ – ਨਸ਼ਾ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ ’ਤੇ ਰਾਜ ਵਿਆਪੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਚਲਾਈ, ਜੋ ਕਿ ਸਰਗਰਮੀ ਨਾਲ ਤੇ ਸਫ਼ਲਤਾਪੂਰਵਕ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ ਲਗਾਤਾਰ 262ਵੇਂ ਦਿਨ ਕੀਤੀ ਗਈ ਹੈ।

ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਘੇਰਾਬੰਦੀ ਤੇ ਤਲਾਸ਼ੀ ਅਭਿਆਨ(ਕਾਸੋ) ਚਲਾਇਆ ਗਿਆ।

ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪਾਟਾਂ ’ਤੇ ਛਾਪੇਮਾਰੀ ਕੀਤੀ ਹੈ ਜਿਸ ਵਿੱਚ 79 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 67 ਐਫਆਈਆਰਜ ਦਰਜ ਕੀਤੀਆਂ ਗਈਆਂ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 4.3 ਕਿਲੋ ਹੈਰੋਇਨ, 971 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3.16 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਇਸ ਆਪ੍ਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ 79 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 3000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 400 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਇਹ ਕਾਰਵਾਈ ਕੀਤੀ ਗਈ ।

ਉਨ੍ਹਾਂ ਦੱਸਿਆ ਕਿ 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਵਜੋਂ ਰਾਜ ਭਰ ਵਿੱਚ 24,809 ਐਫਆਈਆਰ ਦਰਜ ਕਰਨ ਤੋਂ ਬਾਅਦ 36,901 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1604 ਕਿਲੋਗ੍ਰਾਮ ਹੈਰੋਇਨ, 557 ਕਿਲੋਗ੍ਰਾਮ ਅਫੀਮ, 263 ਕੁਇੰਟਲ ਭੁੱਕੀ, 529 ਕਿਲੋਗ੍ਰਾਮ ਗਾਂਜਾ, 41.39 ਲੱਖ ਨਸ਼ੀਲੇ ਪਦਾਰਥਾਂ/ਕੈਪਸੂਲ, 14 ਕਿਲੋਗ੍ਰਾਮ ਆਈ.ਸੀ.ਈ. ਅਤੇ 14.42 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ’ਨਸ਼ੀਲੇ ਪਦਾਰਥਾਂ ਦੇ ਖਾਤਮੇ’ ਦੇ ਹਿੱਸੇ ਵਜੋਂ ਅੱਜ 45 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSBreaking news in PunjabiLatest Punjab newsPUNJABPunjab Governmentpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 13, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਭਾਰਤ ਵਿਰੁੱਧ ਚੌਥੇ...

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
November 13, 2026
0

Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਅਗਲੇ ਪੰਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 13, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਭਾਰਤ ਵਿਰੁੱਧ ਚੌਥੇ...

Most Popular

ਵਿਦੇਸ਼ ਮੰਤਰੀ ਜੈਸ਼ੰਕਰ ਨੇ ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਨਾਲ ਕੀਤੀ ਮੁਲਾਕਾਤ, ਦੁਵੱਲੇ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

ਵਿਦੇਸ਼ ਮੰਤਰੀ ਜੈਸ਼ੰਕਰ ਨੇ ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਨਾਲ ਕੀਤੀ ਮੁਲਾਕਾਤ, ਦੁਵੱਲੇ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

by Navjot
3 weeks ago
0

ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਵੀਰਵਾਰ ਨੂੰ ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 