<h4><img class="alignnone size-full wp-image-40220" src="https://wishavwarta.in/wp-content/uploads/2019/02/Paramraj-Singh-Umranangal-sik.jpg" alt="" width="265" height="180" /></h4> <h4>ਚੰਡੀਗੜ/ਫਰੀਦਕੋਟ, 26 ਫਰਵਰੀ – ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਫਰੀਦਕੋਟ ਅਦਾਲਤ ਨੇ ਅੱਜ ਆਈ.ਜੀ ਪਰਮਰਾਜ ਉਮਰਾਨੰਗਲ ਨੂੰ 12 ਮਾਰਚ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ।</h4> <h4>ਇਸ ਤੋਂ ਪਹਿਲਾਂ ਉਹਨਾਂ ਦਾ 4 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਹਨਾਂ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ, ਜਿਥੇ ਉਹਨਾਂ ਦੇ ਰਿਮਾਂਡ ਵਿਚ 14 ਦਿਨਾਂ ਦਾ ਵਾਧਾ ਕਰ ਦਿਤਾ ਗਿਆ।</h4>