Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 22 ਨਵੰਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
110 ਜ਼ਿਲ੍ਹਾ ਅਟਾਰਨੀਆਂ ਦੀਆਂ ਬਦਲੀਆਂ/ ਤਾਇਨਾਤੀਆਂ ਦੇ ਹੁਕਮ ਜਾਰੀ
ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ ਬਟਾਲਾ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਪੜ੍ਹੋ ਪੂਰੀ ਖ਼ਬਰ
G20 Summit ‘ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਨੇ ਕੀਤਾ ਸਵਾਗਤ
ਪਰਿਣੀਤੀ- ਰਾਘਵ ਦੇ ਬੇਟੇ ਲਈ ਮਾਸੀ ਪ੍ਰਿਯੰਕਾ ਚੋਪੜਾ ਨੇ ਭੇਜਿਆ special ਤੋਹਫ਼ਾ, ਤਸਵੀਰਾਂ ਆਈਆਂ ਸਾਹਮਣੇ
CJI ਸੂਰਿਆ ਕਾਂਤ ਦਾ ਸਹੁੰ ਚੁੱਕ ਸਮਾਗਮ ਹੋਵੇਗਾ ਬੇਹੱਦ ਖਾਸ
ਵਿਸ਼ਾਲ ਨਗਰ ਕੀਰਤਨ ਦਾ ਅਨੰਦਪੁਰ ਸਾਹਿਬ ਪਹੁੰਚਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਭਰਵਾਂ ਸਵਾਗਤ
ਪੰਜਾਬੀ ਗਾਇਕ ਹਰਮਨ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ
ਚੰਡੀਗੜ੍ਹ ‘ਚ 25 ਨਵੰਬਰ ਨੂੰ ਛੁੱਟੀ ਦਾ ਐਲਾਨ
ਫਿਰੋਜ਼ਪੁਰ ਵਿੱਚ ਕਪੂਰਥਲਾ ਦਾ ਨਸ਼ਾ ਤਸਕਰ 50 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ
ਭਾਜਪਾ ਕੌਂਸਲਰ ਨਾਲ ਧੋਖਾਧੜੀ: ਕਾਰੋਬਾਰੀ ਸਾਥੀ ‘ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਦੋਸ਼
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























