• Latest
  • Trending
Hukamnama Sri Darbar Sahib Today – 30 November 2025 | Ang 474 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 November 2025 | Ang 474 I ਅੱਜ ਦਾ ਹੁਕਮਨਾਮਾ

7 months ago
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

10 minutes ago
ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

47 minutes ago
ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

2 hours ago
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

4 hours ago
FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

4 hours ago
ਸਿਹਤ ਮੰਤਰੀ ਜੇ.ਪੀ. ਨੱਡਾ ਨੇ ਟੀ.ਬੀ. ਮੁਕਤ ਭਾਰਤ ਵੱਲ ਅੱਗੇ ਵਧਣ ਦਾ ਦਿੱਤਾ ਸੱਦਾ 

ਸਿਹਤ ਮੰਤਰੀ ਜੇ.ਪੀ. ਨੱਡਾ ਨੇ ਟੀ.ਬੀ. ਮੁਕਤ ਭਾਰਤ ਵੱਲ ਅੱਗੇ ਵਧਣ ਦਾ ਦਿੱਤਾ ਸੱਦਾ 

4 hours ago
ਅੰਤਰਰਾਸ਼ਟਰੀ ਯੋਗ ਦਿਵਸ 2026 ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ ‘ਯੋਗ ਸੰਗਮ’ ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ 

ਅੰਤਰਰਾਸ਼ਟਰੀ ਯੋਗ ਦਿਵਸ 2026 ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ ‘ਯੋਗ ਸੰਗਮ’ ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ 

5 hours ago
ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

5 hours ago
ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

5 hours ago
ਭਾਰਤ ਅਤੇ ਉਜ਼ਬੇਕਿਸਤਾਨ ਅਗਲੇ 3 ਸਾਲਾਂ ਵਿੱਚ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਲਈ ਹੋਏ ਸਹਿਮਤ

ਭਾਰਤ ਅਤੇ ਉਜ਼ਬੇਕਿਸਤਾਨ ਅਗਲੇ 3 ਸਾਲਾਂ ਵਿੱਚ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਲਈ ਹੋਏ ਸਹਿਮਤ

5 hours ago
Hindi News
English News
Saturday, June 20, 2026
No Result
View All Result
40 °c
Chandigarh
35 ° Sun
33 ° Mon
35 ° Tue
37 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 30 November 2025 | Ang 474 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | November | Date 30-11-2025 | Ang 474

November 30, 2025
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 30 November 2025 | Ang 474 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | November | Date 30-11-2025 | Ang 474

🙏🙏🌸🌸🌸🌸🌸🙏🙏
ਸਲੋਕੁ ਮਹਲਾ ੨ ॥
ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥ ਮਹਲਾ ੨ ॥ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥ ਮਹਲਾ ੨ ॥ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥ ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥ ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ ॥ ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥ ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥੩॥ਮਹਲਾ ੨ ॥ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥ ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥੪॥ਮਹਲਾ ੨ ॥
ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥ ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥੫॥
ਪਉੜੀ ॥ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਾਇ ॥ ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ ॥ ਖਸਮੈ ਕਰੇ ਬਰਾਬਰੀ ਫਿਰਿ ਗੈਰਤਿ ਅੰਦਰਿ ਪਾਇ ॥ ਵਜਹੁ ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ ॥ ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥ ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥੨੨॥

सलोकु महला २ ॥
चाकरु लगै चाकरी नाले गारबु वादु ॥ गला करे घणेरीआ खसम न पाए सादु ॥ आपु गवाइ सेवा करे ता किछु पाए मानु ॥ नानक जिस नो लगा तिसु मिलै लगा सो परवानु ॥१॥महला २ ॥जो जीइ होइ सु उगवै मुह का कहिआ वाउ ॥ बीजे बिखु मंगै अम्रितु वेखहु एहु निआउ ॥२॥
महला २ ॥नालि इआणे दोसती कदे न आवै रासि ॥ जेहा जाणै तेहो वरतै वेखहु को निरजासि ॥ वसतू अंदरि वसतु समावै दूजी होवै पासि ॥ साहिब सेती हुकमु न चलै कही बणै अरदासि ॥ कूड़ि कमाणै कूड़ो होवै नानक सिफति विगासि ॥३॥महला २ ॥नालि इआणे दोसती वडारू सिउ नेहु ॥ पाणी अंदरि लीक जिउ तिस दा थाउ न थेहु ॥४॥
महला २ ॥होइ इआणा करे कमु आणि न सकै रासि ॥ जे इक अध चंगी करे दूजी भी वेरासि ॥५॥
पउड़ी ॥चाकरु लगै चाकरी जे चलै खसमै भाइ ॥ हुरमति तिस नो अगली ओहु वजहु भि दूणा खाइ ॥ खसमै करे बराबरी फिरि गैरति अंदरि पाइ ॥ वजहु गवाए अगला मुहे मुहि पाणा खाइ ॥ जिस दा दिता खावणा तिसु कहीऐ साबासि ॥ नानक हुकमु न चलई नालि खसम चलै अरदासि ॥२२॥

ਜੋ ਕੋਈ ਨੌਕਰ ਆਪਣੇ ਮਾਲਕ ਦੀ ਨੌਕਰੀ ਭੀ ਕਰੇ, ਤੇ ਨਾਲ ਨਾਲ ਆਪਣੇ ਮਾਲਕ ਅੱਗੇ ਆਕੜ ਦੀਆਂ ਗੱਲਾਂ ਭੀ ਕਰੀ ਜਾਏ,
ਅਤੇ ਇਹੋ ਜਿਹੀਆਂ ਬਾਹਰਲੀਆਂ ਗੱਲਾਂ ਮਾਲਕ ਦੇ ਸਾਮ੍ਹਣੇ ਕਰੇ, ਤਾਂ ਉਹ ਨੌਕਰ ਮਾਲਕ ਦੀ ਖ਼ੁਸ਼ੀ ਹਾਸਲ ਨਹੀਂ ਕਰ ਸਕਦਾ ।
ਮਨੁੱਖ ਆਪਣਾ ਆਪ ਮਿਟਾ ਕੇ (ਮਾਲਕ ਦੀ) ਸੇਵਾ ਕਰੇ ਤਾਂ ਹੀ ਉਸ ਨੂੰ (ਮਾਲਕ ਦੇ ਦਰ ਤੋਂ) ਕੁਝ ਆਦਰ ਮਿਲਦਾ ਹੈ,
ਤਾਂ ਹੀ, ਹੇ ਨਾਨਕ! ਉਹ ਮਨੁੱਖ ਆਪਣੇ ਉਸ ਮਾਲਕ ਨੂੰ ਮਿਲ ਪੈਂਦਾ ਹੈ ਜਿਸ ਦੀ ਸੇਵਾ ਵਿਚ ਲੱਗਾ ਹੋਇਆ ਹੈ । (ਆਪਣਾ ਆਪ ਗੁਆ ਕੇ ਸੇਵਾ ਵਿਚ) ਲੱਗਾ ਹੋਇਆ ਮਨੁੱਖ ਹੀ (ਮਾਲਕ ਦੇ ਦਰ ਤੇ) ਕਬੂਲ ਹੁੰਦਾ ਹੈ ॥੧॥ਜੋ ਕੁਝ ਮਨੁੱਖ ਦੇ ਦਿਲ ਵਿਚ ਹੁੰਦਾ ਹੈ, ਉਹੀ ਪਰਗਟ ਹੁੰਦਾ ਹੈ, (ਭਾਵ, ਜਿਹੋ ਜਿਹੀ ਮਨੁੱਖ ਦੀ ਨੀਯਤ ਹੁੰਦੀ ਹੈ, ਤਿਹੋ ਜਿਹਾ ਉਸ ਨੂੰ ਫਲ ਲੱਗਦਾ ਹੈ), (ਜੇ ਅੰਦਰ ਨੀਯਤ ਕੁਝ ਹੋਰ ਹੋਵੇ, ਤਾਂ ਉਸ ਦੇ ਉਲਟ) ਮੂੰਹੋਂ ਆਖ ਦੇਣਾ ਵਿਅਰਥ ਹੈ ।
ਇਹ ਕੇਡੀ ਅਚਰਜ ਗੱਲ ਹੈ ਕਿ ਮਨੁੱਖ ਬੀਜਦਾ ਤਾਂ ਜ਼ਹਿਰ ਹੈ (ਭਾਵ, ਨੀਯਤ ਤਾਂ ਵਿਕਾਰਾਂ ਵਲ ਹੈ) (ਪਰ ਉਸ ਦੇ ਫਲ ਵਜੋਂ) ਮੰਗਦਾ ਅੰਮ੍ਰਿਤ ਹੈ ॥੨॥
ਕੋਈ ਭੀ ਮਨੁੱਖ ਪਰਖ ਕੇ ਵੇਖ ਲਏ, ਕਿਸੇ ਅੰਞਾਣ ਨਾਲ ਲਾਈ ਹੋਈ ਮਿੱਤਰਤਾ ਕਦੇ ਸਿਰੇ ਨਹੀਂ ਚੜ੍ਹਦੀ,
ਕਿਉਂਕਿ ਉਸ ਅੰਞਾਣ ਦਾ ਰਵੱਈਆ ਉਹੋ ਜਿਹਾ ਹੀ ਰਹਿੰਦਾ ਹੈ ਜਿਹੋ ਜਹੀ ਉਸ ਦੀ ਸਮਝ ਹੁੰਦੀ ਹੈ; (ਇਸੇ ਤਰ੍ਹਾਂ ਇਸ ਮੂਰਖ ਮਨ ਦੇ ਆਖੇ ਲੱਗਿਆਂ ਕਦੇ ਲਾਭ ਨਹੀਂ ਹੁੰਦਾ, ਇਹ ਮਨ ਆਪਣੀ ਸਮਝ ਅਨੁਸਾਰ ਵਿਕਾਰਾਂ ਵਲ ਹੀ ਲਈ ਫਿਰਦਾ ਹੈ) ।
ਕਿਸੇ ਇਕ ਚੀਜ਼ ਵਿਚ ਕੋਈ ਹੋਰ ਚੀਜ਼ ਤਾਂ ਹੀ ਪੈ ਸਕਦੀ ਹੈ, ਜੇ ਉਸ ਵਿਚੋਂ ਪਹਿਲੀ ਪਈ ਹੋਈ ਚੀਜ਼ ਕੱਢ ਲਈ ਜਾਏ; (ਇਸੇ ਤਰ੍ਹਾਂ ਇਸ ਮਨ ਨੂੰ ਪ੍ਰਭੂ ਵਲ ਜੋੜਨ ਲਈ ਇਹ ਜ਼ਰੂਰੀ ਹੈ ਕਿ ਇਸ ਦਾ ਪਹਿਲਾ ਸੁਭਾਉ ਤਬਦੀਲ ਕੀਤਾ ਜਾਏ) ।
ਖਸਮ ਨਾਲ ਹੁਕਮ ਕੀਤਾ ਹੋਇਆ ਕਾਮਯਾਬ ਨਹੀਂ ਹੋ ਸਕਦਾ, ਉਸ ਦੇ ਅੱਗੇ ਤਾਂ ਨਿਮ੍ਰਤਾ ਹੀ ਫਬਦੀ ਹੈ ।
ਹੇ ਨਾਨਕ! ਧੋਖੇ ਦਾ ਕੰਮ ਕੀਤਿਆਂ ਧੋਖਾ ਹੀ ਹੁੰਦਾ ਹੈ, (ਭਾਵ, ਜਿਤਨਾ ਚਿਰ ਮਨੁੱਖ ਦੁਨੀਆ ਦੇ ਧੰਦਿਆਂ ਵਿਚ ਲੱਗਾ ਰਹਿੰਦਾ ਹੈ, ਉਤਨਾ ਚਿਰ ਚਿੰਤਾ ਵਿਚ ਹੀ ਫਸਿਆ ਰਹਿੰਦਾ ਹੈ, ਮਨ) ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤਿਆਂ ਹੀ ਖਿੜਾਉ ਵਿਚ ਆਉਂਦਾ ਹੈ ॥੩॥ਅੰਞਾਣ ਨਾਲ ਮਿੱਤਰਤਾ, ਜਾਂ ਆਪਣੇ ਨਾਲੋਂ ਵੱਡੇ ਨਾਲ ਪਿਆਰ-ਇਹ ਇਉਂ ਹਨ ਜਿਵੇਂ ਪਾਣੀ ਵਿਚ ਲੀਕ ਹੈ, ਉਸ ਲੀਕ ਦਾ ਕੋਈ ਨਿਸ਼ਾਨ ਨਹੀਂ ਰਹਿੰਦਾ ॥੪॥
ਜੇ ਕੋਈ ਅੰਞਾਣ ਹੋਵੇ ਤੇ ਉਹ ਕੋਈ ਕੰਮ ਕਰੇ, ਉਹ ਕੰਮ ਨੂੰ ਸਿਰੇ ਨਹੀਂ ਚਾੜ੍ਹ ਸਕਦਾ;ਜੇ ਭਲਾ ਉਹ ਕਦੇ ਕੋਈ ਮਾੜਾ-ਮੋਟਾ ਇਕ ਕੰਮ ਕਰ ਭੀ ਲਵੇ, ਤਾਂ ਭੀ ਦੂਜੇ ਕੰਮ ਨੂੰ ਵਿਗਾੜ ਦਏਗਾ ॥੫॥
ਜੋ ਨੌਕਰ ਆਪਣੇ ਮਾਲਕ ਦੀ ਮਰਜ਼ੀ ਅਨੁਸਾਰ ਤੁਰੇ (ਤਾਂ ਹੀ ਸਮਝੋ, ਕਿ) ਉਹ ਮਾਲਕ ਦੀ ਨੌਕਰੀ ਕਰ ਰਿਹਾ ਹੈ,
ਉਸ ਨੂੰ ਇਕ ਤਾਂ ਬੜੀ ਇੱਜ਼ਤ ਮਿਲਦੀ ਹੈ, ਦੂਜੇ ਤਨਖ਼ਾਹ ਭੀ ਮਾਲਕ ਪਾਸੋਂ ਦੂਣੀ ਲੈਂਦਾ ਹੈ ।ਪਰ ਜੇ ਸੇਵਕ ਆਪਣੇ ਮਾਲਕ ਦੀ ਬਰਾਬਰੀ ਕਰਦਾ ਹੈ (ਭਾਵ, ਮਾਲਕ ਨਾਲ ਸਾਵਾਂ ਹੋਣ ਦਾ ਜਤਨ ਕਰਦਾ ਹੈ), ਉਹ ਮਨ ਵਿਚ ਸ਼ਰਮਿੰਦਗੀ ਹੀ ਉਠਾਂਦਾ ਹੈ,
ਆਪਣੀ ਪਹਿਲੀ ਤਨਖ਼ਾਹ ਭੀ ਗਵਾ ਬੈਠਦਾ ਹੈ ਤੇ ਸਦਾ ਮੂੰਹ ਤੇ ਜੁੱਤੀਆਂ ਖਾਂਦਾ ਹੈ ।ਜਿਸ ਮਾਲਕ ਦਾ ਦਿੱਤਾ ਖਾਈਏ, ਉਸ ਦੀ ਸਦਾ ਵਡਿਆਈ ਕਰਨੀ ਚਾਹੀਦੀ ਹੈ;ਹੇ ਨਾਨਕ! ਮਾਲਕ ਉੱਤੇ ਹੁਕਮ ਨਹੀਂ ਕੀਤਾ ਜਾ ਸਕਦਾ, ਉਸ ਦੇ ਅੱਗੇ ਅਰਜ਼ ਕਰਨੀ ਹੀ ਫਬਦੀ ਹੈ ॥੨੨॥

श्लोक महला २ ॥
यदि कोई सेवक अपने मालिक की सेवा करता है और साथ ही अभिमानी, विवादास्पद झगड़ालू है।
यदि वह अधिकतर बातें बनाता है तो वह अपने मालिक की प्रसन्नता का पात्र नहीं होता।
लेकिन यदि वह अपना अहंकार मिटाकर सेवा करे तो कुछ मान-सम्मान प्राप्त कर लेता है।
हे नानक ! वह मनुष्य अपने उस मालिक से मिल जाता है, जिसकी सेवा में जुटा हुआ है, उसकी लगन स्वीकृत हो जाती है॥ १॥महला २ ॥जो (संकल्प) दिल में होता है, वह (कर्मों के रूप में) प्रगट हो जाता है। मुंह से कही बात तो हवा की तरह महत्वहीन होती है।मनुष्य विष बोता है परन्तु अमृत,माँगता है। देखो ! यह कैसा न्याय है ॥ २ ॥
महला २॥मूर्ख के साथ मित्रता कदापि ठीक नहीं होती।
जैसा वह जानता है, वैसा ही वह करता है। चाहे कोई इसका निर्णय करके देख ले।
किसी वस्तु में दूसरी वस्तु तभी समा सकती है, यद्यपि पहले पड़ी हुई वस्तु को निकाल दिया जाए।
प्रभु के समक्ष हुक्म करना सफल नहीं होता, अपितु उसके समक्ष तो विनम्र प्रार्थना ही करनी चाहिए।
हे नानक ! छल-कपट की कमाई करने से छल-कपट ही हासिल होता है। लेकिन प्रभु का यशोगान करने से प्राणी प्रसन्न हो जाता है।॥ ३ ॥महला २॥अज्ञानी व्यक्ति के साथ मित्रता एवं बड़े आदमी के साथ प्रेमजल में लकीर की भाँति है, जिसका कोई अस्तित्व ही नहीं रहता॥ ४॥महला २॥यदि एक नासमझ व्यक्ति कोई कार्य करे तो वह इसे सम्पूर्ण नहीं कर सकता।यदि एकाध भला काम कर भी ले तो वह दूसरा विगाड़ देता है॥ ५॥पउड़ी॥जो सेवक अपने स्वामी की इच्छानुसार चले तो ही मानो कि वह अपने स्वामी की नौकरी कर रहा है,
इससे एक तो उसे बड़ा मान-सम्मान मिलेगा, दूसरा वेतन भी स्वामी से दुगुना प्राप्त करेगा।
यदि वह अपने स्वामी की बराबरी करता है तो वह मन में लज्जित ही होता है।
परिणामस्वरूप अपनी पहली कमाई भी गंवा लेता है और सदा जूते खाता है।
जिसका दिया हम खाते हैं, उसका हमें कोटि-कोटि आभार व्यक्त करना चाहिए।
हे नानक ! प्रभु के समक्ष हुक्म नहीं सफल होता अपितु उसके समक्ष विनम्र प्रार्थना ही कारगर होती है।॥ २२॥
🙏🙏🌸🌸🌸🌸🌸🙏🙏

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

WhiteWhiteWhite

Tags: AMRIT VELE DA HUKAMNAMA SRI DARBAR SAHIBamritsarBREAKING NEWSHUKAMNAMAHukamnama Sri Darbar Sahib TodayPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 20 June 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 June 2026 | Ang 604 I ਅੱਜ ਦਾ ਹੁਕਮਨਾਮਾ

by Ankit
June 20, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 20-06-2026 |...

Hukamnama Sri Darbar Sahib Today – 19 June 2026 | Ang 597 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 June 2026 | Ang 597 I ਅੱਜ ਦਾ ਹੁਕਮਨਾਮਾ

by Ankit
June 19, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 19-06-2026 |...

Hukamnama Sri Darbar Sahib Today – 18 June 2026 | Ang 740 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 June 2026 | Ang 740 I ਅੱਜ ਦਾ ਹੁਕਮਨਾਮਾ

by Ankit
June 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 18-06-2026 |...

Hukamnama Sri Darbar Sahib Today – 17 June 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 June 2026 | Ang 626 I ਅੱਜ ਦਾ ਹੁਕਮਨਾਮਾ

by Ankit
June 17, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 17-06-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

by Jaspreet Kaur
June 20, 2026
0

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਕਮੇਟੀ...

Most Popular

IPL 2026 : ਰਾਜਸਥਾਨ ਅਤੇ ਮੁੰਬਈ ਵਿਚਾਲੇ ਮੁਕਾਬਲਾ ਜਾਰੀ ; ਰਾਜਸਥਾਨ ਨੇ 10 ਓਵਰਾਂ ‘ਚ ਗਵਾਈਆਂ 3 ਵਿਕਟਾਂ

IPL 2026 : ਰਾਜਸਥਾਨ ਅਤੇ ਮੁੰਬਈ ਵਿਚਾਲੇ ਮੁਕਾਬਲਾ ਜਾਰੀ ; ਰਾਜਸਥਾਨ ਨੇ 10 ਓਵਰਾਂ ‘ਚ ਗਵਾਈਆਂ 3 ਵਿਕਟਾਂ

by Navjot
4 weeks ago
0

IPL 2026 : ਰਾਜਸਥਾਨ ਅਤੇ ਮੁੰਬਈ ਵਿਚਾਲੇ ਮੁਕਾਬਲਾ ਜਾਰੀ ; ਰਾਜਸਥਾਨ ਨੇ 10 ਓਵਰਾਂ ‘ਚ ਗਵਾਈਆਂ 3 ਵਿਕਟਾਂ ਧਰੁਵ ਜੁਰੇਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 