Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 7 ਦਸੰਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
‘ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ Punjab Police ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ
ਫਿਲਮ ਨਿਰਮਾਤਾ ਵਿਕਰਮ ਭੱਟ ਗ੍ਰਿਫ਼ਤਾਰ
ਧਰਮਿੰਦਰ ਦੇ ਜਨਮਦਿਨ ਲਈ ਦਿਓਲ ਪਰਿਵਾਰ ਨੇ ਬਦਲੀ ਜਗ੍ਹਾ
ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ!
Indigo ਦੇ CEO ਨੂੰ ਨੋਟਿਸ ਜਾਰੀ
ਲਾਡੋਵਾਲ ਟੋਲ ਪਲਾਜ਼ਾ ‘ਤੇ ਫਾਇਰਿੰਗ
ਕੈਟੀ ਪੈਰੀ ਨੇ ਜਸਟਿਨ ਟਰੂਡੋ ਨਾਲ ਆਪਣੇ ਰਿਸ਼ਤੇ ਦੀ ਕੀਤੀ ਪੁਸ਼ਟੀ
ਕ੍ਰਿਕਟਰ ਸਮ੍ਰਿਤੀ ਮੰਧਾਨਾ-ਪਲਾਸ਼ ਮੁੱਛਲ ਦਾ ਵਿਆਹ ਟੁੱਟਿਆ
ਵਾਇਰਲ ਕਾਨਫਰੰਸ ਕਾਲ ਮਾਮਲਾ: SIT ਨੇ ਸੁਖਬੀਰ ਬਾਦਲ ਸਮੇਤ 6 ਲੋਕਾਂ ਨੂੰ ਕੀਤਾ ਤਲਬ
ਗਿਆਰਵੀਂ ਜਮਾਤ ‘ਚ ਪੜ੍ਹਦੇ ਬੱਚਿਆਂ ਨੇ ਬਣਾਇਆ ਪਹਿਲਾ ਸਿੱਖ ਰੋਬੋਟ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























