Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 4 ਦਸੰਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਵੱਡਾ ਝਟਕਾ: ਨਹੀਂ ਮਿਲੀ ਰਾਹਤ
ਮੁੱਖ ਮੰਤਰੀ ਮਾਨ ਦੀ ਜਾਪਾਨ ਫੇਰੀ Punjab ਦੇ ਭਵਿੱਖ ਨੂੰ ਨਵਾਂ ਰੂਪ ਦੇਵੇਗੀ: ਹਰਜੋਤ ਸਿੰਘ ਬੈਂਸ
ਚੱਲਦੀ ਬੱਸ ਨੂੰ ਅਚਾਨਕ ਲੱਗੀ ਅੱਗ, 20 ਤੋਂ ਵੱਧ ਯਾਤਰੀ ਸਨ ਸਵਾਰ
ਲਗਾਤਾਰ ਤੀਜੇ ਦਿਨ ਇੰਡੀਗੋ ਦੀਆਂ 250 ਤੋਂ ਵੱਧ ਉਡਾਣਾਂ ਰੱਦ
Punjab ਸਰਕਾਰ ਵਲੋਂ IPS-PPS ਅਧਿਕਾਰੀਆਂ ਦੇ ਤਬਾਦਲੇ
President ਪੁਤਿਨ ਦੇ ਦੌਰੇ ਤੋਂ ਪਹਿਲਾਂ ਰਾਹੁਲ ਗਾਂਧੀ ਦਾ ਵੱਡਾ ਬਿਆਨ
ਨੌਜਵਾਨ ਨੇ ਇੱਕ ਗੈਸ ਸਟੇਸ਼ਨ ‘ਤੇ ਕੀਤੀ ਫਾਇਰਿੰਗ: ਤਿੰਨ ਪੁਲਿਸ ਅਧਿਕਾਰੀ ਜ਼ਖਮੀ
ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ
ਅਮਰੀਕਾ ਵਿੱਚ F-16 ਲੜਾਕੂ ਜਹਾਜ਼ ਕ੍ਰੈਸ਼: ਪਾਇਲਟ ਕੁਝ ਸਕਿੰਟਾਂ ਪਹਿਲਾਂ ਹੀ ਨਿਕਲਿਆ ਬਾਹਰ
ਦਿੱਗਜ ਅਦਾਕਾਰ ਧਰਮਿੰਦਰ ਦੀਆਂ ਅਸਥੀਆਂ ਹਰਿਦੁਆਰ ‘ਚ ਕੀਤੀਆਂ ਗਈਆਂ ਜਲ ਪ੍ਰਵਾਹ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























