<h4></h4> <h4>ਚੰਡੀਗੜ, 25 ਫਰਵਰੀ – ਪੰਜਾਬ ਤੇ ਚੰਡੀਗੜ੍ਹ ਜਰਨਾਲਿਸਟ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਜੰਮੂ ਦੇ ਮਾਤਾ ਸ਼੍ਰੀਮਤੀ ਜੋਗਿੰਦਰ ਕੌਰ, ਜੋ ਕਿ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ, ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 3 ਮਾਰਚ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਪਿੰਡ ਗਗਰੌਲਾ (ਪਟਿਆਲਾ) ਵਿਖੇ ਹੋਵੇਗੀ।</h4>