Punjab Transfer : ਪੰਜਾਬ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ; 61 ਡੀਐਸਪੀਜ਼ – ਏ.ਸੀ.ਪੀਜ਼ ਦੇ ਤਬਾਦਲੇ, ਪੜ੍ਹੋ ਪੂਰੀ List
ਚੰਡੀਗੜ੍ਹ, 28 ਨਵੰਬਰ 2025 (ਵਿਸ਼ਵ ਵਾਰਤਾ) – ਪੰਜਾਬ ‘ਚ ਵੱਡੇ ਪੱਧਰ ‘ਤੇ ਪੁਲਿਸ ਮਹਿਕਮੇ ‘ਚ ਤਬਾਦਲੇ/ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ 61 ਡੀਐਸਪੀਜ਼ – ਏ.ਸੀ.ਪੀਜ਼ ਦੇ ਤਬਾਦਲੇ ਕੀਤੇ ਗਏ ਹਨ। ਜਿਸ ਦੀ ਸੂਚੀ ਹੇਠਾਂ ਦਿੱਤੀ ਗਈ ਹੈ
























