Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 9 ਦਸੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Sikh World: ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਸੰਸਦ ਮੈਂਬਰਾਂ ਨੂੰ ਭੇਜਿਆ ਗਿਆ ਪੱਤਰ, ਪੜ੍ਹੋ ਕੀ ਕੀਤੀ ਮੰਗ
– Accident News: ਸਰਹਿੰਦ ਨਹਿਰ ਵਿੱਚ ਡਿੱਗੀ ਕਾਰ, ਇੱਕ ਦੀ ਮੌਤ
– Weather Update : ਪੰਜਾਬ ਵਿੱਚ ਵਧੀ ਠੰਢ ; ਕੋਲਡ ਵੇਵ ਅਲਰਟ ਜਾਰੀ
– Indigo Crisis: ਇੰਡੀਗੋ ਦੀਆਂ ਉਡਾਣਾਂ ਵਿੱਚ ਕਟੌਤੀ ਕਰੇਗੀ ਸਰਕਾਰ
– IND vs SA: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਪਹਿਲਾ ਟੀ-20 ਅੱਜ
– Trump Tariffs: ਭਾਰਤ ਅਮਰੀਕੀ ਕਿਸਾਨਾਂ ਨੂੰ ਪਹੁੰਚਾ ਰਿਹਾ ਹੈ ਨੁਕਸਾਨ: ਭੇਜ ਰਿਹਾ ਹੈ ਸਸਤੇ ਚੌਲ – ਟਰੰਪ
– Earthquake : ਜਾਪਾਨ ਵਿੱਚ ਆਇਆ 7.6 ਤੀਬਰਤਾ ਦਾ ਭੂਚਾਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























