• Latest
  • Trending
PUNJAB : ਅਮਰੀਕਾ ਵਾਸੀ ਖੋਜੀ ਵਿਦਵਾਨ ਧਰਮ ਸਿੰਘ ਗੋਰਾਇਆ ਦੀ ਖੋਜ ਪੁਸਤਕ “ਲੋਕ ਨਾਇਕ ਜੱਗਾ ਸੂਰਮਾ” ਲੋਕ ਅਰਪਣ

10 months ago
Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

16 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

37 minutes ago
Punjab ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਮੁੜ ਵੱਜਣਗੇ ਸਾਇਰਨ

46 minutes ago
National: 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ, ਹੁਣ ਆਮ ਲੋਕਾਂ ਦੀ ਜੇਬ ਵੀ ਹੋਵੇਗੀ ਢਿੱਲੀ

1 hour ago
Punjab: ਬੇਅਦਬੀ ਕਾਨੂੰਨ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ: ਕਮੇਟੀ ’ਚ ਸ਼ਾਮਲ ਕੀਤੇ ਜਾਣ ’ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

Punjab ਦੇ ਅਰਨੀਵਾਲਾ ਵਿਖੇ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ – ਖੁੱਡੀਆਂ

Hukamnama Sri Darbar Sahib Today – 17 September 2026 | Ang 682 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

12 hours ago
WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ 

ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

14 hours ago
ਨੇਪਾਲ ਦੇ ਵਿੱਤ ਮੰਤਰੀ ਕੱਲ੍ਹ ਤੋਂ ਭਾਰਤ ਦਾ ਦੌਰੇ ‘ਤੇ 

Hindi News
English News
Thursday, September 17, 2026
No Result
View All Result
27 °c
Chandigarh
27 ° Fri
28 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਅਮਰੀਕਾ ਵਾਸੀ ਖੋਜੀ ਵਿਦਵਾਨ ਧਰਮ ਸਿੰਘ ਗੋਰਾਇਆ ਦੀ ਖੋਜ ਪੁਸਤਕ “ਲੋਕ ਨਾਇਕ ਜੱਗਾ ਸੂਰਮਾ” ਲੋਕ ਅਰਪਣ

December 1, 2025
in ਖਬਰਾਂ, ਪੰਜਾਬ
PUNJAB : ਅਮਰੀਕਾ ਵਾਸੀ ਖੋਜੀ ਵਿਦਵਾਨ ਧਰਮ ਸਿੰਘ ਗੋਰਾਇਆ ਦੀ ਖੋਜ ਪੁਸਤਕ “ਲੋਕ ਨਾਇਕ ਜੱਗਾ ਸੂਰਮਾ” ਲੋਕ ਅਰਪਣ

PUNJAB : ਅਮਰੀਕਾ ਵਾਸੀ ਖੋਜੀ ਵਿਦਵਾਨ ਧਰਮ ਸਿੰਘ ਗੋਰਾਇਆ ਦੀ ਖੋਜ ਪੁਸਤਕ “ਲੋਕ ਨਾਇਕ ਜੱਗਾ ਸੂਰਮਾ” ਲੋਕ ਅਰਪਣ

 Santosh Trophy

ਲੁਧਿਆਣਾ, 1ਦਸੰਬਰ (ਵਿਸ਼ਵ ਵਾਰਤਾ)PUNJAB :  (ਮੈਰੀਲੈਂਡ)ਅਮਰੀਕਾ ਵਾਸੀ ਖੋਜੀ ਵਿਦਵਾਨ ਲੇਖਕ ਸ. ਧਰਮ ਸਿੰਘ ਗੋਰਾਇਆ ਦੀ ਸੱਜਰੀ ਖੋਜ ਪੁਸਤਕ “ਲੋਕ ਨਾਇਕ ਜੱਗਾ ਸੂਰਮਾ” ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਲੋਕ ਅਰਪਣ ਕਰਦਿਆਂ ਬੇਕਰਜ਼ਫੀਲਡ (ਅਮਰੀਕਾ) ਵਿੱਚ ਪੰਜਾਬੀ ਭਵਨ ਉਸਾਰਨ ਵਾਲੇ ਸਾਹਿੱਤ ਪ੍ਹੇਮੀ ਸ. ਅਜੀਤ ਸਿੰਘ ਭੱਠਲ ਨੇ ਕਿਹਾ ਹੈ ਕਿ ਅਸੀਂ ਲੋਕ ਪੰਜਾਬ ਛੱਡ ਕੇ ਪਰਦੇਸੀ ਧਰਤੀਆਂ ਤੇ ਵੱਸਦੇ ਹਾਂ ਪਰ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਸਾਡੇ ਅੰਗ ਸੰਗ ਰਹਿੰਦੀ ਹੈ। ਇਸੇ ਦਾ ਸਬੂਤ ਸ. ਧਰਮ ਸਿੰਘ ਗੋਰਾਇਆ ਦੀ ਸੱਜਰੀ ਖੋਜ ਪੁਸਤਕ “ ਲੋਕ ਨਾਇਕ ਜੱਗਾ ਸੂਰਮਾ”ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਟੂਡੈਂਟਸ ਯੂਨੀਅਨ ਵਿੱਚ ਵੱਖ ਵੱਖ ਜ਼ਿਲ੍ਹਿਆਂ ਵਿੱਚ ਅਸੀਂ ਕੰਮ ਕੀਤਾ ਹੋਣ ਕਰਕੇ ਸਾਨੂੰ ਸਮਾਜਿਕ ਜ਼ੁੰਮੇਵਾਰੀ ਦਾ ਅਹਿਸਾਸ ਬਦੇਸ਼ ਜਾ ਕੇ ਵੀ ਓਨਾ ਹੀ ਹੈ ,ਜਿੰਨਾ ਪੰਜਾਬ ਰਹਿੰਦਿਆਂ ਸੀ।

PUNJAB
ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਪੁਸਤਕ ਬਾਰੇ ਬੋਲਦਿਆਂ ਕਿਹਾ ਕਿ ਜੱਗਾ ਸੂਰਮਾ ਪੰਜਾਬ ਦੀ ਅਣਖੀਲੀ ਮਿੱਟੀ ਦਾ ਜਾਇਆ ਹੈ ਜੋ ਨਿੱਕੇ ਨਿੱਕੇ ਸ਼ਾਹੂਕਾਰਾਂ ਦੇ ਜ਼ੁਲਮ ਤੋਂ ਮੁਕਤੀ ਲਈ ਕਾਫ਼ਲਾ ਬਣਾ ਕੇ ਤੁਰਦਾ ਹੈ। ਨਨਕਾਣਾ ਸਾਹਿਬ ਦੇ ਖ਼ੂਨੀ ਸਾਕੇ ਵਿੱਚ ਸ਼ਾਮਲ ਮਹੰਤਾਂ ਨੂੰ ਸੋਧਦਾ ਹੈ। ਬੱਬਰ ਅਕਾਲੀਆਂ ਦਾ ਸੰਗੀ ਬਣਦਾ ਹੈ। ਅੰਗਰੇਜ਼ ਹਕੂਮਤ ਨੇ ਉਸ ਨੂੰ ਡਾਕੂ ਕਹਿ ਕੇ ਬਦਨਾਮ ਕੀਤਾ ਤੇ ਉਸ ਨੂੰ ਆਪਣੇ ਲਾਲਚੀ ਕਾਰਿੰਦਿਆਂ ਤੋਂ ਖ਼ਤਮ ਕਰਵਾ ਸੁੱਟਿਆ।

PUNJAB

ਇਸ ਮੌਕੇ ਸ. ਮਲਕੀਤ ਸਿੰਘ ਭੱਠਲ ਬੇਕਰਜ਼ਫੀਲਡ, ਉੱਘੇ ਡੇਅਰੀ ਫਾਰਮਰ ਦਮਨ ਸ਼ਰਮਾ,ਸਾਬਕਾ ਸਰਪੰਚ ਸ. ਸੁਖਵੰਤ ਸਿੰਘ ਚੱਕ ਕਲਾਂ(ਲੁਧਿਆਣਾ) , ਜਗਜੀਵਨ ਸਿੰਘ ਮੋਹੀ ਤੇ ਕੁਝ ਹੋਰ ਸੱਜਣ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

by Ranjit Singh
September 17, 2026
0

Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ): ਵੈਸਟਇੰਡੀਜ਼ ਵਿਰੁੱਧ 3...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 17, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 17...

Punjab ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਮੁੜ ਵੱਜਣਗੇ ਸਾਇਰਨ

Punjab ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਮੁੜ ਵੱਜਣਗੇ ਸਾਇਰਨ

by Ranjit Singh
September 17, 2026
0

Punjab 'ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਮੁੜ ਵੱਜਣਗੇ ਸਾਇਰਨ - *ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ...

National: 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ, ਹੁਣ ਆਮ ਲੋਕਾਂ ਦੀ ਜੇਬ ਵੀ ਹੋਵੇਗੀ ਢਿੱਲੀ

National: 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ, ਹੁਣ ਆਮ ਲੋਕਾਂ ਦੀ ਜੇਬ ਵੀ ਹੋਵੇਗੀ ਢਿੱਲੀ

by Ranjit Singh
September 17, 2026
0

National: 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ, ਹੁਣ ਆਮ ਲੋਕਾਂ ਦੀ ਜੇਬ ਵੀ ਹੋਵੇਗੀ ਢਿੱਲੀ - ਪੈਟਰੋਲ, ਬਿਜਲੀ, ਪਾਣੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

by Ranjit Singh
September 17, 2026
0

Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ): ਵੈਸਟਇੰਡੀਜ਼ ਵਿਰੁੱਧ 3...

Most Popular

International: ਚੀਨ ਦੀ ਬੰਦਰਗਾਹ ‘ਤੇ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌਤ

International: ਚੀਨ ਦੀ ਬੰਦਰਗਾਹ ‘ਤੇ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌਤ

by Ranjit Singh
3 weeks ago
0

International: ਚੀਨ ਦੀ ਬੰਦਰਗਾਹ 'ਤੇ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌਤ - 49 ਭਾਰਤੀਆਂ ਸਮੇਤ 23 ਦੇਸ਼ਾਂ ਦੇ 261...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 