• Latest
  • Trending
Punjab: ਹੜ੍ਹਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਰੱਖੇ ਤੱਥਾਂ ‘ਤੇ ਕੇਂਦਰ ਸਰਕਾਰ ਨੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ

Punjab: ਹੜ੍ਹਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਰੱਖੇ ਤੱਥਾਂ ‘ਤੇ ਕੇਂਦਰ ਸਰਕਾਰ ਨੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ

11 months ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

1 second ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

1 hour ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

1 hour ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

1 hour ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

1 hour ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

2 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

2 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

3 hours ago
ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

3 hours ago
Hindi News
English News
Wednesday, November 11, 2026
No Result
View All Result
19 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਹੜ੍ਹਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਰੱਖੇ ਤੱਥਾਂ ‘ਤੇ ਕੇਂਦਰ ਸਰਕਾਰ ਨੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ

December 3, 2025
in ਖਬਰਾਂ, ਪੰਜਾਬ
Punjab: ਹੜ੍ਹਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਰੱਖੇ ਤੱਥਾਂ ‘ਤੇ ਕੇਂਦਰ ਸਰਕਾਰ ਨੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ

Punjab

Punjab: ਹੜ੍ਹਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਰੱਖੇ ਤੱਥਾਂ ‘ਤੇ ਕੇਂਦਰ ਸਰਕਾਰ ਨੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ

– ਕਿਹਾ; ਡੈਮਾਂ ਦਾ ਪ੍ਰਬੰਧਨ ਨਹੀਂ; ਹੱਦ ਤੋਂ ਵੱਧ ਬਰਸਾਤ ਬਣੀ ਹੜ੍ਹਾਂ ਦਾ ਕਾਰਨ

ਲਹਿਰਾਗਾਗਾ, 3 ਦਸੰਬਰ 2025 – ਸੂਬੇ (Punjab) ਵਿੱਚ ਇਸ ਸਾਲ ਆਏ ਭਿਆਨਕ ਹੜ੍ਹਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਇਹ ਤੱਥ ਰੱਖੇ ਜਾ ਰਹੇ ਸਨ ਕਿ ਇਹ ਹੜ੍ਹ ਪੰਜਾਬ ਸਰਕਾਰ ਜਾਂ ਡੈਮਾਂ ਦੇ ਪ੍ਰਬੰਧਨ ਵਿੱਚ ਕਿਸੇ ਕਿਸਮ ਦੀ ਕਮੀ ਦੇ ਕਾਰਨ ਨਹੀਂ ਆਏ, ਸਗੋਂ ਹੱਦ ਤੋਂ ਵੱਧ ਬਰਸਾਤ ਹੋਣ ਕਾਰਨ ਆਏ ਹਨ। ਜਦੋਂ ਵੀ ਪੰਜਾਬ ਸਰਕਾਰ ਜਾਂ ਸਰਕਾਰ ਦੇ ਨੁਮਾਇੰਦੇ ਇਹ ਤੱਥ ਲੈ ਕੇ ਆਉਂਦੇ ਸਨ ਤਾਂ ਵਿਰੋਧੀਆਂ ਵੱਲੋਂ ਇਹਨਾਂ ਤੱਥਾਂ ਤੋਂ ਉਲਟ ਜਾ ਕੇ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾਂਦਾ ਸੀ,

ਪਰ ਹੁਣ ਰਾਜ ਸਭਾ ਵਿੱਚ ਸੰਸਦ ਮੈਂਬਰ ਸੰਜੇ ਰਾਊਤ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੇਂਦਰੀ ਜਲ ਸ਼ਕਤੀ ਰਾਜ ਮੰਤਰੀ ਰਾਜ ਭੂਸ਼ਨ ਚੌਧਰੀ ਨੇ ਸਪਸ਼ਟ ਕੀਤਾ ਹੈ ਕਿ ਇਹ ਹੜ੍ਹ ਡੈਮਾਂ ਦੇ ਪ੍ਰਬੰਧਨ ਵਿੱਚ ਕਿਸੇ ਕਿਸਮ ਦੀ ਕਮੀ ਕਾਰਨ ਨਹੀਂ ਸਗੋਂ ਬਹੁਤ ਜ਼ਿਆਦਾ ਬਰਸਾਤ ਹੋਣ ਕਾਰਨ ਹੀ ਆਏ ਹਨ। ਇਸ ਬਿਆਨ ਨਾਲ ਪੰਜਾਬ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਰੱਖੇ ਜਾ ਰਹੇ ਤੱਥਾਂ ਉੱਤੇ ਮੋਹਰ ਲੱਗੀ ਹੈ ਅਤੇ ਵਿਰੋਧੀਆਂ ਵੱਲੋਂ ਲਾਏ ਜਾ ਰਹੇ ਇਲਜ਼ਾਮ ਝੂਠੇ ਸਾਬਿਤ ਹੋਏ ਹਨ।

Punjab
Punjab

ਇਹ ਗੱਲ ਕੈਬਨਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੌਰਭ ਕੰਪਲੈਕਸ, ਲਹਿਰਾ ਵਿਖੇ ਸੱਦੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਖੀ। ਕੈਬਨਟ ਮੰਤਰੀ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਹੜ੍ਹ ਆਏ ਹੋਏ ਸਨ ਤਾਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਪੰਜਾਬ ਦਾ ਦੌਰਾ ਕੀਤਾ ਸੀ ਪਰ ਉਨਾਂ ਨੇ ਵੀ ਤੱਥਹੀਣ ਬਿਆਨ ਦਿੱਤਾ ਸੀ ਕਿ ਪੰਜਾਬ ਵਿੱਚ ਹੜ੍ਹ ਮਾਈਨਿੰਗ ਕਾਰਨ ਆਏ ਹਨ, ਜਦ ਕਿ ਤਕਨੀਕੀ ਤੌਰ ‘ਤੇ ਅਜਿਹਾ ਕੋਈ ਤੱਥ ਸਾਹਮਣੇ ਨਹੀਂ ਆਇਆ।

ਕੈਬਨਟ ਮੰਤਰੀ (Punjab) ਨੇ ਦੱਸਿਆ ਕਿ ਵਿਧਾਨ ਸਭਾ ਵਿੱਚ ਵੀ ਵਿਰੋਧੀਆਂ ਵੱਲੋਂ ਤਥਹੀਣ ਦੋਸ਼ ਲਾਏ ਗਏ ਕਿ ਰਣਜੀਤ ਸਾਗਰ ਡੈਮ ਵਿੱਚੋਂ 07 ਲੱਖ 15 ਹਜ਼ਾਰ ਕਿਊਸਿਕ ਪਾਣੀ ਛੱਡ ਦਿੱਤਾ ਗਿਆ ਜਦ ਕਿ ਉਹਨਾਂ ਨੇ ਖੁਦ ਵਿਧਾਨ ਸਭਾ ਵਿੱਚ ਇਸ ਸਬੰਧੀ ਜਵਾਬ ਦਿੱਤਾ ਸੀ ਕਿ 02 ਲੱਖ 25 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਸੀ। ਬਾਕੀ ਪਾਣੀ ਦਰਿਆਵਾਂ ਦੇ ਇਨਕੈਚਮੈਂਟ ਖੇਤਰ ਦੇ ਵਿੱਚੋਂ ਆਇਆ ਜਾਂ ਹੋਰ ਸਬੰਧਤ ਖੱਡਾਂ ਵਿੱਚੋਂ ਆਇਆ, ਜੋ ਕਿ ਕੁਦਰਤੀ ਵਰਤਾਰਾ ਸੀ।

ਜਦੋਂ ਪੰਜਾਬ (Punjab) ਹੜ੍ਹਾਂ ਦੀ ਮਾਰ ਹੇਠ ਸੀ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਪੰਜਾਬ ਦੀ ਸਥਿਤੀ ਦਾ ਜਾਇਜ਼ਾ ਲਿਆ ਤੇ ਪੰਜਾਬ ਦੇ ਲੋਕਾਂ ਨੂੰ ਆਸ ਬਣੀ ਸੀ ਕਿ ਕੇਂਦਰ ਸਰਕਾਰ ਪੰਜਾਬ ਦੀ ਬਾਂਹ ਫੜੇਗੀ ਪਰ ਇਸ ਦੇ ਉਲਟ ਕੇਂਦਰ ਵੱਲੋਂ ਸਿਰਫ 1600 ਕਰੋੜ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ, ਜਦਕਿ ਸੂਬੇ ਦਾ ਨੁਕਸਾਨ ਕਰੀਬ 20 ਹਜਾਰ ਕਰੋੜ ਦਾ ਹੋਇਆ ਸੀ।

ਕੈਬਨਟ ਮੰਤਰੀ (Punjab) ਨੇ ਕਿਹਾ ਕਿ ਜਿਹੜੇ ਲੋਕ ਹੜ੍ਹਾਂ ਦੇ ਮਸਲੇ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਬਿਆਨਬਾਜ਼ੀ ਕਰਦੇ ਰਹੇ ਹਨ, ਉਹਨਾਂ ਨੇ ਕਦੇ ਵੀ ਕੇਂਦਰ ਸਰਕਾਰ ਵੱਲੋਂ ਕੇਵਲ 1600 ਕਰੋੜ ਰੁਪਏ ਮੁਆਵਜ਼ਾ ਐਲਾਨੇ ਜਾਣ ਬਾਬਤ ਕੋਈ ਆਲੋਚਨਾ ਨਹੀਂ ਕੀਤੀ।

ਗੋਇਲ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਪੰਜਾਬ (Punjab) ਨਾਲ ਲਗਾਤਾਰ ਮਤਰਈ ਮਾਂ ਵਾਲਾ ਸਲੂਕ ਕਰਦੀ ਆ ਰਹੀ ਹੈ, ਚਾਹੇ ਉਹ ਭਾਜਪਾ ਦੀ ਕੇਂਦਰ ਸਰਕਾਰ ਹੋਵੇ, ਚਾਹੇ ਕਾਂਗਰਸ ਪਾਰਟੀ ਦੀ ਕੇਂਦਰ ਸਰਕਾਰ ਹੋਵੇ। ਪਹਿਲਾਂ ਰਿਪੇਰੀਅਨ ਸਿਧਾਂਤ ਦੇ ਉਲਟ ਜਾ ਕੇ ਪੰਜਾਬ ਦੇ ਪਾਣੀ ਖੋਹੇ ਗਏ, ਹੁਣ ਕਦੇ ਬੀਬੀਐਮਬੀ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਕਦੇ ਪੰਜਾਬ ਯੂਨੀਵਰਸਿਟੀ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

ਭਾਖੜਾ ਡੈਮ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦੀ ਥਾਂ ‘ਤੇ ਕੇਂਦਰੀ ਸੁਰੱਖਿਆ ਬਲ ਤਨਾਤ ਕਰਨਾ ਵੀ ਕੇਂਦਰ ਸਰਕਾਰ ਦਾ ਤਾਨਾਸ਼ਾਹੀ ਫੈਸਲਾ ਸੀ, ਜਦਕਿ ਪੰਜਾਬ ਪੁਲਿਸ ਹਰ ਤਰ੍ਹਾਂ ਦੀ ਸਥਿਤੀ ਦਾ ਢੁਕਵਾਂ ਮੁਕਾਬਲਾ ਕਰਨ ਲਈ ਦੁਨੀਆਂ ਦੇ ਵਿੱਚ ਜਾਣੀ ਜਾਂਦੀ ਹੈ। ਬੀਤੇ ਦਿਨ ਬੀਬੀਐਮਬੀ ਦਾ ਸਕੱਤਰ ਵੀ ਕੇਂਦਰ ਸਰਕਾਰ ਨੇ ਆਪਣੀ ਮਨਮਰਜ਼ੀ ਨਾਲ ਲਾਉਣ ਲਈ ਇੱਕ ਸਰਕੁਲਰ ਜਾਰੀ ਕਰ ਦਿੱਤਾ ਸੀ, ਜਿਸ ਨਾਲ ਪੰਜਾਬ ਕੇਡਰ ਦੇ ਅਧਿਕਾਰੀਆਂ ਦਾ, ਜਿਹੜੇ ਕਿ 20 ਸਾਲ ਤੋਂ ਬੋਰਡ ਵਿੱਚ ਕੰਮ ਕਰ ਰਹੇ ਹਨ, ਨੁਕਸਾਨ ਹੋਣ ਦਾ ਮੁੱਢ ਵੱਜ ਗਿਆ ਸੀ। ਪਰ ਜਦੋਂ ਉਹ ਅਧਿਕਾਰੀ ਮਾਣਯੋਗ ਹਾਈ ਕੋਰਟ ਵਿੱਚ ਚਲੇ ਗਏ ਤੇ ਕੇਂਦਰ ਨੂੰ ਹਾਈ ਕੋਰਟ ਦਾ ਫੈਸਲਾ ਆਪਣੇ ਵਿਰੁੱਧ ਆਉਂਦਾ ਜਾਪਿਆ ਤਾਂ ਉਹ ਵਾਲਾ ਸਰਕੁਲਰ ਵਾਪਸ ਲੈ ਲਿਆ ਗਿਆ।

ਕੈਬਨਟ ਮੰਤਰੀ (Punjab) ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਦਾ ਫਰਜ਼ ਨਿਭਾਉਂਦਿਆਂ ਸਮੇਂ ਸਮੇਂ ‘ਤੇ ਵਿਸ਼ੇਸ਼ ਸੈਸ਼ਨ ਸੱਦ ਕੇ ਪੰਜਾਬ ਦੇ ਅਹਿਮ ਮੁੱਦਿਆਂ ਉੱਤੇ ਪੰਜਾਬ ਦੇ ਸਾਰੇ ਵਿਧਾਇਕਾਂ ਦੀ ਰਾਏ ਲਈ, ਵਿਚਾਰ ਵਟਾਂਦਰਾ ਕੀਤਾ ਅਤੇ ਮਤੇ ਪਾਸ ਕੀਤੇ। ਪਰ ਵੱਖ-ਵੱਖ ਵਿਰੋਧੀ ਪਾਰਟੀਆਂ ਪੰਜਾਬ ਸਰਕਾਰ ਉੱਤੇ ਤੱਥਹੀਣ ਦੋਸ਼ ਲਾਉਂਦੀਆਂ ਰਹੀਆਂ ਤੇ ਅੱਜ ਸੱਚ ਸਾਰੀ ਦੁਨੀਆਂ ਦੇ ਸਾਹਮਣੇ ਆ ਗਿਆ ਹੈ।

ਪੰਜਾਬ (Punjab) ਸਰਕਾਰ ਨੇ ਹਮੇਸ਼ਾ ਤੱਥਾਂ ‘ਤੇ ਅਧਾਰਤ ਜਾਣਕਾਰੀ ਸਾਂਝੀ ਕੀਤੀ ਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੇ ਹਨੇਰੇ ਵਿੱਚ ਨਹੀਂ ਰੱਖਿਆ ਤੇ ਅੱਜ ਅਖੀਰ ਨੂੰ ਸੱਚ ਦੀ ਜਿੱਤ ਹੋਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

by Navjot
November 11, 2026
0

  ਲੁਧਿਆਣਾਃ 12 ਨਵੰਬਰ(ਵਿਸ਼ਵ ਵਾਰਤਾ)  ਸਿਰਮੌਰ ਢਾਡੀ, ਸ਼ਾਇਰ, ਪੰਜਾਬੀ ਨਾਵਲਕਾਰ ਅਤੇ ਸਿੱਖ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸੀਤਲ ਜੀ ਨੂੰ ਸਮਰਪਿਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

Most Popular

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

by Ankit
2 weeks ago
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 