Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 21 ਨਵੰਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……

👉 International: ਬ੍ਰਾਜ਼ੀਲ ਵਿੱਚ COP30 ਜਲਵਾਯੂ ਸੰਮੇਲਨ ਸਥਾਨ ‘ਤੇ ਲੱਗੀ ਅੱਗ: 13 ਜ਼ਖਮੀ
ਲੁਧਿਆਣਾ ਵਿੱਚ 20 ਦਿਨਾਂ ਵਿੱਚ ਦੋ ਅੱਤਵਾਦੀ ਹਮਲੇ ਦੀਆਂ ਕੋਸ਼ਿਸ਼ਾਂ ਨਾਕਾਮ
👉 Universities Of Punjab: ਪੰਜਾਬ ਦੀਆਂ ਤਿੰਨੋਂ ਯੂਨੀਵਰਸਿਟੀਆਂ ਵਿੱਚ ਲਾਗੂ ਕੀਤਾ ਜਾਵੇਗਾ ਇੱਕ ਸਾਂਝਾ ਕੈਲੰਡਰ
ਬੰਗਲਾਦੇਸ਼ ਵਿੱਚ 5.7 ਤੀਬਰਤਾ ਦਾ ਭੂਚਾਲ, 6 ਮੌਤਾਂ, 100 ਤੋਂ ਵੱਧ ਜ਼ਖਮੀ
Miss Universe 2025: ਮੈਕਸੀਕੋ ਦੀ ਫਾਤਿਮਾ ਬੋਸ਼ ਸਿਰ ਸਜਿਆ ਮਿਸ ਯੂਨੀਵਰਸ ਦਾ ਤਾਜ
ਪੜ੍ਹੋ MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈਕੋਰਟ ਦਾ ਕੀ ਆਇਆ ਫੈਸਲਾ ?
ਹਾਈ ਕੋਰਟ ਵੱਲੋਂ ਰਾਜਾ ਵੜਿੰਗ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ
ਪੰਜਾਬ ਸਰਕਾਰ ਨੇ PCS ਅਫਸਰ ਨੂੰ ਕੀਤਾ ਸਸਪੈਂਡ
ਦੁਬਈ ਏਅਰ ਸ਼ੋਅ ਦੌਰਾਨ ਭਾਰਤੀ ਲੜਾਕੂ ਜਹਾਜ਼ ‘ਤੇਜਸ’ ਕਰੈਸ਼
India Vs South Africa : ਦੱਖਣੀ ਅਫਰੀਕਾ ਵਿਰੁੱਧ ਗੁਹਾਟੀ ਟੈਸਟ ‘ਚ ਰਿਸ਼ਭ ਪੰਤ ਕਰਨਗੇ ਭਾਰਤੀ ਟੀਮ ਦੀ ਕਪਤਾਨੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























