<h4><img class="alignnone size-full wp-image-38813" src="http://wishavwarta.in/wp-content/uploads/2019/01/Charanjit-Sharma.jpg" alt="" width="942" height="419" /></h4> <h4>ਚੰਡੀਗੜ, 21 ਫਰਵਰੀ – ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ ਵਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ ਅੱਜ ਅਦਾਲਤ ਨੇ 7 ਮਾਰਚ ਤੱਕ ਨਿਆਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਸੁਣਾਇਆ।</h4>