Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 7 ਦਸੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Crime News: ਮਾਂ-ਪਿਓ ਨੇ ਆਪਣੇ ਪੁੱਤਰ ਦਾ ਬੇਰਹਿਮੀ ਨਾਲ ਕੀਤਾ ਕਤਲ
– Punjab: ਅੰਮ੍ਰਿਤਸਰ ਪਹੁੰਚੇ ਆਸਟ੍ਰੇਲੀਆ ਦੀ ਲੇਬਰ ਪਾਰਟੀ ਦੇ ਆਗੂ, ਅੱਜ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ
– Punjab: ਵਿਦਾਈ ਤੋਂ ਬਾਅਦ ਲਾੜੀ ਖੁਦ ਥਾਰ ਚਲਾ ਕੇ ਪਹੁੰਚੀ ਸਹੁਰੇ
– Punjab: ਗਿਆਰਵੀਂ ਜਮਾਤ ‘ਚ ਪੜ੍ਹਦੇ ਬੱਚਿਆਂ ਨੇ ਬਣਾਇਆ ਪਹਿਲਾ ਸਿੱਖ ਰੋਬੋਟ
– Punjab Weather: ਪੰਜਾਬ ‘ਚ ਬਰਫੀਲੀਆਂ ਹਵਾਵਾਂ ਨੇ ਠੰਢ ਵਧਾਈ: ਦੋ ਦਿਨਾਂ ਲਈ ਸ਼ੀਤ ਲਹਿਰ ਲਈ ਯੈਲੋ ਅਲਰਟ ਜਾਰੀ
– Breaking: ਗੋਆ ਦੇ ਨਾਈਟ ਕਲੱਬ ਵਿੱਚ ਸਿਲੰਡਰ ਹੋਇਆ ਬਲਾਸਟ: 23 ਮੌਤਾਂ
– Breaking: ਅਲਾਸਕਾ-ਯੂਕੋਨ ਸਰਹੱਦ ਨੇੜੇ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























