Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 26 ਨਵੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
ਰਾਬੜੀ ਦੇਵੀ ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਹੁਕਮ ਜਾਰੀ
ਸੋਨੇ -ਚਾਂਦੀ ਦੀਆਂ ਕੀਮਤਾਂ ‘ਚ ਮੁੜ ਹੋਇਆ ਵਾਧਾ
Punjab ਪੁਲਿਸ ਦੇ ਦੋ DSP ਸਸਪੈਂਡ
ਸੜਕ ਹਾਦਸੇ ਵਿੱਚ ਲਾੜੀ ਦੀ ਮੌਤ: ਲਾੜੇ ਦੇ ਲੱਗੀਆਂ ਗੰਭੀਰ ਸੱਟਾਂ
ਸ਼੍ਰੀ ਸਾਂਵਾਲੀਆ ਸੇਠ ਦੇ ਖਜ਼ਾਨੇ ਨੇ ਤੋੜੇ ਰਿਕਾਰਡ: ਸਿਰਫ਼ ਚਾਰ ਦੌਰਾਂ ਦੀ ਗਿਣਤੀ ‘ਚ ₹36 ਕਰੋੜ ਇਕੱਠੇ ਹੋਏ
ਪੰਜਾਬ ਸਰਕਾਰ ਵੱਲੋਂ ਸਾਲ 2026 ਲਈ ਸਰਕਾਰੀ ਛੁੱਟੀਆਂ ਦਾ ਸ਼ਡਿਊਲ ਜਾਰੀ
PU ਵਿੱਚ ਅੱਜ ਛੁੱਟੀ: ਸਾਰੀਆਂ ਪ੍ਰੀਖਿਆਵਾਂ ਰੱਦ: ITBP ਤਾਇਨਾਤ
ਦੱਖਣੀ ਅਫਰੀਕਾ ਨੇ ਭਾਰਤ ਨੂੰ ਗੁਹਾਟੀ ਟੈਸਟ 408 ਦੌੜਾਂ ਨਾਲ ਹਰਾਇਆ, ਲੜੀ 2-0 ਨਾਲ ਜਿੱਤੀ
ਅੰਮ੍ਰਿਤਸਰ ਵਿੱਚ ਦੋ ਅੱਤਵਾਦੀ ਗ੍ਰਿਫ਼ਤਾਰ: ਪਾਕਿਸਤਾਨ ਸਰਹੱਦ ਤੋਂ ਫੜੇ ਗਏ ਦੋਵੇਂ ਭਰਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























