• Latest
  • Trending
CBSE ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ; ਪ੍ਰੀਖਿਆ ਪੈਟਰਨ ‘ਚ ਹੋਇਆ ਵੱਡਾ ਬਦਲਾਅ

10 months ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

42 minutes ago
International: ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ਦੀ ਬਹਾਦਰੀ ਲਈ ਅਮਰੀਕੀ ਸੰਸਦ ਵੱਲੋਂ ਪ੍ਰਸਤਾਵ ਪਾਸ

49 minutes ago
Punjab: ਚੰਡੀਗੜ੍ਹ ਸਮੇਤ 8 ਥਾਵਾਂ ‘ਤੇ CBI ਦੀ ਰੇਡ 6 ਘੰਟਿਆਂ ਤੱਕ ਚੱਲੀ

56 minutes ago
Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ

1 hour ago
Cricket: ਭਾਰਤ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ: ਕਪਤਾਨ ਅਈਅਰ ਦਾ ਸੈਂਕੜਾ

Hukamnama Sri Darbar Sahib Today – 07 October 2026 | Ang 956 I ਅੱਜ ਦਾ ਹੁਕਮਨਾਮਾ

3 hours ago
ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

12 hours ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

Hindi News
English News
Wednesday, October 7, 2026
No Result
View All Result
25 °c
Chandigarh
26 ° Thu
25 ° Fri
26 ° Sat
26 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CBSE ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ; ਪ੍ਰੀਖਿਆ ਪੈਟਰਨ ‘ਚ ਹੋਇਆ ਵੱਡਾ ਬਦਲਾਅ

December 10, 2025
in ਖਬਰਾਂ, ਰਾਸ਼ਟਰੀ
CBSE ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ; ਪ੍ਰੀਖਿਆ ਪੈਟਰਨ ‘ਚ ਹੋਇਆ ਵੱਡਾ ਬਦਲਾਅ

CBSE ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ

– ਪ੍ਰੀਖਿਆ ਪੈਟਰਨ ‘ਚ ਹੋਇਆ ਵੱਡਾ ਬਦਲਾਅ

ਚੰਡੀਗੜ੍ਹ, 10 ਦਸੰਬਰ 2025 (ਵਿਸ਼ਵ ਵਾਰਤਾ) – ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਵੱਲੋਂ 10ਵੀਂ ਜਮਾਤ ਲਈ ਜਰੂਰੀ ਨਿਰਦੇਸ਼ ਜਾਰੀ ਕੀਤਾ ਗਿਆ ਹੈ। ਸਾਲ 2026 ਦੀ ਬੋਰਡ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਲਈ ਇਨ੍ਹਾਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ। ਇਹ ਹਦਾਇਤਾਂ ਵਿਗਿਆਨ ਅਤੇ ਸਮਾਜਿਕ ਵਿਗਿਆਨ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਲਈ ਦਿੱਤੀਆਂ ਗਈਆਂ ਹਨ।

ਦਰਅਸਲ, ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਪੈਟਰਨ ਵਿੱਚ ਬਦਲਾਅ ਕੀਤਾ ਹੈ। ਹੁਣ, ਵਿਦਿਆਰਥੀਆਂ ਨੂੰ ਵਿਗਿਆਨ ਅਤੇ ਸਮਾਜਿਕ ਵਿਗਿਆਨ ਦੇ ਪੇਪਰ ਵੱਖਰੇ- ਵੱਖਰੇ ਭਾਗਾਂ ‘ਚ ਹੱਲ ਕਰਨੇ ਪੈਣਗੇ ਅਤੇ ਨਿਰਧਾਰਤ ਭਾਗਾਂ ਵਿੱਚ ਹੀ ਉਨ੍ਹਾਂ ਦੇ ਉੱਤਰ ਦੇਣੇ ਪੈਣਗੇ। ਬੋਰਡ ਨੇ ਵੇਰਵੇ ਜਾਰੀ ਕੀਤੇ ਹਨ। 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 17 ਫਰਵਰੀ, 2026 ਤੋਂ 10 ਮਾਰਚ, 2026 ਤੱਕ ਹੋਣਗੀਆਂ। ਬੋਰਡ ਦਾ ਕਹਿਣਾ ਹੈ ਕਿ ਇਹ ਬਦਲਾਅ ਉੱਤਰ ਪੱਤਰੀਆਂ ਦਾ ਸਹੀ ਮੁਲਾਂਕਣ ਯਕੀਨੀ ਬਣਾਏਗਾ।

ਉਮੀਦਵਾਰਾਂ ਨੂੰ ਉੱਤਰ ਪੱਤਰੀ ਵਿੱਚ ਵਿਗਿਆਨ ਲਈ ਤਿੰਨ ਭਾਗ ਅਤੇ ਸਮਾਜਿਕ ਵਿਗਿਆਨ ਲਈ ਚਾਰ ਭਾਗਾਂ ਦੇ ਉੱਤਰ ਦੇਣੇ ਪੈਣਗੇ। ਹਰੇਕ ਸਵਾਲ ਦਾ ਜਵਾਬ ਦਿੱਤੀ ਗਈ ਜਗ੍ਹਾ ਵਿੱਚ ਲਿਖਿਆ ਜਾਣਾ ਹੋਵੇਗਾ। ਜੇਕਰ ਜਵਾਬ ਮਿਕਸ ਹੋ ਜਾਂਦੇ ਹਨ, ਤਾਂ ਕੋਈ ਅੰਕ ਨਹੀਂ ਦਿੱਤੇ ਜਾਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabicbseLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 7, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 7 ਅਕਤੂਬਰ...

International: ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ਦੀ ਬਹਾਦਰੀ ਲਈ ਅਮਰੀਕੀ ਸੰਸਦ ਵੱਲੋਂ ਪ੍ਰਸਤਾਵ ਪਾਸ

International: ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ਦੀ ਬਹਾਦਰੀ ਲਈ ਅਮਰੀਕੀ ਸੰਸਦ ਵੱਲੋਂ ਪ੍ਰਸਤਾਵ ਪਾਸ

by Ranjit Singh
October 7, 2026
0

International: ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ਦੀ ਬਹਾਦਰੀ ਲਈ ਅਮਰੀਕੀ ਸੰਸਦ ਵੱਲੋਂ ਪ੍ਰਸਤਾਵ ਪਾਸ ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ): ਅਮਰੀਕੀ...

Punjab: ਚੰਡੀਗੜ੍ਹ ਸਮੇਤ 8 ਥਾਵਾਂ ‘ਤੇ CBI ਦੀ ਰੇਡ 6 ਘੰਟਿਆਂ ਤੱਕ ਚੱਲੀ

Punjab: ਚੰਡੀਗੜ੍ਹ ਸਮੇਤ 8 ਥਾਵਾਂ ‘ਤੇ CBI ਦੀ ਰੇਡ 6 ਘੰਟਿਆਂ ਤੱਕ ਚੱਲੀ

by Ranjit Singh
October 7, 2026
0

Punjab: ਚੰਡੀਗੜ੍ਹ ਸਮੇਤ 8 ਥਾਵਾਂ 'ਤੇ CBI ਦੀ ਰੇਡ 6 ਘੰਟਿਆਂ ਤੱਕ ਚੱਲੀ ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ): ਕੇਂਦਰੀ ਜਾਂਚ...

Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ

Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ

by Ranjit Singh
October 7, 2026
0

Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ - ਭੁਵਨੇਸ਼ਵਰ ਕੁਮਾਰ ਦੀ ਕਰੀਬ ਚਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 7, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 7 ਅਕਤੂਬਰ...

Most Popular

Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ

Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ

by Ranjit Singh
3 weeks ago
0

Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ - ਕੇਂਦਰ ਸਰਕਾਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 