• Latest
  • Trending
Chandigarh : ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ!

Chandigarh : ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ!

5 months ago
ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” – ਗੁਲਾਬ ਚੰਦ ਕਟਾਰੀਆ

ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” – ਗੁਲਾਬ ਚੰਦ ਕਟਾਰੀਆ

33 minutes ago
3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ ‘ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ*

3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ ‘ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ*

36 minutes ago
ਨੌਜਵਾਨ ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ ਚੁਣੇ ਗਏ

ਨੌਜਵਾਨ ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ ਚੁਣੇ ਗਏ

40 minutes ago
ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਚੁਣੇ ਗਏ ਪੰਜਾਬ – ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ

ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਚੁਣੇ ਗਏ ਪੰਜਾਬ – ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ

1 hour ago
IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਨੇ ਪੰਜਾਬ ਕਿੰਗਜ਼ ਨੂੰ 23 ਦੌੜਾਂ ਨਾਲ ਹਰਾਇਆ

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਨੇ ਪੰਜਾਬ ਕਿੰਗਜ਼ ਨੂੰ 23 ਦੌੜਾਂ ਨਾਲ ਹਰਾਇਆ

1 hour ago
IPL 2026: DC vs RR :ਦਿੱਲੀ ਕੈਪੀਟਲਸ ਤੇ ਰਾਜਸਥਾਨ ਰਾਇਲਜ਼ ਵਿਚਾਲੇ ਟੱਕਰ

IPL 2026: DC vs RR :ਦਿੱਲੀ ਕੈਪੀਟਲਸ ਤੇ ਰਾਜਸਥਾਨ ਰਾਇਲਜ਼ ਵਿਚਾਲੇ ਟੱਕਰ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 573 ਥਾਵਾਂ ’ਤੇ ਛਾਪੇਮਾਰੀ ; 279 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 573 ਥਾਵਾਂ ’ਤੇ ਛਾਪੇਮਾਰੀ ; 279 ਕਾਬੂ

2 hours ago
ਸਵੀਡਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ; ਹੋਇਆ ਸ਼ਾਨਦਾਰ ਸਵਾਗਤ

ਸਵੀਡਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ; ਹੋਇਆ ਸ਼ਾਨਦਾਰ ਸਵਾਗਤ

2 hours ago
UAE ਦੇ ਨਿਊਕਲੀਅਰ ਪਲਾਂਟ ‘ਤੇ ਵੱਡਾ ਡਰੋਨ ਹਮਲਾ! ਲੱਗੀ ਅੱਗ

UAE ਦੇ ਨਿਊਕਲੀਅਰ ਪਲਾਂਟ ‘ਤੇ ਵੱਡਾ ਡਰੋਨ ਹਮਲਾ! ਲੱਗੀ ਅੱਗ

3 hours ago
IPL 2026 : ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 : ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

4 hours ago
ਜੰਗੀ ਮਾਹੌਲ ਵਿਚਾਲੇ ਵੱਡੀ ਰਾਹਤ! ਹੋਰਮੁਜ਼ ਸਟ੍ਰੇਟ ਪਾਰ ਕਰਕੇ ਭਾਰਤ ਪਹੁੰਚਿਆ ਇੱਕ ਹੋਰ LPG ਟੈਂਕਰ

ਜੰਗੀ ਮਾਹੌਲ ਵਿਚਾਲੇ ਵੱਡੀ ਰਾਹਤ! ਹੋਰਮੁਜ਼ ਸਟ੍ਰੇਟ ਪਾਰ ਕਰਕੇ ਭਾਰਤ ਪਹੁੰਚਿਆ ਇੱਕ ਹੋਰ LPG ਟੈਂਕਰ

4 hours ago
Hindi News
English News
Sunday, May 17, 2026
No Result
View All Result
34 °c
Chandigarh
38 ° Mon
38 ° Tue
38 ° Wed
39 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh : ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ!

December 7, 2025
in ਖਬਰਾਂ, ਪੰਜਾਬ
Chandigarh : ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ!

Chandigarh : ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ!

ਚੰਡੀਗੜ੍ਹ, 7 ਦਸੰਬਰ 2025 (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਡੱਡੂਮਾਜਰਾ (Chandigarh) ‘ਚ ਦੋ ਗੁੱਟਾਂ ਵਿਚਕਾਰ ਪੱਥਰਬਾਜ਼ੀ ਹੋਈ। ਕੁਝ ਹੀ ਪਲਾਂ ਵਿੱਚ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਸਥਾਨਕ ਲੋਕਾਂ ਦੇ ਅਨੁਸਾਰ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗੁੱਟਾਂ ਵਿਚਕਾਰ ਝਗੜਾ ਸ਼ੁਰੂ ਹੋਇਆ। ਦੇਖਦੇ ਹੀ ਦੇਖਦੇ ਦੋਵਾਂ ਪਾਸਿਆਂ ਦੇ ਲੋਕ ਇਕੱਠੇ ਹੋ ਗਏ। ਜਿਸ ਤੋਂ ਬਾਅਦ ਪੱਥਰਬਾਜ਼ੀ ਸ਼ੁਰੂ ਹੋ ਗਈ। ਇਲਾਕੇ ਵਿੱਚ ਤਣਾਅਪੂਰਨ ਸਥਿਤੀ ਪੈਦਾ ਹੋ ਗਈ। ਪੱਥਰਬਾਜ਼ੀ ਕਾਰਨ ਕਈ ਕਾਰਾਂ ਅਤੇ ਘਰਾਂ ਨੂੰ ਵੀ ਨੁਕਸਾਨ ਪਹੁੰਚਣ ਦੀ ਖਬਰ ਹੈ ਅਤੇ ਕਈ ਲੋਕ ਜ਼ਖਮੀ ਵੀ ਹੋਏ।

ਡੱਡੂਮਾਜਰਾ ‘ਚ ਬੀਤੀ ਸ਼ਾਮ ਵਾਪਰੀ ਇਸ ਘਟਨਾ ਦੇ ਕਈ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ, ਜਿਸ ਵਿੱਚ ਸੜਕ ਦੇ ਦੋਵੇਂ ਪਾਸੇ ਲੋਕ ਇੱਕ ਦੂਜੇ ‘ਤੇ ਪੱਥਰ ਸੁੱਟਦੇ ਦਿਖਾਈ ਦੇ ਰਹੇ ਹਨ। ਪੱਥਰਬਾਜ਼ੀ ਦੀ ਸੂਚਨਾ ਮਿਲਣ ‘ਤੇ ਮਲੋਆ ਪੁਲਿਸ ਸਟੇਸ਼ਨ ਤੋਂ ਇੱਕ ਪੁਲਿਸ ਟੀਮ ਮੌਕੇ ‘ਤੇ ਪਹੁੰਚੀ। ਸ਼ੁਰੂ ਵਿੱਚ ਪੁਲਿਸ ਨੂੰ ਦੋਹਾ ਗੁੱਟਾ ਨੂੰ ਸਮਝਾਉਣ ਵਿੱਚ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ, ਪਰ ਬਾਅਦ ਵਿੱਚ, ਵਾਧੂ ਫੋਰਸ ਬੁਲਾਈ ਗਈ ਅਤੇ ਸਥਿਤੀ ਨੂੰ ਕਾਬੂ ਵਿੱਚ ਲਿਆਂਦਾ ਗਿਆ। ਇਸ ਤੋਂ ਬਾਅਦ ਪੁਲਿਸ ਨੂੰ ਫਲੈਗ ਮਾਰਚ ਕੱਢਣਾ ਪਿਆ।

ਪੁਲਿਸ ਨੇ ਦੋਵਾਂ ਧੜਿਆਂ ਦੇ ਮੁੱਖ ਆਗੂਆਂ ਨੂੰ ਥਾਣੇ ਬੁਲਾਇਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਲੜਾਈ ਪੁਰਾਣੀ ਰੰਜਿਸ਼, ਨਿੱਜੀ ਝਗੜੇ ਜਾਂ ਕਿਸੇ ਹੋਰ ਭੜਕਾਹਟ ਕਾਰਨ ਹੋਈ ਸੀ। ਪੁਲਿਸ ਨੇ ਕਿਹਾ ਕਿ ਸਥਿਤੀ ਹੁਣ ਕਾਬੂ ਹੇਠ ਹੈ ਅਤੇ ਪੂਰੇ ਇਲਾਕੇ ਵਿੱਚ ਪੁਲਿਸ ਕਰਮਚਾਰੀ ਤਾਇਨਾਤ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiChandigarhLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” – ਗੁਲਾਬ ਚੰਦ ਕਟਾਰੀਆ

ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” – ਗੁਲਾਬ ਚੰਦ ਕਟਾਰੀਆ

by Ankit
May 17, 2026
0

ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” - ਗੁਲਾਬ ਚੰਦ ਕਟਾਰੀਆ  ਸਹਿਕਾਰ ਭਾਰਤੀ ਪੰਜਾਬ ਜਾਗਰੂਕਤਾ ਸੰਗੋਸ਼ਠੀ ' ਚ ਰਾਜਪਾਲ ਨੇ ਕੀਤਾ...

3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ ‘ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ*

3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ ‘ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ*

by Ankit
May 17, 2026
0

3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ 'ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ ਮੁੱਖ ਮੰਤਰੀ...

ਨੌਜਵਾਨ ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ ਚੁਣੇ ਗਏ

ਨੌਜਵਾਨ ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ ਚੁਣੇ ਗਏ

by Ankit
May 17, 2026
0

ਨੌਜਵਾਨ ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ ਚੁਣੇ ਗਏ ਹੋਲੀ ਸਿਟੀ ਫਾਰਮਜ਼ ਗਰੁੱਪ...

ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਚੁਣੇ ਗਏ ਪੰਜਾਬ – ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ

ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਚੁਣੇ ਗਏ ਪੰਜਾਬ – ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ

by Jaspreet Kaur
May 17, 2026
0

ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਚੁਣੇ ਗਏ ਪੰਜਾਬ - ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ - ਹੋਲੀ ਸਿਟੀ ਫਾਰਮਜ਼ ਗਰੁੱਪ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” – ਗੁਲਾਬ ਚੰਦ ਕਟਾਰੀਆ

ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” – ਗੁਲਾਬ ਚੰਦ ਕਟਾਰੀਆ

by Ankit
May 17, 2026
0

ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” - ਗੁਲਾਬ ਚੰਦ ਕਟਾਰੀਆ  ਸਹਿਕਾਰ ਭਾਰਤੀ ਪੰਜਾਬ ਜਾਗਰੂਕਤਾ ਸੰਗੋਸ਼ਠੀ ' ਚ ਰਾਜਪਾਲ ਨੇ ਕੀਤਾ...

Most Popular

Cricket: T-20ਆਈ ਰੈਂਕਿੰਗ ਵਿੱਚ ਭਾਰਤ ਪਹਿਲੇ ਸਥਾਨ ‘ਤੇ ਕਾਇਮ

Cricket: T-20ਆਈ ਰੈਂਕਿੰਗ ਵਿੱਚ ਭਾਰਤ ਪਹਿਲੇ ਸਥਾਨ ‘ਤੇ ਕਾਇਮ

by Ranjit Singh
2 weeks ago
0

Cricket: T-20ਆਈ ਰੈਂਕਿੰਗ ਵਿੱਚ ਭਾਰਤ ਪਹਿਲੇ ਸਥਾਨ 'ਤੇ ਕਾਇਮ ਨਵੀਂ ਦਿੱਲੀ, 6 ਮਈ 2026 – ਸੂਰਿਆਕੁਮਾਰ ਯਾਦਵ ਦੀ ਕਪਤਾਨੀ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 