Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 28 ਨਵੰਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਵੱਡਾ ਪ੍ਰਸ਼ਾਸਨਿਕ ਫੇਰਬਦਲ ; 59 IAS ਤੇ PCS ਅਧਿਕਾਰੀਆਂ ਦੇ ਤਬਾਦਲੇ
Punjab ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦਾ ਐਲਾਨ
ਪੰਜਾਬ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ; 61 ਡੀਐਸਪੀਜ਼ – ਏ.ਸੀ.ਪੀਜ਼ ਦੇ ਤਬਾਦਲੇ, ਪੜ੍ਹੋ ਪੂਰੀ List
ਪੰਜਾਬ ‘ਚ ਤਬਾਦਲਿਆਂ ਦਾ ਦੌਰ ਜਾਰੀ; 18 IPS – PPS ਅਫ਼ਸਰਾਂ ਦੇ ਤਬਾਦਲੇ
CM ਮਾਨ ਦੀ ਅਗਵਾਈ ‘ਚ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ‘ਚ ਲਏ ਗਏ ਕਈ ਵੱਡੇ ਫੈਸਲੇ; ਪੜ੍ਹੋ ਵੇਰਵਾ
ਜ਼ਿਲ੍ਹਾ ਪਰੀਸ਼ਦ ਅਤੇ ਬਲਾਕ ਕਮੇਟੀਆਂ ਦੀਆਂ ਚੋਣਾਂ ਲਈ ਭਾਜਪਾ ਨੇ ਐਲਾਨ ਕੀਤੇ ਜ਼ਿਲ੍ਹਾ ਅਤੇ ਵਿਧਾਨਸਭਾ ਚੋਣ ਪ੍ਰਭਾਰੀ
ਰੂਸੀ ਰਾਸ਼ਟਰਪਤੀ ਪੁਤਿਨ ਦੇ ਭਾਰਤ ਆਉਣ ਦੀ ਤਾਰੀਕ ਤੈਅ; ਜਾਣੋ ਕਿੰਨੇ ਦਿਨਾਂ ਦਾ ਹੋਵੇਗਾ ਦੌਰਾ
ਇਮਰਾਨ ਖਾਨ ਜ਼ਿੰਦਾ ਹੈ ਜਾਂ ਨਹੀਂ ? ਪੁੱਤ ਨੇ ਮੰਗੇ ਸਬੂਤ
ਗਰੀਬ ਦੇਸ਼ਾਂ ਦੇ ਸ਼ਰਨਾਰਥੀਆਂ ਨੂੰ ਅਮਰੀਕਾ ‘ਚ ਦਾਖਲ ਨਹੀਂ ਹੋਣ ਦੇਵਾਂਗਾ – ਟਰੰਪ
Canada ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲੀਬਾਰੀ ਕਰਨ ਵਾਲਾ ਗ੍ਰਿਫ਼ਤਾਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























