• Latest
  • Trending
Fast food banned: ਵਿਆਹਾਂ ‘ਚ ਫਾਸਟ ਫੂਡ ਪਰੋਸਣ ‘ਤੇ ਲੱਗੇਗਾ ਜੁਰਮਾਨਾ!

Fast food banned: ਵਿਆਹਾਂ ‘ਚ ਫਾਸਟ ਫੂਡ ਪਰੋਸਣ ‘ਤੇ ਲੱਗੇਗਾ ਜੁਰਮਾਨਾ!

12 months ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

3 minutes ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

1 hour ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

1 hour ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

1 hour ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

2 hours ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

3 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

3 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

4 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

4 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

5 hours ago
Hindi News
English News
Monday, November 9, 2026
No Result
View All Result
22 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Fast food banned: ਵਿਆਹਾਂ ‘ਚ ਫਾਸਟ ਫੂਡ ਪਰੋਸਣ ‘ਤੇ ਲੱਗੇਗਾ ਜੁਰਮਾਨਾ!

November 23, 2025
in ਖਬਰਾਂ, ਰਾਸ਼ਟਰੀ
Fast food banned: ਵਿਆਹਾਂ ‘ਚ ਫਾਸਟ ਫੂਡ ਪਰੋਸਣ ‘ਤੇ ਲੱਗੇਗਾ ਜੁਰਮਾਨਾ!

fast food banned : ਵਿਆਹਾਂ ‘ਚ ਫਾਸਟ ਫੂਡ ਪਰੋਸਣ ‘ਤੇ ਜੁਰਮਾਨਾ ਲੱਗੇਗਾ!

– ਮਹਿੰਗੇ ਤੋਹਫ਼ਿਆਂ ਦੇ ਲੈਣ ਦੇਣ ‘ਤੇ ਵੀ ਲੱਗੀ ਪਾਬੰਦੀ

ਉੱਤਰਾਖੰਡ, 23 ਨਵੰਬਰ 2025 (ਵਿਸ਼ਵ ਵਾਰਤਾ): ਦੇਹਰਾਦੂਨ ਦੇ ਜੌਨਸਾਰ ਬਾਵਰ ਖੇਤਰ ਵਿੱਚ ਸਮੇਂ-ਸਮੇਂ ‘ਤੇ ਸਮਾਜਿਕ ਸੁਧਾਰ ਦੇ ਫੈਸਲੇ ਲਏ ਜਾਂਦੇ ਰਹੇ ਹਨ। ਇਸੇ ਲੜੀ ਤਹਿਤ ਬੀਤੇ ਦਿਨੀ ਜੌਨਸਰ ਬਾਵਰ ਖੱਟ ਪੱਟੀ ਪਰੰਪਰਾ ਵਿੱਚ ਸ਼ਾਮਲ ਇੱਕ ਦਰਜਨ ਤੋਂ ਵੱਧ ਪਿੰਡਾਂ ਦੇ ਲੋਕਾਂ ਦੀ ਇੱਕ ਮੀਟਿੰਗ ਹੋਈ। ਇਹ ਮੀਟਿੰਗ ਦੋਹਾ ਪਿੰਡ ਵਿੱਚ ਹੋਈ ਅਤੇ ਇਸਦੀ ਪ੍ਰਧਾਨਗੀ ਪਿੰਡ ਦੇ ਸਦਰ ਸਯਾਨਾ (ਮੁਖੀ), ਰਾਜੇਂਦਰ ਸਿੰਘ ਨੇ ਕੀਤੀ।

ਇਸ ਮੀਟਿੰਗ ਵਿੱਚ ਸਰਬਸੰਮਤੀ ਨਾਲ ਕਈ ਫੈਸਲੇ ਲਏ ਗਏ, ਅਤੇ ਇਹ ਫੈਸਲੇ ਖੱਟ ਪੱਟੀ ਪ੍ਰਣਾਲੀ ਅਧੀਨ ਸਾਰੇ ਪਿੰਡਾਂ ਵਿੱਚ ਲਾਗੂ ਕੀਤੇ ਜਾਣਗੇ। ਫੈਸਲਿਆਂ ਅਨੁਸਾਰ, ਇਨ੍ਹਾਂ ਪਿੰਡਾਂ ਵਿੱਚ ਵਿਆਹ ਅਤੇ ਹੋਰ ਸ਼ੁਭ ਸਮਾਗਮ ਹੁਣ ਬਹੁਤ ਹੀ ਸਾਦਗੀ ਨਾਲ ਕੀਤੇ ਜਾਣਗੇ। ਵਿਆਹ ਵਿੱਚ ਮਹਿਮਾਨਾਂ ਨੂੰ ਸ਼ਰਾਬ ਅਤੇ ਫਾਸਟ ਫੂਡ ਪਰੋਸਣ ਵਾਲਿਆਂ ਨੂੰ ਲੈ ਕੇ ਵੀ ਵੱਡੇ ਫੈਸਲੇ ਲੈ ਗਏ ਹਨ। ਸਮਾਜਿਕ ਸਮਾਨਤਾ ਦੇ ਮੱਦੇਨਜ਼ਰ ਵਿਆਹਾਂ ਅਤੇ ਹੋਰ ਸ਼ੁਭ ਸਮਾਗਮਾਂ ਵਿੱਚ ਸ਼ਰਾਬ ਅਤੇ ਕਿਸੇ ਵੀ ਤਰਾਂ ਦਾ ਫਾਸਟ ਫੂਡ ਵੀ ਨਹੀਂ ਪਰੋਸਿਆ ਜਾਵੇਗਾ। ਆਉਣ ਵਾਲੇ ਵਿਆਹ ਸਮਾਰੋਹ ਜਾਂ ਸ਼ੁਭ ਸਮਾਗਮ ਵਿੱਚ ਸ਼ਰਾਬ, ਫਾਸਟ ਫੂਡ ਜਿਵੇਂ ਕਿ ਚਾਉਮੀਨ, ਮੋਮੋਜ਼ ਆਦਿ ‘ਤੇ ਪਾਬੰਦੀ ਹੋਵੇਗੀ। ਮਹਿੰਗੇ ਤੋਹਫ਼ਿਆਂ ਦਾ ਲੈਣ ਦੇਣ ਵੀ ਨਹੀਂ ਕੀਤਾ ਜਾਵੇਗਾ।

ਉਲੰਘਣਾ ਕਰਨ ‘ਤੇ ਪ੍ਰਤੀ ਪਰਿਵਾਰ ਇੱਕ ਲੱਖ ਰੁਪਏ ਦਾ ਜੁਰਮਾਨਾ ਹੋਵੇਗਾ ਅਤੇ ਪਿੰਡ ਦਾ ਕੋਈ ਵੀ ਵਿਅਕਤੀ ਉਸ ਪਰਿਵਾਰ ਨਾਲ ਸਬੰਧਤ ਕਿਸੇ ਵੀ ਸ਼ੁਭ ਸਮਾਗਮ ਵਿੱਚ ਸ਼ਾਮਲ ਨਹੀਂ ਹੋਵੇਗੀ।ਔਰਤਾਂ ਵਿਆਹਾਂ ਅਤੇ ਰਯਾਨੀ ਦਾਅਵਤ ‘ਤੇ ਸਿਰਫ਼ ਤਿੰਨ ਗਹਿਣੇ ਪਹਿਨ ਸਕਦੀਆਂ ਹਨ: ਇੱਕ ਨੱਕ ਦੀ ਪਿੰਨ, ਕੰਨਾਂ ਦੀਆਂ ਵਾਲੀਆਂ ਅਤੇ ਇੱਕ ਮੰਗਲਸੂਤਰ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiFast food bannedLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

by Navjot
November 9, 2026
0

  ਪਟਿਆਲਾ, 9 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਦੀਵਾਲੀ ਵਾਲੇ ਦਿਨ...

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 9, 2026
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

by Navjot
November 9, 2026
0

  ਪਟਿਆਲਾ, 9 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਦੀਵਾਲੀ ਵਾਲੇ ਦਿਨ...

Most Popular

ਯੂਟਿਊਬਰ Dhruv Rathee ਖਿਲਾਫ ਵਾਰੰਟ ਜਾਰੀ

ਯੂਟਿਊਬਰ Dhruv Rathee ਖਿਲਾਫ ਵਾਰੰਟ ਜਾਰੀ

by Navjot
3 weeks ago
0

ਯੂਟਿਊਬਰ Dhruv Rathee ਖਿਲਾਫ ਵਾਰੰਟ ਜਾਰੀ   ਨਵੀਂ ਦਿੱਲੀ, 17ਅਕਤੂਬਰ (ਵਿਸ਼ਵ ਵਾਰਤਾ)  ਦਿੱਲੀ ਦੀ ਇੱਕ ਅਦਾਲਤ ਨੇ 2018 ਦੇ ਮਾਣਹਾਨੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 