• Latest
  • Trending
Mohali ਮਿਊਂਸਪਲ ਕਾਰਪੋਰੇਸ਼ਨ ਦੀ ਹੱਦ ਵਿਚ ਵਾਧਾ ਲੋਕਾਂ ਦੀ ਜਿੱਤ – ਬਲਬੀਰ ਸਿੱਧੂ

Mohali ਮਿਊਂਸਪਲ ਕਾਰਪੋਰੇਸ਼ਨ ਦੀ ਹੱਦ ਵਿਚ ਵਾਧਾ ਲੋਕਾਂ ਦੀ ਜਿੱਤ – ਬਲਬੀਰ ਸਿੱਧੂ

7 months ago
ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

4 hours ago
ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

6 hours ago
ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

6 hours ago
ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

7 hours ago
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

7 hours ago
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

7 hours ago
ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

8 hours ago
ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

8 hours ago
Hindi News
English News
Tuesday, June 16, 2026
No Result
View All Result
29 °c
Chandigarh
34 ° Tue
35 ° Wed
35 ° Thu
37 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali ਮਿਊਂਸਪਲ ਕਾਰਪੋਰੇਸ਼ਨ ਦੀ ਹੱਦ ਵਿਚ ਵਾਧਾ ਲੋਕਾਂ ਦੀ ਜਿੱਤ – ਬਲਬੀਰ ਸਿੱਧੂ

ਕਿਹਾ, ਬਡਮਾਜਰਾ ਨੂੰ ਸ਼ਾਮਲ ਕਰਾਉਣ ਲਈ ਕਾਨੂੰਨੀ ਚਾਰਾਜੋਈ ਜਾਰੀ ਰਹੇਗੀ

December 1, 2025
in ਖਬਰਾਂ, ਪੰਜਾਬ
Mohali ਮਿਊਂਸਪਲ ਕਾਰਪੋਰੇਸ਼ਨ ਦੀ ਹੱਦ ਵਿਚ ਵਾਧਾ ਲੋਕਾਂ ਦੀ ਜਿੱਤ – ਬਲਬੀਰ ਸਿੱਧੂ

Mohali ਮਿਊਂਸਪਲ ਕਾਰਪੋਰੇਸ਼ਨ ਦੀ ਹੱਦ ਵਿਚ ਵਾਧਾ ਲੋਕਾਂ ਦੀ ਜਿੱਤ – ਬਲਬੀਰ ਸਿੱਧੂ

ਕਿਹਾ, ਬਡਮਾਜਰਾ ਨੂੰ ਸ਼ਾਮਲ ਕਰਾਉਣ ਲਈ ਕਾਨੂੰਨੀ ਚਾਰਾਜੋਈ ਜਾਰੀ ਰਹੇਗੀ

‘ਕਾਰਪੋਰੇਸ਼ਨ ਦੇ ਘੇਰੇ ਵਿਚ ਆਏ ਇਲਾਕਿਆਂ ਵਿਚ ਮਿਆਰੀ ਜਨ ਸਿਹਤ ਸਹੂਲਤਾਂ ਮਿਲਣ ਲੱਗਣਗੀਆਂ’

ਐਸ.ਏ.ਐਸ. ਨਗਰ, 30 ਨਵੰਬਰ (ਸਤੀਸ਼ ਕੁਮਾਰ ਪੱਪੀ):-ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ Mohali ਮਿਊਂਸਪਲ ਕਾਰਪੋਰੇਸ਼ਨ ਦੀ ਹੱਦ ਵਧਾਉਣ ਲਈ ਜਾਰੀ ਹੋਏ ਨਵੇਂ ਨੋਟੀਫ਼ੀਕੇਸ਼ਨ ਨੂੰ ਲੋਕਾਂ ਦੀ ਜਿੱਤ ਦਸਦਿਆਂ ਕਿਹਾ ਹੈ ਕਿ ਮਿਊਂਸਪਲ ਕਾਰਪੋਰੇਸ਼ਨ ਦੇ ਘੇਰੇ ਵਿਚ ਆਏ ਇਲਾਕਿਆਂ ਦੇ ਵਸਨੀਕਾਂ ਨੂੰ ਮਿਆਰੀ ਜਨ ਸਿਹਤ ਸਹੂਲਤਾਂ ਮਿਲਣ ਲੱਗਣ ਨਾਲ ਉਹਨਾਂ ਦਾ ਜੀਵਨ-ਪੱਧਰ ਹੋਰ ਉੱਚਾ ਹੋਵੇਗਾ।

ਸਿੱਧੂ ਨੇ ਉਹਨਾਂ ਦਾ ਧੰਨਵਾਦ ਕਰਨ ਲਈ ਪਹਿਲੇ ਫੇਜ਼ ਦਫ਼ਤਰ ਵਿਚ ਵੱਡੀ ਗਿਣਤੀ ਵਿਚ ਆਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਉਹਨਾਂ ਵਿਅਕਤੀਆਂ ਦੀ ਹਾਰ ਹੈ ਜਿਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਨੂੰ ਸਾਹਮਣੇ ਰੱਖ ਕੇ ਲੰਬਾ ਸਮਾਂ ਕਾਰਪੋਰੇਸ਼ਨ ਦੀ ਹੱਦ ਵਧਾਉਣ ਦੇ ਮਤੇ ਉਤੇ ਅਮਲ ਨਹੀਂ ਹੋਣ ਦਿੱਤਾ ਸੀ। ਉਹਨਾਂ ਕਿਹਾ ਕਿ ਜਦੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਦਖ਼ਲਅੰਦਾਜੀ ਕਾਰਨ ਪੰਜਾਬ ਸਰਕਾਰ ਨੂੰ ਇਸ ਉਤੇ ਅਮਲ ਕਰਨਾ ਲਾਜ਼ਮੀ ਹੋ ਗਿਆ ਸੀ ਤਾਂ ਵੀ ਕਾਰਪੋਰੇਸ਼ਨ ਵਲੋਂ 2021 ਵਿਚ ਪਾਏ ਗਏ ਮਤੇ ਅਨੁਸਾਰ ਹੱਦ ਵਧਾਉਣ ਦੀ ਥਾਂ ਜਿਹੜਾ ਨੋਟੀਫੀਕੇਸ਼ਨ ਜਾਰੀ ਕਰਵਾਇਆ ਗਿਆ ਉਸ ਵਿਚ ਬਡਮਾਜਰਾ, ਬਲੌਂਗੀ ਅਤੇ ਟੀ.ਡੀ.ਆਈ. ਵਰਗੇ ਅਹਿਮ ਖੇਤਰ ਛੱਡ ਦਿਤੇ ਗਏ ਸਨ।
ਕਾਂਗਰਸੀ ਆਗੂ ਨੇ ਕਿਹਾ ਕਿ ਲੋਕਾਂ ਦੇ ਰੋਹ ਤੇ ਰੋਸ ਨੂੰ ਵੇਖਦਿਆਂ ਸਰਕਾਰ ਨੂੰ ਨਵਾਂ ਨੋਟੀਫੀਕੇਸ਼ਨ ਕਰਨ ਲਈ ਮਜ਼ਬੂਰ ਹੋਣਾ ਪਿਆ ਹੈ ਜਿਸ ਵਿਚ ਬਡਮਾਜਰਾ ਪਿੰਡ ਨੂੰ ਅਜੇ ਵੀ ਬਾਹਰ ਰੱਖ ਦਿਤਾ ਗਿਆ ਹੈ ਜਿਸ ਨੂੰ ਕਾਰਪੋਰੇਸ਼ਨ ਦੇ ਘੇਰੇ ਵਿਚ ਲਿਆਉਣ ਲਈ ਕਾਨੂੰਨੀ ਚਾਰਾਜੋਈ ਜਾਰੀ ਰਹੇਗੀ। ਉਹਨਾਂ ਕਿਹਾ ਕਿ ਕਾਰਪੋਰੇਸ਼ਨ ਦੇ ਘੇਰੇ ਵਿਚ ਆਏ ਨਵੇਂ ਇਲਾਕਿਆਂ ਵਿਚ ਸੀਵਰੇਜ, ਪਾਣੀ ਅਤੇ ਬਿਜਲੀ ਵਰਗੀਆਂ ਮਿਆਰੀ ਜਨ ਸਿਹਤ ਸਹੂਲਤਾਂ ਨਾਲ ਜਿੱਥੇ ਇਥੋਂ ਦੇ ਵਸਨੀਕਾਂ ਦਾ ਜੀਵਨ ਪੱਧਰ ਹੋਰ ਉਚਾ ਹੋਵੇਗਾ ਉਥੇ ਉਹ ਪ੍ਰਾਈਵੇਟ ਡਿਵੈਲਪਰਾਂ ਦੀ ਖਜੱਲ-ਖੁਆਰੀ ਤੇ ਲੁੱਟ-ਖਸੁੱਟ ਤੋਂ ਵੀ ਬਚਣਗੇ।
ਸ਼੍ਰੀ ਸਿੱਧੂ ਨੇ ਕਿਹਾ ਕਿ ਮੋਹਾਲੀ ਮਿਊਂਸਪਲ ਕਾਰਪੋਰੇਸ਼ਨ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵੀ ਵਧਾਈ ਦੇ ਪਾਤਰ ਹਨ ਜਿਨ੍ਹਾਂ ਦੀ ਅਗਵਾਈ ਵਿਚ ਪਹਿਲਾਂ ਸਾਲ 2021 ਅਤੇ ਫਿਰ 2025 ਵਿਚ ਮੁੜ ਮਤਾ ਪਾਸ ਕਰ ਕੇ ਭੇਜਣ ਨਾਲ ਪੰਜਾਬ ਸਰਕਾਰ ਨੂੰ ਇਸ ਉਤੇ ਅਮਲ ਕਰਨ ਲਈ ਮਜ਼ਬੂਰ ਹੋਣਾ ਪਿਆ। ਉਹਨਾਂ ਇਕੱਠੇ ਹੋਏ ਲੋਕਾਂ ਨੂੰ ਇਸ ਜਿੱਤ ਦੀ ਵਧਾਈ ਦਿੰਦਿਆਂ ਭਰੋਸਾ ਦਿੱਤਾ ਕਿ ਉਹ ਹਮੇਸ਼ਾ ਦੀ ਤਰਾਂ ਅੱਗੇ ਤੋ ਵੀ ਉਹਨਾਂ ਦੇ ਹਿੱਤਾਂ ਲਈ ਲੜਦੇ ਰਹਿਣਗੇ।

Tags: BREAKING NEWSBreaking news in PunjabiLatest Punjab newsmohaliPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

by Jaspreet Kaur
June 15, 2026
0

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ ਲੁਧਿਆਣਾ, 15 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਸਾਹਨੇਵਾਲ ਦੀ ਰਹਿਣ ਵਾਲੀ...

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

by Jaspreet Kaur
June 15, 2026
0

ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ - 30 ਤੋਂ ਵੱਧ ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ ਇਥੋਪੀਆ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

Most Popular

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

by Jaspreet Kaur
1 week ago
0

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 