Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਚੰਡੀਗੜ੍ਹ, 1ਦਸੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
🛑 Operation Sagar Bandhu : ਰਾਹਤ ਸਮੱਗਰੀ ਲੈ ਕੇ ਆਈਐਨਐਸ ਸੁਕੰਨਿਆ ਪਹੁੰਚਿਆ ਸ਼੍ਰੀਲੰਕਾ ਦੇ ਤ੍ਰਿੰਕੋਮਾਲੀ
🛑 ਕਾਮੇਡੀਅਨ ਭਾਰਤੀ ਸਿੰਘ ਨੇ ਕਰਵਾਇਆ ਮੈਟਰਨਿਟੀ ਫੋਟੋਸ਼ੂਟ ; ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਸੁੰਦਰ ਤਸਵੀਰਾਂ
🛑 World AIDS Day : ਜੇਪੀ ਨੱਡਾ ਨੇ ਰੋਕਥਾਮ ਉਪਾਅ ਅਤੇ ਜਲਦੀ ਟੈਸਟਿੰਗ ਕਰਨ ਦੀ ਕੀਤੀ ਅਪੀਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























