• Latest
  • Trending
Amritpal News : ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੂੰ ਦਿੱਲੀ ਹਵਾਈ ਅੱਡੇ ‘ਤੇ ਕੈਨੇਡਾ ਜਾਣ ਤੋਂ ਰੋਕਿਆ

12 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

7 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

8 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

10 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

11 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritpal News : ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੂੰ ਦਿੱਲੀ ਹਵਾਈ ਅੱਡੇ ‘ਤੇ ਕੈਨੇਡਾ ਜਾਣ ਤੋਂ ਰੋਕਿਆ

November 21, 2025
in ਖਬਰਾਂ, ਪੰਜਾਬ
Amritpal News : ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੂੰ ਦਿੱਲੀ ਹਵਾਈ ਅੱਡੇ ‘ਤੇ ਕੈਨੇਡਾ ਜਾਣ ਤੋਂ ਰੋਕਿਆ

Amritpal News : ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੂੰ ਦਿੱਲੀ ਹਵਾਈ ਅੱਡੇ ‘ਤੇ ਕੈਨੇਡਾ ਜਾਣ ਤੋਂ ਰੋਕਿਆ

Ludhiana

ਚੰਡੀਗੜ੍ਹ, 21ਨਵੰਬਰ(ਵਿਸ਼ਵ ਵਾਰਤਾ)Amritpal News :ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮਾਂ ਬਲਵਿੰਦਰ ਕੌਰ ਨੂੰ ਕੈਨੇਡਾ ਜਾਂਦੇ ਸਮੇਂ ਦਿੱਲੀ ਹਵਾਈ ਅੱਡੇ ‘ਤੇ ਰੋਕਿਆ ਗਿਆ। ਬਲਵਿੰਦਰ ਆਪਣੀ ਧੀ ਨੂੰ ਮਿਲਣ ਲਈ ਕੈਨੇਡਾ ਜਾ ਰਹੀ ਸੀ। ਉਹ ਕਹਿੰਦੇ ਹਨ ਕਿ ਜਦੋਂ ਉਹਨਾਂ ਨੇ ਅਧਿਕਾਰੀਆਂ ਨੂੰ ਇਸ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਦੇ ਐਸਐਸਪੀ ਦੇ ਹੁਕਮਾਂ ‘ਤੇ ਰੋਕਿਆ ਗਿਆ ਹੈ।

ਬਲਵਿੰਦਰ ਕੌਰ ਕਹਿੰਦੀ ਹੈ ਕਿ ਉਸਨੂੰ ਹਵਾਈ ਅੱਡੇ ‘ਤੇ ਰੋਕਿਆ ਗਿਆ ਅਤੇ ਪਰੇਸ਼ਾਨ ਕੀਤਾ ਗਿਆ। ਅਧਿਕਾਰੀਆਂ ਦਾ ਦਾਅਵਾ ਹੈ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ, ਪਰ ਉਸਦੇ ਖਿਲਾਫ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਬਲਵਿੰਦਰ ਕੌਰ ਦੁਪਹਿਰ ਦੇ ਸਮੇਂ ਕੈਨੇਡਾ ਜਾਣ ਲਈ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ‘ਤੇ ਪਹੁੰਚੇ ਸਨ। ਇਸ ਦੌਰਾਨ ਏਅਰਪੋਰਟ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਫਲਾਈਟ ‘ਚ ਬਹਿਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ। ਅਧਿਕਾਰੀਆਂ ਵਲੋਂ ਬਲਵਿੰਦਰ ਕੌਰ ਨੂੰ ਕੈਨੇਡਾ ਜਾਣ ਦੀ ਇਜ਼ਾਜਤ ਨਹੀਂ ਦਿੱਤੀ ਗਈ। ਬਲਵਿੰਦਰ ਕੌਰ ਦਾ ਕਹਿਣਾ ਹੈ ਕਿ ਉਸਦੇ ਖਿਲਾਫ ਕੋਈ ਕੇਸ ਦਰਜ ਨਹੀਂ ਹੈ, ਫਿਰ ਵੀ ਉਸਨੂੰ ਰੋਕਿਆ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Amritpal NewsBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
13 hours ago
0

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 