• Latest
  • Trending
ਕੇ.ਜੇ. ਸਿੰਘ ਦੀ ਛੋਟੀ ਭੈਣ 9 ਸਾਲ ਤੋਂ ਗਾਇਬ

ਕੇ.ਜੇ. ਸਿੰਘ ਦੀ ਛੋਟੀ ਭੈਣ 9 ਸਾਲ ਤੋਂ ਗਾਇਬ

9 years ago
ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

1 hour ago
ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ

1 hour ago
ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

1 hour ago
ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

1 hour ago
ਲਾਹੌਰ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ; ਪਾਕਿਸਤਾਨ ਵਿੱਚ ਹਵਾ ਪ੍ਰਦੂਸ਼ਣ ਕਾਰਨ ਔਸਤ ਉਮਰ ਘਟਣ ਦਾ ਖਦਸ਼ਾ

ਲਾਹੌਰ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ; ਪਾਕਿਸਤਾਨ ਵਿੱਚ ਹਵਾ ਪ੍ਰਦੂਸ਼ਣ ਕਾਰਨ ਔਸਤ ਉਮਰ ਘਟਣ ਦਾ ਖਦਸ਼ਾ

1 hour ago
ਗੈਂਗਸਟਰਾਂ ‘ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

1 hour ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ  ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ‘ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ  ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ‘ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

2 hours ago
ਕੱਲ੍ਹ ਤੋਂ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ; ਬਨਾਸਕਾਂਠਾ ਜ਼ਿਲ੍ਹੇ ਵਿੱਚ 14,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

ਕੱਲ੍ਹ ਤੋਂ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ; ਬਨਾਸਕਾਂਠਾ ਜ਼ਿਲ੍ਹੇ ਵਿੱਚ 14,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

2 hours ago
Diljit Dosanjh concert : ਦਿੱਲੀ ਮੈਟਰੋ ਕੱਲ੍ਹ ਅੱਧੀ ਰਾਤ ਤੱਕ ਸੇਵਾਵਾਂ ਰੱਖੇਗੀ ਜਾਰੀ

Diljit Dosanjh concert : ਦਿੱਲੀ ਮੈਟਰੋ ਕੱਲ੍ਹ ਅੱਧੀ ਰਾਤ ਤੱਕ ਸੇਵਾਵਾਂ ਰੱਖੇਗੀ ਜਾਰੀ

2 hours ago
Wrestling : ਵਿਸ਼ਵ ਚੈਂਪੀਅਨਸ਼ਿਪ ਵਿੱਚ 2 ਭਾਰਤੀ ਮਹਿਲਾਵਾਂ ਨੇ ਰਚਿਆ ਇਤਿਹਾਸ; ਕਾਜਲ ਅਤੇ ਨੀਲਮ ਨੇ ਜਿੱਤੇ ਚਾਂਦੀ ਦੇ ਤਗਮੇ

Wrestling : ਵਿਸ਼ਵ ਚੈਂਪੀਅਨਸ਼ਿਪ ਵਿੱਚ 2 ਭਾਰਤੀ ਮਹਿਲਾਵਾਂ ਨੇ ਰਚਿਆ ਇਤਿਹਾਸ; ਕਾਜਲ ਅਤੇ ਨੀਲਮ ਨੇ ਜਿੱਤੇ ਚਾਂਦੀ ਦੇ ਤਗਮੇ

2 hours ago
ਭਾਰਤ ਅਤੇ ਥਾਈਲੈਂਡ ਨੇ ਵਪਾਰ, ਵਣਜ ਅਤੇ ਨਿਵੇਸ਼ ਦੇ ਖੇਤਰਾਂ ਵਿੱਚ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਥਾਈਲੈਂਡ ਨੇ ਵਪਾਰ, ਵਣਜ ਅਤੇ ਨਿਵੇਸ਼ ਦੇ ਖੇਤਰਾਂ ਵਿੱਚ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
Hindi News
English News
Thursday, October 29, 2026
No Result
View All Result
20 °c
Chandigarh
19 ° Fri
22 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇ.ਜੇ. ਸਿੰਘ ਦੀ ਛੋਟੀ ਭੈਣ 9 ਸਾਲ ਤੋਂ ਗਾਇਬ

October 1, 2017
in ਚੰਡੀਗੜ੍ਹ
ਕੇ.ਜੇ. ਸਿੰਘ ਦੀ ਛੋਟੀ ਭੈਣ 9 ਸਾਲ ਤੋਂ ਗਾਇਬ

ਕੇ.ਜੇ. ਸਿੰਘ ਦੀ ਛੋਟੀ ਭੈਣ 9 ਸਾਲ ਤੋਂ ਗਾਇਬਮੋਹਾਲੀ- ਸੀਨੀਅਰ ਪੱਤਰਕਾਰ ਕੇ. ਜੇ. ਸਿੰਘ ਤੇ ਉਸਦੀ ਮਾਤਾ ਗੁਰਚਰਨ ਕੌਰ ਦੀ ਹੱਤਿਆ ਨੂੰ 7 ਦਿਨ ਬੀਤਣ ਤੋਂ ਬਾਅਦ ਵੀ ਐੈੱਸ. ਆਈ. ਟੀ. ਕੇਸ ‘ਚ ਕੋਈ ਵੀ ਵੱਡਾ ਖੁਲਾਸਾ ਨਹੀਂ ਕਰ ਸਕੀ, ਜਾਂ ਇਹ ਕਹੀਏ ਕਿ ਪੰਜਾਬ ਪੁਲਿਸ ਜਿੰਨਾ ਹੀ ਕੇਸ ਦੇ ਨਜ਼ਦੀਕ ਪਹੁੰਚਦੀ ਜਾ ਰਹੀ ਹੈ, ਓਨਾ ਹੀ ਉਲਝਦੀ ਜਾ ਰਹੀ ਹੈ ਕਿਉਂਕਿ ਕੋਈ ਠੋਸ ਸਬੂਤ ਪੁਲਿਸ ਦੇ ਹੱਥ ਨਹੀਂ ਲੱਗ ਰਹੇ। ਜੲਣਕਾਰੀ ਮੁਤਾਬਿਕ ਪੁਲਿਸ ਨੇ ਕੇ. ਜੇ. ਸਿੰਘ ਦੇ ਸਾਰੇ ਨਜ਼ਦੀਕੀਆਂ ‘ਤੇ ਨਜ਼ਰ ਰੱਖੀ ਹੋਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕੇ. ਜੇ. ਸਿੰਘ ਦੇ ਜਿੰਨੇ ਵੀ ਬੈਂਕ ਖਾਤੇ ਹਨ, ਉਨ੍ਹਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਕੇ. ਜੇ. ਸਿੰਘ ਦੇ ਜਿੰਨੇ ਵੀ ਕਰੀਬੀਆਂ ਦੇ ਬੈਂਕ ਖਾਤੇ ਹਨ, ਉਨ੍ਹਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਕੀਤੀ ਜਾਂਚ ਵਿਚ ਇੱਕ ਗੱਲ ਤਾਂ ਸਾਹਮਣੇ ਆਈ ਹੈ ਕਿ ਕੇ. ਜੇ. ਸਿੰਘ ਤੇ ਉਸ ਦੀ ਮਾਂ ਦੀ ਹੱਤਿਆ ਉਸ ਦੇ ਕਿਸੇ ਕਰੀਬੀ ਵਲੋਂ ਰਚੀ ਸਾਜ਼ਿਸ਼ ਦਾ ਹਿੱਸਾ ਹੈ ਪਰ ਕੇ. ਜੇ. ਸਿੰਘ ਦੀ ਭੈਣ ਪਿਛਲੇ 9 ਸਾਲਾਂ ਤੋਂ ਲਾਪਤਾ ਹੈ, ਉਸ ਦਾ ਕਿਸੇ ਨੂੰ ਵੀ ਪਤਾ ਨਹੀਂ ਹੈ, ਜਿਸ ਨੇ ਇੰਨੇ ਸਮੇਂ ਵਿਚ ਕੇ. ਜੇ. ਸਿੰਘ ਦੇ ਪਰਿਵਾਰ ਨਾਲ ਕੋਈ ਵੀ ਸੰਪਰਕ ਨਹੀਂ ਕੀਤਾ, ਫਿਰ ਵੀ ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਪੁਲਿਸ ਦੇ ਸੀਨੀਅਰ ਅਫ਼ਸਰਾਂ ਵਲੋਂ ਕਿਹਾ ਗਿਆ ਸੀ ਕਿ ਦੋ ਸ਼ੱਕੀ ਲੋਕਾਂ ਨੂੰ ਕੇ. ਜੇ. ਸਿੰਘ ਦੇ ਪਰਿਵਾਰ ਵਾਲਿਆਂ ਨੇ ਉਸ ਦੇ ਘਰ ਦੇ ਕੋਲ ਦੇਖਿਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਸ਼ੱਕੀ ਵਿਅਕਤੀਆਂ ਦੇ ਸਕੈੱਚ ਬਣਵਾਉਣ ਦੀ ਗੱਲ ਕਹੀ ਸੀ। ਹੁਣ ਇਹ ਲੱਗਦਾ ਹੈ ਕਿ ਪੁਲਿਸ ਨੂੰ ਸਕੈੱਚ ਨਾਲ ਚਿਹਰਾ ਕਲੀਅਰ ਹੋ ਚੁੱਕਾ ਹੈ ਤੇ ਪੁਲਿਸ ਟੀਮਾਂ ਮੁਲਜ਼ਮਾਂ ਦੀ ਭਾਲ ਵਿਚ ਜੁਟ ਗਈਆਂ ਹਨ। ਇਸ ਦੇ ਨਾਲ ਹੀ ਪੁਲਿਸ ਬਲਾਈਂਡ ਮਰਡਰ ਕੇਸਾਂ ਦੀ ਸਟੱਡੀ ਕਰ ਰਹੀ ਹੈ, ਤਾਂ ਕਿ ਉਨ੍ਹਾਂ ਤੋਂ ਪੁਲਿਸ ਦੇ ਹੱਥ ਕੁੱਝ ਲੱਗ ਸਕੇ। ਕਈ ਬਲਾਈਂਡ ਮਰਡਰ ਕੇਸ ਅਜਿਹੇ ਹਨ, ਜਿਨ੍ਹਾਂ ਪਿੱਛੇ ਮਰਨ ਵਾਲਿਆਂ ਦੇ ਨਜ਼ਦੀਕੀਆਂ ਦਾ ਹੱਥ ਹੁੰਦਾ ਹੈ ਤੇ ਪੁਲਿਸ ਅਜਿਹੇ ਹੀ ਕੇਸਾਂ ਦੀ ਸਟੱਡੀ ਕਰ ਰਹੀ ਹੈ। ਪੁਲਿਸ ਇਸ ਥਿਊਰੀ ‘ਤੇ ਵੀ ਕੰਮ ਕਰ ਰਹੀ ਹੈ ਕਿ ਕੇਜੇ ਸਿੰਘ ਦੀ ਮੌਤ ਨਾਲ ਕਿਸ ਨੂੰ ਸਭ ਤੋਂ ਜ਼ਿਆਦਾ ਫਾਇਦਾ ਪੁੱਜਦਾ। ਕਿਉਂਕਿ ਵਸੀਅਤ ਦੇ ਹਿਸਾਬ ਨਾਲ ਕੇਜੇ ਸਿੰਘ ਨੂੰ ਫੇਜ – 3ਬੀ2 ਸਥਿਤ ਇਸ ਕੋਠੀ ਦੇ ਅੰਦਰ ਪਿਆ ਸਾਰਾ ਸਾਮਾਨ ਅਤੇ ਲੋਕਰ ਵਿੱਚ ਮੌਜੂਦ ਜਿਊਲਰੀ ਜਿਸਦੀ ਕੀਮਤ ਲੱਖਾਂ ਦੱਸੀ ਜਾ ਰਹੀ ਹੈ, ਉਹ ਮਿਲਣੀ ਤੈਅ ਸੀ। ਅਜਿਹੇ ਵਿੱਚ ਹੁਣ ਇਹ ਸਵਾਲ ਖੜਾ ਹੁੰਦਾ ਹੈ ਕਿ ਕੇ.ਜੇ. ਸਿੰਘ ਦੀ ਮੌਤ ਦੇ ਬਾਅਦ ਇਹ ਸਭ ਕਿਸ ਨੂੰ ਮਿਲਣਾ ਸੀ। ਇੱਕ ਗੱਲ ਤਾਂ ਤੈਅ ਹੈ ਕਿ ਹੱਤਿਆਰੇ ਕੇ.ਜੇ. ਸਿੰਘ ਨੂੰ ਮਾਰਨ ਦੀ ਨੀਅਤ ਨਾਲ ਹੀ ਆਏ ਸਨ। ਉਨ੍ਹਾਂ ਨੂੰ ਤੱਦ ਤੱਕ ਚਾਕੂ ਮਾਰੇ ਗਏ, ਜਦੋਂ ਤੱਕ ਹੱਤਿਆਰਿਆਂ ਦੀਆਂ ਅੱਖਾਂ ਦੇ ਸਾਹਮਣੇ ਮਰ ਨਹੀਂ ਗਏ। ਬਜੁਰਗ ਮਾਂ ਨੂੰ ਮਾਰਨਾ ਇਸ ਲਈ ਜਰੂਰੀ ਸੀ, ਕਿਉਂਕਿ ਉਹ ਹੱਤਿਆਰੇ ਨੂੰ ਵੇਖ ਚੁੱਕੀ ਸੀ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

by Ranjit Singh
October 28, 2026
0

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਮੌਸਮ ਵਿੱਚ ਠੰਢਕ ਵਧਣ...

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

by Ranjit Singh
October 28, 2026
0

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਪ੍ਰਸ਼ਾਸਨ ਦੇ ਵਿੱਤ ਵਿਭਾਗ ਵਿੱਚ ਵੱਡੇ...

Chandigarh: 1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ

Chandigarh: 1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ

by Ranjit Singh
October 27, 2026
0

Chandigarh: 1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਪੁਲਿਸ ਦੇ 60ਵੇਂ...

Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

by Ranjit Singh
October 23, 2026
0

Chandigarh 'ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਸੈਕਟਰ 22 ਵਿੱਚ 17...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

by Navjot
October 29, 2026
0

ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ 'ਤੇ ਚਰਚਾ ਨਵੀਂ ਦਿੱਲੀ, 29 ਅਕਤੂਬਰ (ਵਿਸ਼ਵ...

Most Popular

Canada ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Canada ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
3 weeks ago
0

Canada ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ): ਕੈਨੇਡਾ ਦੇ ਸਰੀ ਨੇੜੇ ਲੈਂਗਲੀ ਸ਼ਹਿਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 