• Latest
  • Trending
Punjab: ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ – ਭਗਵੰਤ ਮਾਨ

Punjab: ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ – ਭਗਵੰਤ ਮਾਨ

8 months ago
Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

9 hours ago
ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

10 hours ago
ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

10 hours ago
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

10 hours ago
SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

10 hours ago
ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

11 hours ago
ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

13 hours ago
Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

13 hours ago
Hindi News
English News
Saturday, July 18, 2026
No Result
View All Result
32 °c
Chandigarh
36 ° Sun
31 ° Mon
25 ° Tue
26 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ – ਭਗਵੰਤ ਮਾਨ

November 23, 2025
in ਸਿਆਸੀ, ਖਬਰਾਂ, ਪੰਜਾਬ
Punjab: ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ – ਭਗਵੰਤ ਮਾਨ

Punjab

Punjab: ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ – ਭਗਵੰਤ ਮਾਨ

* ਪੰਜਾਬ ਦੇ ਵਿਰੁੱਧ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਘਿਨਾਉਣੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕਰਾਂਗੇ

ਚੰਡੀਗੜ੍ਹ, 23 ਨਵੰਬਰ 2025 (ਵਿਸ਼ਵ ਵਾਰਤਾ) – ਪੰਜਾਬ (Punjab) ਵਿਰੁੱਧ ਕੇਂਦਰ ਸਰਕਾਰ ਦੇ ਇਕ ਹੋਰ ਘਿਨਾਉਣੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਕੋਲੋਂ ਉਸ ਦੀ ਰਾਜਧਾਨੀ ਚੰਡੀਗੜ੍ਹ ਨੂੰ ਖੋਹਣ ਲਈ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵੇਗੀ।

ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ, ਪੰਜਾਬ ਦਾ ਅਨਿੱਖੜਵਾਂ ਅੰਗ ਸੀ, ਹੈ ਅਤੇ ਰਹੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਗਾਮੀ ਸੰਸਦੀ ਸੈਸ਼ਨ ਵਿੱਚ ਸੰਵਿਧਾਨ ਦੀ ਧਾਰਾ-240 ਦੇ ਤਹਿਤ ਪੰਜਾਬ ਦੀ ਰਾਜਧਾਨੀ ਨੂੰ ਵੀ ਬਾਕੀ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਨਾਲ ਜੋੜਣ ਲਈ ਸੋਧ ਕਰਨ ਦੇ ਲਿਆਂਦੇ ਜਾ ਰਹੇ ਪ੍ਰਸਤਾਵ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Punjab Government
Punjab Government

ਉਨ੍ਹਾਂ ਕਿਹਾ ਕਿ ਭਾਵੇਂ ਹਰੇਕ ਸੂਬੇ ਦਾ ਆਪਣੀ ਰਾਜਧਾਨੀ ਉਤੇ ਪੂਰਾ ਹੱਕ ਹੁੰਦਾ ਹੈ ਪਰ ਪੰਜਾਬ ਨੂੰ ਉਸ ਦੀ ਰਾਜਧਾਨੀ ਸੌਂਪਣ ਤੋਂ ਆਨਾਕਾਨੀ ਕਰਕੇ ਸੂਬੇ ਨਾਲ ਵੱਡੀ ਬੇਇਨਸਾਫੀ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੱਚ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸ਼ਰੇਆਮ ਧੱਕੇਸ਼ਾਹੀ ਉਤੇ ਉੱਤਰੀ ਹੋਈ ਹੈ।

ਮੁੱਖ ਮੰਤਰੀ (Punjab) ਨੇ ਕਿਹਾ ਕਿ ਕਿਸੇ ਸੂਬੇ ਨੂੰ ਉਸ ਦੀ ਰਾਜਧਾਨੀ ਤੋਂ ਵਿਰਵਾ ਨਹੀਂ ਕੀਤਾ ਜਾਂਦਾ ਜਦਕਿ ਪੰਜਾਬ ਨੂੰ ਉਸ ਦੀ ਰਾਜਧਾਨੀ ਤੋਂ ਸੱਖਣਾ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤੱਥ ਤੋਂ ਕੋਈ ਵੀ ਮੁਨਕਰ ਨਹੀਂ ਹੋ ਸਕਦਾ ਕਿ ਪੰਜਾਬ ਤੋਂ ਉਸ ਦਾ ਹੱਕ ਖੋਹਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਦੁੱਖ ਨਾਲ ਕਿਹਾ ਕਿ ਪਿਛਲੇ ਸਮੇਂ ਦੀਆਂ ਸਰਕਾਰਾਂ ਨੇ ਵੀ ਚੰਡੀਗੜ੍ਹ, ਪੰਜਾਬ ਨੂੰ ਨਾ ਦੇ ਕੇ ਧੱਕੇਸ਼ਾਹੀ ਕੀਤੀ ਹੈ।

ਮੁੱਖ ਮੰਤਰੀ (Punjab) ਨੇ ਕਿਹਾ ਕਿ ਦੇਸ਼ ਵਿੱਚ ਕਿਤੇ ਵੀ ਹੋਰ ਅਜਿਹੀ ਮਿਸਾਲ ਨਹੀਂ ਮਿਲਦੀ ਜਿੱਥੇ ਭਾਸ਼ਾ ਦੇ ਆਧਾਰ ਉਤੇ ਸੂਬੇ ਦਾ ਗਠਨ ਕਰਨ ਤੋਂ ਬਾਅਦ ਉਸ ਨੂੰ ਰਾਜਧਾਨੀ ਤੋਂ ਵਾਂਝਾ ਕਰ ਦਿੱਤਾ ਗਿਆ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਲੰਮੇ ਸਮੇਂ ਤੋਂ ਕੇਂਦਰ ਦੀਆਂ ਧੱਕੇਸ਼ਾਹੀਆਂ ਦਾ ਸ਼ਿਕਾਰ ਰਿਹਾ ਹੈ ਅਤੇ ਹੁਣ ਮੋਦੀ ਸਰਕਾਰ ਅਜਿਹੇ ਆਪਹੁਦਰੇ ਫੈਸਲੇ ਲੈ ਕੇ ਪੰਜਾਬੀਆਂ ਦੇ ਜ਼ਖਮਾਂ ‘ਤੇ ਲੂਣ ਛਿੜਕ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਬ ਪ੍ਰਵਾਨਿਤ ਕਾਨੂੰਨ ਤਹਿਤ ਚੰਡੀਗੜ੍ਹ, ਪੰਜਾਬ ਦਾ ਅਟੁੱਟ ਹਿੱਸਾ ਹੈ ਅਤੇ ਸੂਬੇ ਨੂੰ ਵਾਪਸ ਕੀਤਾ ਜਾਣਾ ਚਾਹੀਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

by Ankit
July 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 18-07-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

by Jaspreet Kaur
July 17, 2026
0

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ 'ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ ਨਵੀ ਦਿੱਲੀ, 17...

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

by Jaspreet Kaur
July 17, 2026
0

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ ਨਵੀ ਦਿੱਲੀ, 17 ਜੁਲਾਈ 2026 (ਵਿਸ਼ਵ ਵਾਰਤਾ): ਮੈਕਸੀਕੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

by Ankit
July 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 18-07-2026 |...

Most Popular

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

by Jaspreet Kaur
2 weeks ago
0

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ 'ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ 'ਚ ਲਏ ਆਖਰੀ ਸਾਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 