Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 6 ਦਸੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Punjab: ਕੁੱਤੇ ਨੇ ਚੋਰੀ ਕੀਤਾ ਨੌਜਵਾਨ ਦਾ ਪਰਸ: ਪੁਲਿਸ ਭਾਲ ‘ਚ ਜੁਟੀ
– Punjab ਦੇ ਸਕੂਲਾਂ ਵਿੱਚ ਬਣਾਏ ਜਾਣਗੇ ਪੋਸ਼ਣ ਬਾਗ: ਮਿਡ-ਡੇਅ ਮੀਲ ਵਿੱਚ ਤਾਜ਼ੇ ਫਲ ਅਤੇ ਸਬਜ਼ੀਆਂ ਦੇਣ ਦੀ ਯੋਜਨਾ
– Weather Update : ਪੰਜਾਬ ਵਿੱਚ ਅੱਜ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ
– SIR ‘ਚ ਡਿਊਟੀ ਕਰ ਰਹੇ ਬੀਐਲਓਜ਼ ਨੂੰ ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ, ਪੜ੍ਹੋ ਵੇਰਵਾ
– Dharmendra 90th Birthday: ਦਿਓਲ ਪਰਿਵਾਰ ਮਨਾਏਗਾ ਧਰਮਿੰਦਰ ਦਾ 90ਵਾਂ ਜਨਮਦਿਨ
– IndiGo ਫਲਾਈਟ Crisis ਪੰਜਵੇਂ ਦਿਨ ਵੀ ਜਾਰੀ: 3 ਲੱਖ ਯਾਤਰੀ ਪ੍ਰੇਸ਼ਾਨ
– Ind Vs SA: ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਤੀਜਾ ਤੇ ਆਖਰੀ ਵਨਡੇ ਅੱਜ, ਸੀਰੀਜ਼ 1-1 ਨਾਲ ਬਰਾਬਰੀ ‘ਤੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























