Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 24 ਨਵੰਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
Punjab ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: CM ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਕੀਤਾ ਵੱਡਾ ਐਲਾਨ
ਡੂੰਘੀ ਖੱਡ ਵਿੱਚ ਡਿੱਗੀ ਸ਼ਰਧਾਲੂਆਂ ਨਾਲ ਭਰੀ ਬੱਸ
ਮਰਹੂਮ ਸਿੱਧੂ ਮੂਸੇਵਾਲਾ ਦੇ fans ਲਈ ਵੱਡੀ ਖੁਸ਼ਖ਼ਬਰੀ! ਜਲਦ ਆ ਰਿਹਾ ਇਕ ਹੋਰ ਨਵਾਂ ਗੀਤ
Actor ਧਰਮਿੰਦਰ ਦੇ ਦਿਹਾਂਤ ‘ਤੇ ਰਾਸ਼ਟਰਪਤੀ ਮੁਰਮੂ ਸਣੇ ਕਈ ਵੱਡੀ ਸ਼ਖਸ਼ੀਅਤਾਂ ਨੇ ਪ੍ਰਗਟਾਇਆ ਦੁੱਖ
ਸਵਾਰੀਆਂ ਨਾਲ ਭਰੀਆਂ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ, 6 ਦੀ ਮੌਤ
ਇਜ਼ਰਾਈਲ ਵਿੱਚ ਨੇਤਨਯਾਹੂ ਵਿਰੁੱਧ ਪੰਜ ਲੱਖ ਲੋਕਾਂ ਨੇ ਕੀਤਾ ਪ੍ਰਦਰਸ਼ਨ, ਪੜ੍ਹੋ ਕੀ ਹੈ ਮਾਮਲਾ
ਪੰਜਾਬੀ ਅਦਾਕਾਰਾ ਸੋਨਮ ਬਾਜਵਾ ਵਿਵਾਦ ਵਿੱਚ ਘਿਰੀ, ਪੜ੍ਹੋ ਕੀ ਹੈ ਮਾਮਲਾ
CJI Surya Kant: ਜਸਟਿਸ ਸੂਰਿਆ ਕਾਂਤ ਨੇ ਭਾਰਤ ਦੇ 53ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
National: ਅਮਰੀਕੀ ਵੀਜ਼ਾ ਨਾ ਮਿਲਣ ਤੋਂ ਬਾਅਦ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ
Al Flah University ਦੇ ਡਾਕਟਰਾਂ ਦੇ ਲਾਕਰਾਂ ਦੀ ਕੀਤੀ ਜਾਵੇਗੀ ਜਾਂਚ























