• Latest
  • Trending
Breaking News: ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

Breaking News: ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

6 months ago
ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

6 minutes ago
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

27 minutes ago
CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

55 minutes ago
Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

2 hours ago
ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

2 hours ago
Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

2 hours ago
Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

3 hours ago
Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

3 hours ago
PM Modi ਦੀ ‘ਮਨ ਕੀ ਬਾਤ’ ਦਾ 134ਵੇਂ ਐਪੀਸੋਡ ਜਾਰੀ, PM ਮੋਦੀ ਨੇ ਪੰਜਾਬ ਦੇ ਐਥਲੀਟ ਗੁਰਿੰਦਰਵੀਰ ਸਿੰਘ ਦਾ ਕੀਤਾ ਜ਼ਿਕਰ

PM Modi ਦੀ ‘ਮਨ ਕੀ ਬਾਤ’ ਦਾ 134ਵੇਂ ਐਪੀਸੋਡ ਜਾਰੀ, PM ਮੋਦੀ ਨੇ ਪੰਜਾਬ ਦੇ ਐਥਲੀਟ ਗੁਰਿੰਦਰਵੀਰ ਸਿੰਘ ਦਾ ਕੀਤਾ ਜ਼ਿਕਰ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Sunday, May 31, 2026
No Result
View All Result
30 °c
Chandigarh
32 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News: ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਦੋਵੇਂ ਮੁਲਜ਼ਮ ਅੰਮ੍ਰਿਤਸਰ ਦਿਹਾਤੀ ਖੇਤਰ ਵਿੱਚ ਸਨ ਸਰਗਰਮ ਅਤੇ ਤਸਕਰੀ ਕੀਤੇ ਗਏ ਹਥਿਆਰਾਂ ਦੀ ਸਪਲਾਈ ਅਤੇ ਵੰਡ ਵਿੱਚ ਕਰ ਰਹੇ ਸਨ ਸਹਾਇਤਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

December 1, 2025
in ਖਬਰਾਂ, ਪੰਜਾਬ
Breaking News: ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

Breaking News: ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

— ਮੁੱਢਲੀ ਜਾਂਚ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ-ਅਧਾਰਤ ਹੈਂਡਲਰ ਦੇ ਇਸ਼ਾਰਿਆਂ ‘ਤੇ ਕਰ ਰਹੇ ਸਨ ਕੰਮ: ਡੀਜੀਪੀ ਗੌਰਵ ਯਾਦਵ

— ਦੋਵੇਂ ਮੁਲਜ਼ਮ ਅੰਮ੍ਰਿਤਸਰ ਦਿਹਾਤੀ ਖੇਤਰ ਵਿੱਚ ਸਨ ਸਰਗਰਮ ਅਤੇ ਤਸਕਰੀ ਕੀਤੇ ਗਏ ਹਥਿਆਰਾਂ ਦੀ ਸਪਲਾਈ ਅਤੇ ਵੰਡ ਵਿੱਚ ਕਰ ਰਹੇ ਸਨ ਸਹਾਇਤਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 1 ਦਸੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰ ਤਸਕਰੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਸੱਤ ਆਧੁਨਿਕ ਪਿਸਤੌਲਾਂ ਜਿਹਨਾਂ ਵਿੱਚ ਤਿੰਨ PX5 ਅਤੇ ਚਾਰ .30 ਬੋਰ ਦੇ ਪਿਸਤੌਲ ਸ਼ਾਮਲ ਹਨ, ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਵਿੰਦਰ ਸਿੰਘ (32) ਵਾਸੀ ਪਿੰਡ ਭਿੰਡੀ ਨੈਣ, ਅੰਮ੍ਰਿਤਸਰ ਅਤੇ ਜੁਗਰਾਜ ਸਿੰਘ ਉਰਫ਼ ਜੱਗਾ (29) ਵਾਸੀ ਪਿੰਡ ਮੁੱਲਾ ਬਹਿਰਾਮ, ਅੰਮ੍ਰਿਤਸਰ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਇਹ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਖਿਲਾਫ਼ ਕਤਲ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਮਾਮਲੇ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਦੋਸ਼ੀ ਪਾਕਿਸਤਾਨ ਅਧਾਰਤ ਹੈਂਡਲਰ ਜੋ ਉਨ੍ਹਾਂ ਨਾਲ ਵਟਸਐਪ ਰਾਹੀਂ ਗੱਲਬਾਤ ਕਰਦਾ ਸੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਲਈ ਪਿਕਅੱਪ ਪੁਆਇੰਟ ਅਤੇ ਡਿਲੀਵਰੀ ਰੂਟ ਨਿਰਧਾਰਤ ਕਰਦਾ ਸੀ, ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮ ਨੇ ਛਾਉਣੀ ਖੇਤਰ ਵਿੱਚ ਨਾਕਾਬੰਦੀ ਦੌਰਾਨ ਸ਼ੱਕੀ ਬਲਵਿੰਦਰ ਸਿੰਘ ਨੂੰ ਰੋਕਿਆ ਅਤੇ ਉਸਦੇ ਕਬਜ਼ੇ ਵਿੱਚੋਂ ਪੰਜ ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ। ਬਲਵਿੰਦਰ ਦੇ ਖੁਲਾਸੇ ਦੇ ਆਧਾਰ ‘ਤੇ, ਪੁਲਿਸ ਨੇ ਛਾਪਾ ਮਾਰ ਕੇ ਉਸਦੇ ਸਾਥੀ ਜੁਗਰਾਜ ਸਿੰਘ ਉਰਫ਼ ਜੱਗਾ ਨੂੰ ਦੋ .30 ਬੋਰ ਦੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ।

ਸੀਪੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਦੋਸ਼ੀ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਰਹਿੰਦੇ ਸਨ, ਜਿਸ ਕਾਰਨ ਉਹ ਸਰਹੱਦ ਪਾਰੋਂ ਤਸਕਰੀ ਚੇਨ ਵਿੱਚ ਸਰਗਰਮੀ ਨਾਲ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਬਲਵਿੰਦਰ ਸਿੰਘ ਅਤੇ ਜੁਗਰਾਜ ਉਰਫ ਜੱਗਾ ਅੰਮ੍ਰਿਤਸਰ ਦਿਹਾਤੀ ਸੈਕਟਰ ਵਿੱਚ ਸਰਗਰਮ ਸਨ ਅਤੇ ਤਸਕਰੀ ਕੀਤੇ ਹਥਿਆਰਾਂ ਦੀ ਸਪਲਾਈ ਅਤੇ ਵੰਡ ਵਿੱਚ ਸਹਾਇਤਾ ਕਰਦੇ ਸਨ।

ਇਸ ਸਬੰਧੀ ਐਫਆਈਆਰ ਨੰਬਰ 247 ਮਿਤੀ 22-11-2025 ਨੂੰ ਅੰਮ੍ਰਿਤਸਰ ਕਮਿਸ਼ਨਰੇਟ ਦੇ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25 (6, 7 ਅਤੇ 8) ਤਹਿਤ ਦਰਜ ਕੀਤੀ ਗਈ ਹੈ।

Tags: Breaking news in PunjabiLatest Punjab newsLatest Punjab News in englishPUNJABPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

by Ankit
May 31, 2026
0

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ...

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

by Jaspreet Kaur
May 31, 2026
0

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF 'ਤੇ ਘਟਾਈ ਨਿਰਯਾਤ ਡਿਊਟੀ - 1 ਜੂਨ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ ਨਵੀ ਦਿੱਲੀ,...

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

by Jaspreet Kaur
May 31, 2026
0

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ - ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ! ਚੰਡੀਗੜ੍ਹ,...

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

by Ranjit Singh
May 31, 2026
0

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ ਚੰਡੀਗੜ੍ਹ, 31 ਮਈ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

by Ankit
May 31, 2026
0

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ...

Most Popular

ਫਿਲਮ ‘ਵਿਸ਼ਵਨਾਥ ਐਂਡ ਸੰਨਜ਼’ ਅਗਸਤ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਫਿਲਮ ‘ਵਿਸ਼ਵਨਾਥ ਐਂਡ ਸੰਨਜ਼’ ਅਗਸਤ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

by Navjot
2 days ago
0

ਫਿਲਮ 'ਵਿਸ਼ਵਨਾਥ ਐਂਡ ਸੰਨਜ਼' ਅਗਸਤ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼   ਚੇਨਈ, 29 ਮਈ (ਵਿਸ਼ਵ ਵਾਰਤਾ) ਨਿਰਦੇਸ਼ਕ ਵੈਂਕੀ ਅਟਲੂਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 