Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 19 ਨਵੰਬਰ 2025 (ਵਿਸ਼ਵ ਵਾਰਤਾ) –ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹੋਈ ਸੁਣਵਾਈ; ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ, ਪੜ੍ਹੋ ਪੂਰੀ ਖ਼ਬਰ
ਕਿੱਕਬਾਕਸਰ ਸਾਹਿਲ ਭਾਰਦਵਾਜ ਅਤੇ ਉਸਦੀ ਪਤਨੀ ਵਿਰੁੱਧ ਮਾਮਲਾ ਦਰਜ
ਆਮ ਆਦਮੀ ਪਾਰਟੀ ਪੰਜਾਬ ਨੇ ਬਲਤੇਜ ਪੰਨੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਭਾਰਤ ਲਿਆਂਦਾ ਗਿਆ ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ
ਇੰਤਜ਼ਾਰ ਹੋਇਆ ਖਤਮ! PM ਮੋਦੀ ਨੇ ਕਰੋੜਾਂ ਕਿਸਾਨਾਂ ਦੇ ਖਾਤਿਆਂ ‘ਚ ਟ੍ਰਾਂਸਫਰ ਕੀਤੇ ਪੈਸੇ
ਦੋ ਦਿਨ ਮੀਟ- ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ, ਹੁਕਮ ਹੋਏ ਜਾਰੀ
ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੇ ਨਵਜੰਮੇ ਬੱਚੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ
ਗੁਰੂਗ੍ਰਾਮ ਦਾ ਸੂਬੇਦਾਰ ਪੰਜਾਬ ਵਿੱਚ ਸ਼ਹੀਦ: ਅਗਲੇ ਸਾਲ ਹੋਣਾ ਸੀ ਰਿਟਾਇਰ
ਸਾਬਕਾ ਮੰਤਰੀ ਧਰਮਸੋਤ ‘ਤੇ ਚੱਲੇਗਾ ਮਨੀ ਲਾਂਡਰਿੰਗ ਦਾ ਕੇਸ: ਈਡੀ ਨੂੰ ਮਿਲੀ ਇਜਾਜ਼ਤ
ਸ਼੍ਰੀਨਗਰ ਤੋਂ ਸ਼ੁਰੂ ਹੋਇਆ ਸ਼ਹੀਦੀ ਨਗਰ ਕੀਰਤਨ: ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵੀ ਰਹੇ ਮੌਜੂਦ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























