<h4><img class="alignnone size-full wp-image-1244" src="https://wishavwarta.in/wp-content/uploads/2017/08/Punjab-and-Haryana-High-Court.jpg" alt="" width="800" height="460" /></h4> <h4>ਚੰਡੀਗੜ੍ਹ, 20 ਫਰਵਰੀ – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਸੁਖਬੀਰ ਸਿੰਘ ਬਾਦਲ ਅਤੇ ਬਿਕਰਮਜੀਤ ਸਿੰਘ ਮਜੀਠੀਆ ਨੂੰ ਨੋਟਿਸ ਜਾਰੀ ਕੀਤਾ ਹੈ। ਦੋਨਾਂ ਆਗੂਆਂ ਨੂੰ 25 ਮਾਰਚ ਨੂੰ ਕੋਰਟ ਵਿਚ ਪੇਸ਼ ਹੋਣਾ ਹੋਵੇਗਾ।</h4> <h4>ਦੱਸਣਯੋਗ ਹੈ ਕਿ ਅਦਾਲਤ ਵਲੋਂ ਇਹ ਨੋਟਿਸ ਸੇਵਾ ਮੁਕਤ ਜਸਟਿਸ ਰਣਜੀਤ ਸਿੰਘ ਦੀ ਅਪਰਾਧਿਕ ਸ਼ਿਕਾਇਤ ਤੋਂ ਬਾਅਦ ਜਾਰੀ ਕੀਤਾ ਗਿਆ ਹੈ।</h4>