Punjab Transfer: ਦੋ IPS ਅਧਿਕਾਰੀਆਂ ਦਾ ਤਬਾਦਲਾ; ਪੜੋ ਸੂਚੀ
ਚੰਡੀਗੜ੍ਹ, 2 ਦਸੰਬਰ 2025 (ਵਿਸ਼ਵ ਵਾਰਤਾ) – ਪੰਜਾਬ ਵਿੱਚ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਦੋ IPS ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ ਇਨ੍ਹਾਂ ‘ਚ ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਅਤੇ ਡੀ. ਸੀ. ਪੀ. ਹੈੱਡ ਕੁਆਰਟਰ ਲੁਧਿਆਣਾ ਸਨੇਹਦੀਪ ਸ਼ਰਮਾ ਸ਼ਾਮਲ ਹਨ।
ਪੜ੍ਹੋ ਸੂਚੀ
























